ਖਬਰਾਂ/Newsਭੁੱਲਰ ਰਿਸ਼ਵਤ ਕਾਂਡ: ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆOn PunjabOctober 29, 2025 by On PunjabOctober 29, 20250170 ਚੰਡੀਗੜ੍ਹ- ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ...
ਖਬਰਾਂ/Newsਭਾਰਤ ਨਾਲ ਜਲਦੀ ਵਪਾਰ ਸਮਝੌਤਾ ਕਰ ਰਹੇ ਹਾਂOn PunjabOctober 29, 2025 by On PunjabOctober 29, 20250207 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ‘ਸਭ ਤੋਂ ਵਧੀਆ ਦਿੱਖ ਵਾਲਾ ਵਿਅਕਤੀ’ ਦੱਸਿਆ। ਟਰੰਪ...
ਖਬਰਾਂ/Newsਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਹੋਰ ਕੇਸ ਦਰਜOn PunjabOctober 29, 2025 by On PunjabOctober 29, 20250179 ਚੰਡੀਗੜ੍ਹ- ਸੀਬੀਆਈ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਦਰਜ ਕੀਤਾ ਹੈ। ਕੇਂਦਰੀ ਜਾਂਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਤਾਨੀਆ: ਸਿੱਖ ਔਰਤ ’ਤੇ ‘ਨਸਲੀ ਹਮਲੇ’ ਮਗਰੋਂ ਭਾਰਤੀ ਭਾਈਚਾਰੇ ’ਚ ਰੋਸOn PunjabOctober 28, 2025 by On PunjabOctober 28, 20250368 ਲੰਡਨ- ਭਾਰਤੀ ਮੂਲ ਦੀ ਔਰਤ ਨਾਲ ਵੀਕੈਂਡ ਦੌਰਾਨ ਕਥਿਤ ਤੌਰ ਵਾਪਰੀ ‘ਨਸਲੀ ਹਮਲੇ’ ਅਤੇ ਜਬਰ ਜਨਾਹ ਦੀ ਘਟਨਾ ਕਾਰਨ ਇੰਗਲੈਂਡ ਦੇ ਵਾਲਸਾਲ ਦੇ ਪਾਰਕ ਹਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਠ ਪੂਜਾ ਦੀ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਦਿੱਤੀOn PunjabOctober 28, 2025 by On PunjabOctober 28, 20250313 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਚਾਰ ਦਿਨਾਂ ਛੱਠ ਦੇ ਤਿਉਹਾਰ ਦੀ ਸਮਾਪਤੀ ’ਤੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨੇ...
ਖਬਰਾਂ/Newsਦਿੱਲੀ ਤੇਜ਼ਾਬ ਹਮਲਾ: ਪਿਓ-ਧੀ ਨੇ ਟਾਇਲਟ ਕਲੀਨਰ ਵਰਤ ਕੇ ਘੜੀ ਤੇਜ਼ਾਬ ਹਮਲੇ ਦੀ ਝੂਠੀ ਕਹਾਣੀOn PunjabOctober 28, 2025 by On PunjabOctober 28, 20250216 ਨਵੀਂ ਦਿੱਲੀ- ਉੱਤਰ-ਪੱਛਮੀ ਦਿੱਲੀ ਦੇ ਲਕਸ਼ਮੀ ਬਾਈ ਕਾਲਜ ਨੇੜੇ ਹੋਏ ਕਥਿਤ ਤੇਜ਼ਾਬ ਹਮਲੇ ਦੇ ਮਾਮਲੇ ਵਿੱਚ ਇੱਕ ਹੈਰਾਨੀਜਨਕ ਮੋੜ ਆਇਆ ਹੈ, ਜਿੱਥੇ ਦਿੱਲੀ ਪੁਲੀਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਤਬੀੜ ਚਿੜੀਆਘਰ ਦੇ ਬਾਹਰ ਚਾਰਜਿੰਗ ਸਟੇਸ਼ਨ ਨੂੰ ਅੱਗ ਲੱਗੀ, ਡੇਢ ਦਰਜਨ ਈ-ਰਿਕਸ਼ਾ ਸੜ ਕੇ ਸੁਆਹOn PunjabOctober 28, 2025 by On PunjabOctober 28, 20250244 ਜ਼ੀਰਕਪੁਰ- ਇੱਥੋਂ ਦੇ ਛੱਤਬੀੜ ਚਿੜੀਆਘਰ ਵਿੱਚ ਅੱਜ ਸਵੇਰੇ 8 ਵਜੇ ਦੇ ਕਰੀਬ ਉੱਥੇ ਖੜੇ ਈ-ਰਿਕਸ਼ਾ ਵਾਹਨਾਂ ਨੂੰ ਅਚਾਨਕ ਅੱਗ ਲੱਗ ਗਈ। ਥੋੜ੍ਹੀ ਦੇਰ ਵਿੱਚ ਅੱਗ...
ਖਬਰਾਂ/Newsਪੰਜ ਕਿੱਲੋਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ !On PunjabOctober 28, 2025 by On PunjabOctober 28, 20250245 ਫਿਰੋਜ਼ਪੁਰ- ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਸਪੈਸ਼ਲ ਅਪਰੇਸ਼ਨ ਦੌਰਾਨ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਤਿੰਦਰ ਸਿੰਘ ਡੀ.ਐੱਸ.ਪੀ...
ਖਬਰਾਂ/Newsਬੱਸ ਅਤੇ ਟਰੇਲਰ ਦੀ ਟੱਕਰ ਕਾਰਨ 25 ਜ਼ਖਮੀOn PunjabOctober 28, 2025 by On PunjabOctober 28, 20250194 ਖੰਨਾ- ਅੱਜ ਸਵੇਰੇ ਇਥੋਂ ਦੇ ਨੈਸ਼ਨਲ ਹਾਈਵੇਅ ’ਤੇ ਪੀਆਰਟੀਸੀ ਬੱਸ ਨੂੰ ਗਲਤ ਪਾਸੇ ਜਾ ਰਹੇ ਟਰੇਲਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਵਾਹਨ ਬੁਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ੀਰਕਪੁਰ: ਹੋਟਲ ਵਿੱਚ ਚਿੱਟਾ ਪੀਂਦੇ ਪਤੀ ਪਤਨੀ ਕਾਬੂOn PunjabOctober 28, 2025 by On PunjabOctober 28, 20250213 ਜ਼ੀਰਕਪੁਰ- ਇੱਥੋਂ ਦੀ ਪੁਲੀਸ ਨੇ ਰਮਾਡਾ ਹੋਟਲ ਦੇ ਕਮਰੇ ਵਿੱਚ ਐਤਵਾਰ ਰਾਤ ਨੂੰ ਹੈਰੋਇਨ ਪੀਣ ਦੇ ਦੋਸ਼ ਹੇਠ ਪਤੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ...