ਖਾਸ-ਖਬਰਾਂ/Important Newsਆਸਮਾਨੀ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ, OPEC ਦਾ ਵੱਡਾ ਫੈਸਲਾOn PunjabJuly 2, 2019 by On PunjabJuly 2, 201901364 ਨਵੀਂ ਦਿੱਲੀ: ਤੇਲ ਉਤਪਾਦਨ ਕਰਨ ਵਾਲੇ ਦੇਸ਼ਾਂ ਦੇ ਸੰਗਠਨ OPEC ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੰਗਾਂ ਨੂੰ ਠੁਕਰਾਉਂਦਿਆਂ ਤੇਲ ਉਤਪਾਦਨ ਘੱਟ ਕਰਨ ਦਾ ਫੈਸਲਾ...
ਖਾਸ-ਖਬਰਾਂ/Important Newsਅਮਰੀਕਾ ਦੀ ਇਰਾਨ ਚੇਤਾਵਨੀ, ‘ਅੱਗ ਨਾਲ ਨਾ ਖੇਡੋOn PunjabJuly 2, 2019 by On PunjabJuly 2, 201901484 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਇਰਾਨ ਨੂੰ ਯੂਰੇਨੀਅਮ ਦੀ ਸੀਮਾ ਪਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਆਪਣੇ...
ਖੇਡ-ਜਗਤ/Sports Newsਇੰਗਲੈਂਡ-ਭਾਰਤ ਮੈਚ ਦੌਰਾਨ ਪਾਕਿਸਤਾਨੀ ਨੇ ਲੁੱਟਿਆ ਦਿਲ, ਵੀਡੀਓ ਵਾਇਰਲOn PunjabJuly 2, 2019 by On PunjabJuly 2, 201901563 ਨਵੀਂ ਦਿੱਲੀ: ਐਤਵਾਰ ਨੂੰ ਇੰਡੀਆ ਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ‘ਚ ਵਰਲਡ ਕੱਪ 2019 ਦਾ ਮੈਚ ਖੇਡਿਆ ਗਿਆ। ਇਸ ‘ਚ ਭਾਰਤ 31 ਦੌੜਾਂ ਨਾਲ ਮੈਚ ਹਾਰ ਗਈ, ਪਰ ਇਸ ਦੌਰਾਨ ਇੱਕ...
ਸਮਾਜ/Socialਪਹਾੜਾਂ ‘ਚ ਵਾਪਰੇ ਦੋ ਖ਼ਤਰਨਾਕ ਬੱਸ ਹਾਦਸੇ, 36 ਮੌਤਾਂOn PunjabJuly 1, 2019 by On PunjabJuly 1, 201902351 ਚੰਡੀਗੜ੍ਹ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਸਵੇਰੇ ਦਰਦਨਾਕ ਹਾਦਸਿਆਂ ਦੀਆਂ ਖ਼ਬਰਾਂ ਹਨ, ਜਿਨ੍ਹਾਂ ਵਿੱਚ ਘੱਟੋ-ਘੱਟ 36 ਜਣਿਆਂ ਮੌਤ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ...
ਸਮਾਜ/Socialਡਾਕਟਰ ਨੇ ