ਖਾਸ-ਖਬਰਾਂ/Important Newsਸਿਆਚਿਨ ਗਲੇਸ਼ੀਅਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਾਰ ਮੈਮੋਰੀਅਲ ‘ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀOn PunjabJune 3, 2019 by On PunjabJune 3, 201901560 ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ (Defence Minister Rajnath Singh) ਅੱਜ ਆਪਣੇ ਪਹਿਲੇ ਅਧਿਕਾਰਤ ਦੌਰੇ ‘ਤੇ ਦੁਨੀਆ ਦੇ ਸਭ ਤੋਂ ਉੱਚੇ ਜੰਗੀ ਖੇਤਰ ਸਿਆਚਿਨ ਗਲੇਸ਼ੀਅਰ...
ਖੇਡ-ਜਗਤ/Sports Newsਰੂਸ ’ਤੇ ਲੱਗ ਸਕਦੀ ਹੈ ਟੋਕੀਓ ਉਲੰਪਿਕਸ ’ਚ ਭਾਗ ਲੈਣ ’ਤੇ ਪਾਬੰਦੀOn PunjabJune 3, 2019 by On PunjabJune 3, 201901586 ਰੂਸ ’ਤੇ ਕਥਿਤ ਤੌਰ ’ਤੇ ਹਾਈ ਜੰਪਰ ਖਿਡਾਰੀ ਡੈਨਿਲ ਲਿਸੈਂਕੋ ਉੱਤੇ ਲੱਗੇ ਡੋਪਿੰਗ ਦੇ ਦੋਸ਼ ਲੁਕਾਉਣ ਕਾਰਨ 2020 ਦੀਆਂ ਟੋਕੀਓ ਉਲੰਪਿਕਸ ਖੇਡਾਂ ਵਿੱਚ ਭਾਗ ਲੈਣ...
ਖੇਡ-ਜਗਤ/Sports Newsਪਾਕਿ ਟੀਮ ਕੋਲ ਭਾਰਤ ਨੂੰ ਹਰਾਉਣ ਦਾ ਕੋਈ ਮੌਕਾ ਨਹੀਂ: ਹਰਭਜਨ ਸਿੰਘOn PunjabJune 3, 2019 by On PunjabJune 3, 201901545 ਤਜਰਬੇਕਾਰ ਆਫ਼ ਸਪਿਨਰ ਹਰਭਜਨ ਸਿੰਘ ਦਾ ਮੰਨਣਾ ਹੈ ਕਿ ਪਾਕਿਸਤਾਨੀ ਟੀਮਕੋਲ 16 ਜੂਨ ਨੂੰ ਭਾਰਤ ਖਿਲਾਫ ਹੋਣ ਵਾਲੇ ਵਿਸ਼ਵ ਕੱਪ (ICC World Cup 2019)ਮੈਚ ਚ ਹਰਾਉਣ ਦਾ ਕੋਈ ਮੌਕਾ ਨਹੀਂ ਹੈ ਕਿਉਂਕਿ ਸਰਫਰਾਜ਼ ਅਹਿਮਦ ਦੀ ਅਗਵਾਈ ਚਮੌਜੂਦਾ ਟੀਮ ਚ ਤਜਰਬੇ ਦੀ ਘਾਟ ਹੈ। ਹਰਭਜਨ ਨੇ ਇੱਥੇ ਇੰਡੀਆ ਟੂਡੇ ਦੇ ਪ੍ਰੋਗਰਾਮ ਚ ਕਿਹਾ, “ਪਾਕਿਸਤਾਨ ਦੀ ਲਹਿ ਬਹੁਤੀਵਧੀਆ ਨਹੀਂ ਹੈ ਤੇ ਉਨ੍ਹਾਂ ਕੋਲ ਜ਼ਿਆਦਾ ਤਜਰਬਾ ਵੀ ਨਹੀਂ ਹੈ। ਉਨ੍ਹਾਂ ਕਿਹਾ, “ਪਿਛਲੇਦੌਰ ਚ ਪਾਕਿਸਤਾਨੀ ਟੀਮ ਨੂੰ ਹਰਾਉਣਾ ਮੁਸ਼ਕਲ ਸੀ ਪਰ ਮੌਜੂਦਾ ਟੀਮ ਭਾਰਤ ਖਿਲਾਫ10 ਚੋਂ 9 ਵਾਰ ਹਾਰ ਜਾਵੇਗੀ। ਉਨ੍ਹਾਂ ਕਿਹਾ,...
ਖੇਡ-ਜਗਤ/Sports Newsਰਣਵੀਰ ਸਿੰਘ ਦੀ ਕ੍ਰਿਕਟ ਖਿਡਾਰੀਆਂ ਨਾਲ ਮੁਲਾਕਾਤ, ਤਸਵੀਰਾਂ ਸ਼ੇਅਰ ਕਰ ਲਿਖੇ ਕਮਾਲ ਕੈਪਸ਼ਨOn PunjabJune 3, 2019 by On PunjabJune 3, 201901591 ਜਲਦੀ ਹੀ ਬੀ-ਟਾਉਨ ਐਕਟਰ ਰਣਵੀਰ ਸਿੰਘ ਫ਼ਿਲਮ ‘83’ ‘ਚ ਨਜ਼ਰ ਆਉਣ ਵਾਲੇ ਹਨ। ਇਸ ਦੀ ਸ਼ੂਟਿੰਗ ਲਈ ਉਹ ਟੀਮ ਨਾਲ ਲੰਦਨ ‘ਚ ਪਹੁੰਚੇ ਹੋਏ ਹਨ।...
