ਖੇਡ-ਜਗਤ/Sports Newsਕ੍ਰਿਕਟ ਮੈਦਾਨ ‘ਚ ਵਾਪਰਿਆਂ ਅਜਿਹਾ, ਦੇਖ ਕੇ ਹੋਵੋਗੇ ਹੈਰਾਨ ਤੇ ਹੱਸ-ਹੱਸ ਲੋਟਪੋਟOn PunjabAugust 16, 2019 by On PunjabAugust 16, 201901459 ਨਵੀਂ ਦਿੱਲੀ: ਸ਼੍ਰੀਲੰਕਾ ਤੇ ਨਿਊਜ਼ੀਲੈਂਡ ‘ਚ ਟੈਸਟ ਸੀਰੀਜ਼ ਚੱਲ ਰਹੀ ਹੈ। ਇਸ ‘ਚ ਕੁਝ ਅਜਿਹਾ ਹੋਇਆ ਜਿਸ ਨੇ ਲੋਕਾਂ ਨੂੰ ਹੈਰਾਨ ਕਰਨ ਦੇ ਨਾਲ–ਨਾਲ ਹੱਸਣ ‘ਤੇ...
ਰਾਜਨੀਤੀ/Politicsਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਰਾਸ਼ਟਰਪਤੀ, ਮੋਦੀ ਅਤੇ ਅਮਿਤ ਸ਼ਾਹ ਨੇ ਦਿੱਤੀ ਸ਼ਰਧਾਂਜਲੀOn PunjabAugust 16, 2019 by On PunjabAugust 16, 201901339 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੀਜੇਪੀ ਦੇ ਮਰਹੂਮ ਸੀਨੀਅਰ ਨੇਤਾ ਅੱਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਨੂੰ ਸ਼ੱਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਦੇ ਨਾਲ...
ਖਾਸ-ਖਬਰਾਂ/Important Newsਭਾਰਤ-ਪਾਕਿ ਦੀ ਸਰਹੱਦ ‘ਤੇ ਜੰਗ, ਭਾਰਤ ਵੱਲੋਂ 5 ਜਵਾਨ ਮਾਰਨ ਦਾ ਦਾਅਵਾ ਰੱਦOn PunjabAugust 16, 2019 by On PunjabAugust 16, 201901640 ਸ੍ਰੀਨਗਰ: ਪਾਕਿਸਤਾਨ ਸੈਨਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਹੈ ਐਲਓਸੀ ‘ਤੇ ਗੋਲ਼ੀਬਾਰੀ ‘ਚ ਉਸ ਨੇ ਸੀਮਾ ਪਾਰ ਪੰਜ ਜਵਾਨਾਂ ਨੂੰ ਮਾਰ ਦਿੱਤਾ ਹੈ। ਭਾਰਤੀ ਸੈਨਾ ਨੇ...
ਖਾਸ-ਖਬਰਾਂ/Important Newsਕਸ਼ਮੀਰ ਬਾਰੇ ਕੇਂਦਰ ਦਾ ਸੁਪਰੀਮ ਕੋਰਟ ਨੂੰ ਜਵਾਬ, ਹੌਲੀ-ਹੌਲੀ ਪਾਬੰਦੀਆਂ ਹੋ ਰਹੀਆਂ ਖ਼ਤਮOn PunjabAugust 16, 2019 by On PunjabAugust 16, 201901356 ਨਵੀਂ ਦਿੱਲੀ: ਸੁਪਰੀਮ ਕੋਰਟ ‘ਚ ਧਾਰਾ 370 ਖ਼ਤਮ ਹੋਣ ਵਿਰੁੱਧ ਪਾਈਆਂ ਗਈਆਂ ਪਟੀਸ਼ਨਾਂ ‘ਤੇ 16 ਅਗਸਤ ਨੂੰ ਸੁਣਵਾਈ ਕੀਤੀ ਗਈ। ਇਸ ‘ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗਗੋਈ ਨੇ...
ਸਮਾਜ/Socialਆਰਬੀਆਈ ਨੇ ਬਦਲੇ ਏਟੀਐਮ ਨਾਲ ਜੁੜੇ ਨਿਯਮ, ਕਰੋੜਾਂ ਗਾਹਕਾਂ ਨੂੰ ਹੋਵੇਗਾ ਫਾਇਦਾOn PunjabAugust 16, 2019 by On PunjabAugust 16, 201901322 ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਨੇ ਏਟੀਐਮ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਰਾਹਤ ਦਿੱਤੀ ਹੈ। ਏਟੀਐਮ ਟ੍ਰਾਂਜੈਕਸ਼ਨ ‘ਚ ਫੇਲ੍ਹ ਟ੍ਰਾਂਜੈਕਸ਼ਨ ਜਿਹੀਆਂ ਪਰੇਸ਼ਾਨੀਆਂ ਦਾ ਸਾਹਮਣਾ ਗਾਹਕਾਂ ਨੂੰ...
ਸਮਾਜ/Socialਸਰਕਾਰ ਦਾ ਪੁਲਿਸ ਨੂੰ ਤੋਹਫਾ, ਹੁਣ ਮਿਲੇਗੀ ਹਫਤਾਵਾਰੀ ਛੁੱਟੀOn PunjabAugust 16, 2019 by On PunjabAugust 16, 201901332 ਲਖਨਊ: ਯੂਪੀ ਸਰਕਾਰ ਨੇ ਪੁਲਿਸ ਕਰਮੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ ਪੁਲਿਸ ਵਾਲਿਆਂ ਨੂੰ ਹਫਤੇ ‘ਚ ਇੱਕ ਦਿਨ ਦੀ ਛੁੱਟੀ ਮਿਲੇਗੀ। ਯੋਗੀ ਸਰਕਾਰ ਦੇ ਇਸ...
ਸਮਾਜ/Socialਜੰਮੂ-ਕਸ਼ਮੀਰ ‘ਚ ਸਖਤੀ ਘਟਾਉਣ ਦਾ ਫੈਸਲਾOn PunjabAugust 16, 2019 by On PunjabAugust 16, 201901390 ਨਵੀਂ ਦਿੱਲੀ: ਭਾਰਤ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਕੁਝ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੋਮਵਾਰ ਤੱਕ ਹਾਲਾਤ ਠੀਕ ਹੋਣ ਦਾ ਦਾਅਵਾ ਕੀਤਾ ਹੈ।...
ਖਾਸ-ਖਬਰਾਂ/Important Newsਪਾਕਿਸਤਾਨ ਨੇ ਭਾਰਤ ਖਿਲਾਫ ਚੁੱਕਿਆ ਇੱਕ ਹੋਰ ਕਦਮOn PunjabAugust 16, 2019 by On PunjabAugust 16, 201901333 ਇਸਲਾਮਾਬਾਦ: ਪਾਕਿਸਤਾਨ ਦੀ ਇਲੈਕਟ੍ਰੋਨਿਕ ਮੀਡੀਆ ਨਿਗਰਾਨੀ ਸੰਸਥਾ ਨੇ ਉਨ੍ਹਾਂ ਇਸ਼ਤਿਹਾਰਾਂ ‘ਤੇ ਬੈਨ ਲਾ ਦਿੱਤਾ ਹੈ ਜਿਨ੍ਹਾਂ ‘ਚ ਭਾਰਤੀ ਕਲਾਕਾਰ ਨਜ਼ਰ ਆ ਰਹੇ ਹਨ। ਪਾਕਿਸਤਾਨ ਨੇ ਇਹ...
ਖਾਸ-ਖਬਰਾਂ/Important Newsਕਸ਼ਮੀਰ ਮਸਲੇ ‘ਤੇ ਜੇਹਾਦ ਦੀ ਤਿਆਰੀ, ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀ ਸਰਗਰਮੀ ਤੇਜ਼On PunjabAugust 16, 2019 by On PunjabAugust 16, 201901350 ਮੁਜ਼ੱਫਰਾਬਾਦ: ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਪਾਰਾ ਚੜ੍ਹ ਗਿਆ ਹੈ। ਮੁਜ਼ਫਰਾਬਾਦ ‘ਚ ਸ਼ੁੱਕਰਵਾਰ ਨੂੰ ਅੱਤਵਾਦੀ ਗੁੱਟ ਜੈਸ਼–ਏ–ਮੁਹਮੰਦ ਦੇ ਸਮਰੱਥਕਾਂ ਨੇ ਭਾਰਤ ਵਿਰੋਧ...
ਖਾਸ-ਖਬਰਾਂ/Important Newsਖਾਲਿਸਤਾਨੀ ਤੇ ਕਸ਼ਮੀਰੀ ਹੋਏ ਇੱਕਜੁੱਟ, ਅਮਰੀਕਾ ‘ਚ ਰੋਸ ਪ੍ਰਦਰਸ਼ਨOn PunjabAugust 16, 2019August 16, 2019 by On PunjabAugust 16, 2019August 16, 201901682 ਨਿਊਯਾਰਕ: ਭਾਰਤ ਸਰਕਾਰ ਵੱਲੋਂ ਕਸ਼ਮੀਰ ਤੋਂ ਵਿਸ਼ੇਸ਼ ਦਰਜੇ ਦਾ ਅਧਿਕਾਰ ਵਾਪਸ ਲੈਣ ਦੇ ਵਿਰੋਧ ‘ਚ ਸੰਯੁਕਰ ਰਾਸ਼ਟਰ (ਯੂਐਨ) ਦੇ ਦਫ਼ਤਰ ਬਾਹਰ ਕੁਝ ਲੋਕਾਂ ਵੱਲੋਂ ਰੋਸ...