ਖਬਰਾਂ/Newsਕਾਸ਼ੀਬੁੱਗਾ ਮੰਦਰ ਭਗਦੜ ਮਾਮਲਾ; 9 ਲੋਕਾਂ ਦੀ ਗਈ ਜਾਨOn PunjabNovember 1, 2025 by On PunjabNovember 1, 20250303 ਕਾਸੀਬੁੱਗਾ- ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾOn PunjabNovember 1, 2025 by On PunjabNovember 1, 20250227 ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਨਵੰਬਰ ਨੂੰ ਪਾਕਿਸਤਾਨ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ’ਚ 22.58 ਲੱਖ ਰੁਪਏ ਦਾ ਵਿਕਿਆ 0001 ਨੰਬਰOn PunjabNovember 1, 2025 by On PunjabNovember 1, 20250215 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕ ਮਹਿੰਗੀਆਂ ਗੱਡੀਆਂ ਅਤੇ ਫੈਂਸੀ ਨੰਬਰ ਰੱਖਣ ਦੇ ਸ਼ੌਂਕੀ ਹਨ। ਚੰਡੀਗੜ੍ਹੀਆਂ ਨੇ ਇੱਕ ਵਾਰ ਫਿਰ ਸਾਬਿਤ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰOn PunjabOctober 31, 2025 by On PunjabOctober 31, 20250272 ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ...
ਖਬਰਾਂ/NewsGen Z ਨੇ ਬ੍ਰੇਕਅਪ ਤੋਂ ਉੱਭਰਨ ਲਈ ਮੰਗੀ ਛੂੱਟੀ; ਸੀਈਓ ਨੇ ਕਿਹਾ ‘ਇਮਾਨਦਾਰੀ ਵਾਲੀ ਬੇਨਤੀ’ ਮਨਜ਼ੂਰOn PunjabOctober 31, 2025 by On PunjabOctober 31, 20250304 ਚੰਡੀਗੜ੍ਹ- ਦੌਰ ਬਦਲਣ ਦੇ ਨਾਲ-ਨਾਲ ਹੁਣ ਕੰਮ ਵਾਲੀਆਂ ਥਾਵਾਂ ’ਤੇ ਛੁੱਟੀ ਮੰਗਣ ਦਾ ਤਰੀਕਾ ਵੀ ਬਦਲਦਾ ਜਾ ਰਿਹਾ ਹੈ। ਇੱਕ ਸਮਾਂ ਸੀ ਜਦੋਂ ਸਿਰਫ਼ ਕੰਮ...
ਖਬਰਾਂ/Newsਪੰਜਾਬ ਤੋਂ ਲੰਡਨ ਸਿੱਧੀ ਉਡਾਣ ਮੁੜ ਸ਼ੁਰੂOn PunjabOctober 31, 2025 by On PunjabOctober 31, 20250204 ਅੰਮ੍ਰਿਤਸਰ- ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਪਵਿੱਤਰ ਸ਼ਹਿਰ ਨੇ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (UK) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ-ਚੀਨ ਸਮਝੌਤੇ ਕਾਰਨ ਘਟੀ ਸੁਰੱਖਿਅਤ ਨਿਵੇਸ਼ ਦੀ ਮੰਗ, ਸੋਨਾ ਖਿਸਕਿਆOn PunjabOctober 31, 2025 by On PunjabOctober 31, 20250239 ਨਵੀਂ ਦਿੱਲੀ- ਫਿਊਚਰਜ਼ ਵਪਾਰ ਵਿੱਚ ਅਸਥਿਰ ਉਤਰਾਅ-ਚੜ੍ਹਾਅ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ 218 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਤੇ ਅਮਰੀਕਾ ਵੱਲੋਂ ਨਵੇਂ ਰੱਖਿਆ ਚੌਖਟੇ ਲਈ ਦਸ ਸਾਲਾ ਸਮਝੌਤਾ ਸਹੀਬੰਦOn PunjabOctober 31, 2025 by On PunjabOctober 31, 20250209 ਨਵੀਂ ਦਿੱਲੀ- ਵਪਾਰ ਤੇ ਟੈਰਿਫ ਨੂੰ ਲੈ ਕੇ ਦੋਵਾਂ ਮੁਲਕਾਂ ਵਿਚ ਜਾਰੀ ਤਲਖ਼ੀ ਦਰਮਿਆਨ ਭਾਰਤ ਤੇ ਅਮਰੀਕਾ ਨੇ ਸ਼ੁੱਕਰਵਾਰ ਨੂੰ ਪ੍ਰਮੁੱਖ ਰੱਖਿਆ ਭਾਈਵਾਲੀ ਲਈ ਨਵੇਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਕਤਲ ਕੇਸ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਕੈਦOn PunjabOctober 31, 2025 by On PunjabOctober 31, 20250251 ਕੈਨੇਡਾ: ਇੱਕ ਕੈਨੇਡੀਅਨ ਅਦਾਲਤ ਨੇ 2022 ਦੇ ਇੱਕ ਕਤਲ ਕੇਸ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ 25 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics2020 ਦਿੱਲੀ ਦੰਗਿਆਂ ਨਾਲ ਮੈਨੂੰ ਜੋੜਨ ਵਾਲਾ ਕੋਈ ਸਬੂਤ ਨਹੀਂ: ਉਮਰ ਖਾਲਿਦOn PunjabOctober 31, 2025 by On PunjabOctober 31, 20250208 ਨਵੀਂ ਦਿੱਲੀ- ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਯੂਏਪੀਏ (UAPA) ਕੇਸ ਵਿੱਚ ਜ਼ਮਾਨਤ ਦੀ ਮੰਗ ਕਰਦੇ ਹੋਏ ਕਾਰਕੁਨ ਉਮਰ ਖਾਲਿਦ ਨੇ ਸ਼ੁੱਕਰਵਾਰ ਨੂੰ ਸੁਪਰੀਮ...