ਖਾਸ-ਖਬਰਾਂ/Important Newsਖੇਡ-ਜਗਤ/Sports Newsਆਈਫੋਨ ਲਈ ਵੇਚੀ ਕਿਡਨੀ, ਹੁਣ ਮੌਤ ਨਾਲ ਲੜਾਈOn PunjabJanuary 2, 2019 by On PunjabJanuary 2, 201901620 ਨਵੀਂ ਦਿੱਲੀ: ਚੀਨ ‘ਚ ਰਹਿਣ ਵਾਲੇ ਤਾਕੇ ਸ਼ਾਓ ਵੈਂਗ ਨੇ 7 ਸਾਲ ਪਹਿਲਾਂ ਆਈਫੋਨ ਖਰੀਦਣ ਲਈ ਆਪਣੀ ਕਿਡਨੀ ਵੇਚ ਦਿੱਤੀ ਸੀ। ਉਸ ਨੇ 2011 ‘ਚ...
ਖਬਰਾਂ/Newsਖਾਸ-ਖਬਰਾਂ/Important Newsਭਾਰਤੀਆਂ ਲਈ ਵੱਡੀ ਰਾਹਤ, ਹੁਣ ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾOn PunjabJanuary 2, 2019 by On PunjabJanuary 2, 201901578 ਵਾਸ਼ਿੰਗਟਨ: ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ ਹੋ ਜਾਵੇਗਾ, ਕਿਉਂਕਿ ਹੁਣ ਦੇਸ਼ ਵਿੱਚ ਪੱਕੇ ਹੋਣ ਲਈ ਕੋਟਾ ਸਿਸਟਮ ਖ਼ਤਮ ਕੀਤਾ ਜਾ ਰਿਹਾ ਹੈ। ਇਸ...
ਖਬਰਾਂ/Newsਖਾਸ-ਖਬਰਾਂ/Important Newsਪਤੀਆਂ ਨੂੰ ਤਲਾਕ ਦੇ ਦੋ ਮੁਟਿਆਰਾਂ ਨੇ ਆਪਸ ‘ਚ ਕਰਵਾਇਆ ਵਿਆਹOn PunjabJanuary 2, 2019 by On PunjabJanuary 2, 201901820 ਲਖਨਊ: ਉੱਤਰ ਪ੍ਰਦੇਸ਼ ਦੇ ਹਮੀਰਪੁਰ ਦੀਆਂ ਦੋ ਔਰਤਾਂ ਨੇ ਆਪਣੇ ਪਤੀਆਂ ਨੂੰ ਤਲਾਕ ਦੇ ਕੇ ਇੱਕ-ਦੂਜੇ ਨਾਲ ਵਿਆਹ ਕਰਵਾ ਲਿਆ ਹੈ। ਦੀਪਸ਼ਿਖਾ ਤੇ ਅਭਿਲਾਸ਼ਾ ਪਿਛਲੇ...
ਖਬਰਾਂ/Newsਖਾਸ-ਖਬਰਾਂ/Important Newsਸਿੱਖ ਸ਼ਰਧਾਲੂਆਂ ਨੂੰ ਨਵੇਂ ਸਾਲ ਦਾ ਤੋਹਫਾ, ਹਜ਼ੂਰ ਸਾਹਿਬ ਲਈ ਸਿੱਧੀ ਉਡਾਣOn PunjabJanuary 2, 2019 by On PunjabJanuary 2, 201901778 ਚੰਡੀਗੜ੍ਹ: ਏਅਰ ਇੰਡੀਆ ਨੇ ਨਵੇਂ ਸਾਲ ਮੌਕੇ ਸਿੱਖ ਸ਼ਰਧਾਲੂਆਂ ਨੂੰ ਖ਼ਾਸ ਤੋਹਫਾ ਦਿੱਤਾ ਹੈ। ਦਰਅਸਲ 8 ਜਨਵਰੀ ਤੋਂ ਚੰਡੀਗੜ੍ਹ-ਨਾਂਦੇੜ (ਹਜ਼ੂਰ ਸਾਹਿਬ) ਸਾਹਿਬ ਲਈ ਸਿੱਧੀ ਹਵਾਈ...
ਖਬਰਾਂ/Newsਖਾਸ-ਖਬਰਾਂ/Important Newsਮੋਦੀ ਦੀ ਇੰਟਰਵਿਊ ਮਗਰੋਂ ਭਗਵੰਤ ਮਾਨ ਦੇ ‘ਸਵਾਲ-ਜਵਾਬ’On PunjabJanuary 2, 2019 by On PunjabJanuary 2, 201901690 ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖਬਰ ਏਜੰਸੀ ਏਐਨਆਈ ਨੂੰ ਦਿੱਤੀ 95 ਮਿੰਟ ਦੀ...
ਖਬਰਾਂ/Newsਸੁਖਬੀਰ ਬਾਦਲ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਲੈ ਕੇ ਮੋਦੀ ਨੂੰ ਮਿਲੇOn PunjabJanuary 2, 2019 by On PunjabJanuary 2, 201901640 ਨਵੀਂ ਦਿੱਲੀ: ਅਕਾਲੀ ਦਲ ਦੇ ਵਫਦ ਨੇ ਦਿੱਲੀ ਦੇ ਸੰਸਦ ਭਵਨ ਵਿੱਚ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੱਜਣ...
ਖਬਰਾਂ/Newsਖਾਸ-ਖਬਰਾਂ/Important Newsਕੈਪਟਨ ਵੱਲੋਂ ਨੌਜਵਾਨਾਂ ਨੂੰ ਸਮਾਰਟਫ਼ੋਨ ਦੇਣ ਲਈ ਹਰੀ ਝੰਡੀ, ਜੜੀਆਂ ਇਹ ਸ਼ਰਤਾਂOn PunjabJanuary 2, 2019 by On PunjabJanuary 2, 201901639 ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਆਉਣ ਤੋਂ ਤਕਰੀਬਨ ਦੋ ਸਾਲ ਬਾਅਦ ਆਪਣਾ ਵੱਡਾ ਚੋਣ ਵਾਅਦਾ ਪੂਰਾ ਕਰਨ ਜਾ ਰਹੇ ਹਨ। ਲੰਮੇ ਸਮੇਂ ਤੋਂ ਆਲੇ-ਟਾਲੇ...