ਸਮਾਜ/Socialਗਰਮੀ ਨੇ ਕੀਤੀ ਅੱਤ, ਪਾਰਾ 48 ਡਿਗਰੀ ਦੇ ਨੇੜੇ ਪਹੁੰਚਿਆOn PunjabJune 3, 2019 by On PunjabJune 3, 201901403 ਭਿਵਾਨੀ: ਦਿੱਲੀ, ਐਨਸੀਅਰ, ਹਰਿਆਣਾ, ਪੰਜਾਬ ਸਮੇਤ ਦੇਸ਼ ਦੇ ਮੈਦਾਨੀ ਖੇਤਰਾਂ ‘ਚ ਗਰਮੀ ਦਾ ਕਹਿਰ ਜਾਰੀ ਹੈ। ਇਸ ਤੋਂ ਅਜੇ ਵੀ ਕੁਝ ਦਿਨ ਰਾਹਤ ਮਿਲਣ ਦੇ ਅਸਾਰ ਨਹੀਂ ਹਨ। ਵਧਦੀ...
ਰਾਜਨੀਤੀ/Politicsਬੀਜੇਪੀ ਵਿਧਾਇਕ ਦਾ ਸ਼ਰਮਨਾਕ ਕਾਰਾ: ਪਾਣੀ ਮੰਗਣ ‘ਤੇ ਔਰਤ ਨੂੰ ਲੱਤਾਂ-ਮੁੱਕਿਆਂ ਨਾਲ ਕੁੱਟਿਆ, ਵੀਡੀਓ ਵਾਇਰਲOn PunjabJune 3, 2019 by On PunjabJune 3, 201901650 ਅਹਿਮਦਾਬਾਦ: ਗੁਜਰਾਤ ‘ਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਬਲਰਾਮ ਥਾਵਾਣੀ ਤੇ ਉਸ ਦੇ ਸਮਰਥਕਾਂ ਨੇ ਮਿਲ ਕੇ ਮਹਿਲਾ ਨਾਲ ਕੁੱਟਮਾਰ ਕੀਤੀ। ਇਹ ਘਟਨਾ ਗੁਜਰਾਤ ਦੇ ਨਰੋਡਾ...
ਰਾਜਨੀਤੀ/Politicsਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਸਹਿਣਸ਼ੀਲਤਾ ਦਿਹਾੜਾ ਐਲਾਨਿਆ ਜਾਵੇ! ਕੈਪਟਨ ਦੀ ਮੋਦੀ ਨੂੰ ਚਿੱਠੀOn PunjabJune 3, 2019 by On PunjabJune 3, 201901499 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼...
ਰਾਜਨੀਤੀ/Politicsਮੋਦੀ ਸਰਕਾਰ ਦਾ ਵੱਡਾ ਫੈਸਲਾ, ਡੋਵਾਲ ਨੂੰ ਕੈਬਨਿਟ ਰੈਂਕ ਦਾ ਦਰਜਾOn PunjabJune 3, 2019 by On PunjabJune 3, 201901560 ਨਵੀਂ ਦਿੱਲੀ: ਵੱਡੀ ਜਿੱਤ ਤੋਂ ਬਾਅਦ ਦੁਬਾਰਾ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਨੇ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ...
ਸਮਾਜ/Socialਮੌਸਮ ਵਿਭਾਗ ਦੀ ਚੇਤਾਵਨੀ! ਬੁੱਧਵਾਰ ਤਕ ਰਹੇਗਾ ਗਰਮੀ ਦਾ ਕਹਿਰOn PunjabJune 3, 2019 by On PunjabJune 3, 201901630 ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ (ਆਈਐਮਡੀ) ਮੁਤਾਬਕ ਸੋਮਵਾਰ ਤੇ ਅਗਲੇ ਦੋ ਦਿਨਾਂ, ਯਾਨੀ ਬੁੱਧਵਾਰ ਤਕ ਪੂਰਾ ਉੱਤਰੀ ਭਾਰਤ ਗਰਮੀ ਵਿੱਚ ਤਪਦਾ ਰਹੇਗਾ। ਆਈਐਮਡੀ ਨੇ ਦੱਸਿਆ ਕਿ...
ਸਿਹਤ/Healthਕੈਂਸਰ ਨਹੀਂ ਸੀ, ਪਰ ਡਾਕਟਰਾਂ ਐਵੇਂ ਹੀ ਕਰ ਦਿੱਤੀ ਕੀਮੋਥੈਰੇਪੀ !On PunjabJune 3, 2019 by On PunjabJune 3, 201901613 ਕੋਟਿਅਮ: ਕੇਰਲ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੇ ਇੱਕ ਮਹਿਲਾ ਨੂੰ ਕੈਂਸਰ ਦੱਸ ਕੇ ਉਸ ਦੀ ਕੀਮੋਥੈਰੇਪੀ ਕਰ ਦਿੱਤੀ। ਮਹਿਲਾ ਦੀ ਸ਼ਿਕਾਇਤ ਮਗਰੋਂ ਕੇਰਲ ਦੇ...