ਖੇਡ-ਜਗਤ/Sports Newsਸ਼ਿਖਰ ਦੇ ਆਊਟ ਹੋਣ ਮਗਰੋਂ ਰਿਸ਼ਭ, ਰਹਾਣੇ ਤੇ ਰਾਇਡੂ ‘ਚੋਂ ਕਿਸ ਦੀ ਲੱਗੇਗੀ ਲਾਟਰੀ?On PunjabJune 11, 2019 by On PunjabJune 11, 201901542 ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਨੂੰ ਵਰਲਡ ਕੱਪ 2019 ‘ਚ ਵੱਡਾ ਝਟਕਾ ਲੱਗਿਆ ਹੈ। ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅੰਗੂਠੇ ਦੀ ਸੱਟ ਕਰਕੇ ਤਿੰਨ ਹਫਤੇ ਲਈ ਖੇਡ ਨਹੀਂ...
ਰਾਜਨੀਤੀ/Politicsਮੋਦੀ ਸਰਕਾਰ ਦਾ ਵੱਡਾ ਐਕਸ਼ਨ, 12 ਸੀਨੀਅਰ ਅਫਸਰਾਂ ਦੀ ਛੁੱਟੀOn PunjabJune 11, 2019 by On PunjabJune 11, 201902014 ਨਵੀਂ ਦਿੱਲੀ: ਮੋਦੀ ਸਰਕਾਰ ਨੇ ਆਪਣੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਸਖਤੀ ਨਾਲ ਕੀਤੀ ਹੈ। ਸਭ ਤੋਂ ਪਹਿਲਾਂ ਸਖਤੀ ਦਾ ਕੁਹਾੜਾ ਵਿੱਤ ਮੰਤਰਾਲੇ ‘ਤੇ ਚੱਲਿਆ ਹੈ। ਵਿੱਤ ਮੰਤਰਾਲਾ...
ਰਾਜਨੀਤੀ/Politicsਕੇਜਰੀਵਾਲ ਵੱਲੋਂ ਸਿੱਖ ਦੰਗਾ ਪੀੜਤਾਂ ਲਈ ਵੱਡੇ ਐਲਾਨ ਦੀ ਤਿਆਰੀOn PunjabJune 11, 2019 by On PunjabJune 11, 201901531 vਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਬਿਜਲੀ ਸਬਸਿਡੀ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ...
ਖਾਸ-ਖਬਰਾਂ/Important Newsਸਰਕਾਰੀ ਹਸਪਤਾਲ ‘ਚੋਂ ਸ਼ਰੇਆਮ 3 ਦਿਨਾਂ ਦਾ ਬੱਚਾ ਚੋਰੀOn PunjabJune 11, 2019 by On PunjabJune 11, 201901467 ਫ਼ਤਿਹਾਬਾਦ: ਸਥਾਨਕ ਸਰਕਾਰੀ ਹਸਪਤਾਲ ਵਿੱਚ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਇੱਕ ਨਵਜਾਤ ਬੱਚੇ ਨੂੰ ਚੋਰੀ ਕਰ ਲਿਆ ਗਿਆ। ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ...
ਸਮਾਜ/Socialਆਸਮਾਨ ਤੋਂ ਵਰ੍ਹ ਰਹੀ ਅੱਗ, ਤਾਪਮਾਨ ਨੇ ਤੋੜਿਆ 40 ਸਾਲ ਦਾ ਰਿਕਾਰਡOn PunjabJune 11, 2019 by On PunjabJune 11, 201901465 ਲਖਨਾਊ: ਉੱਤਰ ਪ੍ਰਦੇਸ਼ ‘ਚ ਸੰਗਮ ਦੇ ਸ਼ਹਿਰ ਪ੍ਰਯਾਗਰਾਜ ਵਿੱਚ ਇਨ੍ਹੀਂ ਦਿਨੀਂ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਇੱਥੇ ਤਾਪਮਾਨ ਹਾਫ਼ ਸੈਂਚੂਰੀ ਕਰਨ ਵਾਲਾ ਹੈ। ਬੀਤੇ 24 ਘੰਟਿਆਂ ‘ਚ ਜ਼ਿਆਦਾ...
ਸਮਾਜ/Social1000 ਤੋਂ ਵੱਧ ਲੋਕਾਂ ਨੂੰ ਚੜ੍ਹਾ ਦਿੱਤਾ HIV ਵਾਲਾ ਖ਼ੂਨ, ਸਾਰਿਆਂ ਨੂੰ ਏਡਜ਼ ਦਾ ਖਤਰਾ!On PunjabJune 11, 2019 by On PunjabJune 11, 201902240 ਨਵੀਂ ਦਿੱਲੀ: ਇੱਕ ਪਾਸੇ ਤਾਂ ਸਰਕਾਰ ਐਚਆਈਵੀ ਫੈਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਡਾਕਟਰਾਂ ਦੀ ਅਣਗਹਿਲੀ ਕਰਕੇ ਜੇ...
ਸਮਾਜ/Socialਪਰਿਵਾਰ ਦੇ ਸੱਤ ਮੈਂਬਰ ਨਦੀ ‘ਚ ਡੁੱਬੇ, ਪੰਜ ਦੀ ਮੌਤOn PunjabJune 11, 2019 by On PunjabJune 11, 201901497 ਲਖਨਾਊ: ਗੰਗਾ ਨਦੀ ਵਿੱਚ ਇੱਕ ਪਰਿਵਾਰ ਦੇ ਸੱਤ ਮੈਂਬਰ ਡੁੱਬ ਗਏ। ਇਨ੍ਹਾਂ ਵਿੱਚੋਂ ਪੰਜ ਜਣਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅਮਰੋਹਾ ਜ਼ਿਲ੍ਹੇ ਵਿੱਚ ਬ੍ਰਜਘਾਟ ‘ਤੇ...
ਖਾਸ-ਖਬਰਾਂ/Important Newsਅਰੁਣਾਚਲ ‘ਚ ਮਿਲਿਆ ਫੌਜੀ ਜਹਾਜ਼ ਦਾ ਮਲਬਾOn PunjabJune 11, 2019 by On PunjabJune 11, 201901381 ਨਵੀਂ ਦਿੱਲੀ: ਲਾਪਤਾ ਜਹਾਜ਼ ਏਐਨ-32 ਬਾਰੇ ਭਾਰੀ ਹਵਾਈ ਸੈਨਾ ਦਾ ਵੱਡਾ ਬਿਆਨ ਆਇਆ ਹੈ। ਕੁਝ ਦਿਨ ਤੋਂ ਲਾਪਤਾ ਜਹਾਜ਼ ਦੀ ਖੋਜ ਕੀਤੀ ਜਾ ਰਹੀ ਸੀ। ਹੁਣ ਇਸ...
ਸਮਾਜ/Socialਔਰਤ ਨੇ 17 ਦਿਨਾਂ ‘ਚ ਭੀਖ ਮੰਗ ਇਕੱਠੇ ਕੀਤੇ 34 ਲੱਖ ਰੁਪਏOn PunjabJune 11, 2019 by On PunjabJune 11, 201901665 ਦੁਬਈ: ਪੁਲਿਸ ਨੇ ਇੱਕ ਯੂਰਪੀਅਨ ਮਹਿਲਾ ਨੂੰ ਧੋਖਾਧੜੀ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਲੋਕਾਂ ਤੋਂ ਆਨਲਾਈਨ ਭੀਖ ਮੰਗ ਰਹੀ...
ਖਾਸ-ਖਬਰਾਂ/Important Newsਫਤਹਿਵੀਰ ਦੀ ਮੌਤ ‘ਤੇ ਕੈਪਟਨ ਨੂੰ ਅਫਸੋਸ, ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸOn PunjabJune 11, 2019 by On PunjabJune 11, 201901670 ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ...