ਖਾਸ-ਖਬਰਾਂ/Important Newsਕਰਤਾਰਪੁਰ ਲਾਂਘੇ ‘ਤੇ ਨਹੀਂ ਭਾਰਤ-ਪਾਕਿ ਤਣਾਅ ਦਾ ਕੋਈ ਅਸਰOn PunjabJune 22, 2019 by On PunjabJune 22, 201901431 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ-ਪਾਕਿ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਨਹੀਂ ਪਏਗਾ। ਉਨ੍ਹਾਂ ਨੇ ਆਪਣੇ ਪਾਕਿਸਤਾਨੀ ਹਮਰੁਤਬਾ...
ਖਾਸ-ਖਬਰਾਂ/Important Newsਵੀਜ਼ਾ ਕਟੌਤੀ ‘ਤੇ ਅਮਰੀਕਾ ਦਾ ਯੂ-ਟਰਨ, ਕੋਈ ਲਿਮਟ ਤੈਅ ਨਹੀਂOn PunjabJune 22, 2019 by On PunjabJune 22, 201901696 ਨਵੀਂ ਦਿੱਲੀ: ਅਮਰੀਕੀ ਸਰਕਾਰ ਨੇ ਐਚ-1ਬੀ ਵੀਜ਼ਾ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ। ਇਸ ‘ਚ ਟਰੰਪ ਸਰਕਾਰ ਨੇ ਕਿਹਾ ਕਿ ਸਾਡੇ ਵੱਲੋਂ H-1B ਵੀਜ਼ਾ ਨੂੰ ਲੈ ਕੇ...
ਖਾਸ-ਖਬਰਾਂ/Important Newsਇਰਾਨ ‘ਤੇ ਬੰਬ ਸੁੱਟਣ ਦੇ ਫੈਸਲੇ ਤੋਂ ਪਿੱਛੇ ਹਟੇ ਟਰੰਪ, ਕਿਹਾ ਹਮਲੇ ਦੀ ਜਲਦੀ ਨਹੀਂOn PunjabJune 22, 2019 by On PunjabJune 22, 201901822 ਵਾਸ਼ਿੰਗਟਨ: ਅਮਰੀਕਾ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ ਇਰਾਨ ‘ਤੇ ਹਮਲੇ ਲਈ ਕਿਸੇ ਜਲਦਬਾਜ਼ੀ ਵਿੱਚ ਨਹੀਂ ਹੈ। ਦਰਅਸਲ ਵੀਰਵਾਰ ਰਾਤ ਰਾਸ਼ਟਰਪਤੀ ਡੋਨਲਡ ਟਰੰਪ ਨੇ...
ਖਾਸ-ਖਬਰਾਂ/Important Newsਕੈਨੇਡਾ ‘ਚ ਕਤਲ ਕੀਤੇ ਨੌਜਵਾਨ ਦੀ ਜਲਦ ਪਹੁੰਚੇਗੀ ਲਾਸ਼, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲOn PunjabJune 22, 2019 by On PunjabJune 22, 201901513 ਬਠਿੰਡਾ: ਕੈਨੇਡਾ ਵਿੱਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦੀ ਮਿਤ੍ਰਕ ਦੇਹ ਦੀ ਉਡੀਕ ਕਰ ਰਹੇ ਪਰਿਵਾਰ ਲਈ ਉਮੀਦ ਦੀ ਕਿਰਨ ਦਿਖਾਈ ਦਿੱਤੀ ਜਦੋਂ...
ਖਾਸ-ਖਬਰਾਂ/Important Newsਬਾਦਲ ਵਾਲੇ ਨੀਲੇ ਕਾਰਡ ਬੰਦ ਕਰ ਕੈਪਟਨ ਸਰਕਾਰ ਉਤਾਰੇਗੀ ‘ਤਿਰੰਗਾ ਕਾਰਡ’On PunjabJune 22, 2019 by On PunjabJune 22, 201901780 ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਹੋਰ ਸੁਵਿਧਾਵਾਂ ਦੇਣ ਲਈ ਨੀਲੇ ਕਾਰਡ ਬਦਲ ਕੇ ਸਮਾਰਟ ਕਾਰਡ ਦੇਣ ਦੀ ਕਵਾਇਦ ਸ਼ੁਰੂ ਕੀਤੀ...
ਖਾਸ-ਖਬਰਾਂ/Important Newsਨਕਲੀ ਆਈਜੀ ਬਣ ਲੋਕਾਂ ਨੂੰ ਠੱਗਣ ਵਾਲਾ ਕਾਬੂOn PunjabJune 22, 2019 by On PunjabJune 22, 201901689 ਬਠਿੰਡਾ: ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਸਥਾ ਦੇ ਨਕਲੀ ਬਣੇ ਆਈ ਜੀ ਨੂੰ ਇੱਥੋਂ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ‘ਤੇ ਇਲਜ਼ਾਮ ਹੈ...
ਖਾਸ-ਖਬਰਾਂ/Important Newsਪਾਣੀਆਂ ਦੇ ਮੁੱਦੇ ‘ਤੇ ‘ਆਪ’ ਵੱਲੋਂ ਕੈਪਟਨ ਦਾ ਵਿਚਾਰ ਰੱਦ, ਕੀਤੀ ਇਹ ਮੰਗOn PunjabJune 22, 2019 by On PunjabJune 22, 201901528 ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਣੀਆਂ ਦੇ ਮੁੱਦੇ ‘ਤੇ ਚਰਚਾ ਕੀਤੀ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਸਬੰਧੀ...
ਖਾਸ-ਖਬਰਾਂ/Important Newsਐਤਵਾਰ ਨੂੰ ਸੂਰਜ ਦੇਵਤਾ ਵੀ ਕਰ ਸਕਦੇ ਨੇ ਛੁੱਟੀ, ਜਾਣੋ ਕੀ ਹੋਵੇਗਾ ਪੰਜਾਬ ਵਿੱਚ ਮੌਸਮ ਦਾ ਹਾਲOn PunjabJune 22, 2019 by On PunjabJune 22, 201901693 ਚੰਡੀਗੜ੍ਹ: ਅੱਤ ਦੀ ਗਰਮੀ ਤੋਂ ਅੱਕੇ ਪੰਜਾਬੀਆਂ ਲਈ ਕੁਝ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ 23 ਜੂਨ ਯਾਨੀ ਐਤਵਾਰ ਨੂੰ ਜੰਮੂ–ਕਸ਼ਮੀਰ ਵਾਲੇ ਪਾਸੇ ਇੱਕ...
ਖਾਸ-ਖਬਰਾਂ/Important Newsਬ੍ਰਿਟਿਸ਼ ਮੈਗਜ਼ੀਨ ਨੇ ਮੋਦੀ ਨੂੰ ਦੱਸਿਆ ‘ਦੁਨੀਆ ਦਾ ਸਭ ਤੋਂ ਤਾਕਤਵਰ’ ਵਿਅਕਤੀOn PunjabJune 22, 2019 by On PunjabJune 22, 201901605 ਲੰਦਨ: ਕੌਮਾਂਤਰੀ ਯੋਗ ਦਿਵਸ ਮੌਕੇ ਪੀਐਮ ਨਰੇਂਦਰ ਮੋਦੀ ਨੂੰ ਵੱਡਾ ਤੋਹਫਾ ਮਿਲਿਆ। ਬ੍ਰਿਟਿਸ਼ ਹੇਰਾਲਡ ਮੈਗਜ਼ੀਨ ਦੇ ਇੱਕ ਪੋਲ ਵਿੱਚ ਪਾਠਕਾਂ ਨੇ ਪੀਐਮ ਮੋਦੀ ਨੂੰ ਸਾਲ...
ਖਾਸ-ਖਬਰਾਂ/Important News13 ਹਜ਼ਾਰ ਕਰੋੜ ਦੇ ਧੋਖੇਬਾਜ਼ ਨੂੰ ਭਾਰਤ ਲਿਆਉਣ ਲਈ ਏਅਰ ਐਂਬੁਲੈਂਸ ਦੇਣ ਨੂੰ ਤਿਆਰ ਈਡੀOn PunjabJune 22, 2019 by On PunjabJune 22, 201901354 ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਨੂੰ 13 ਹਜ਼ਾਰ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਐਂਟੀਗੁਆ ਤੋਂ ਵਾਪਸ ਲਿਆਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ...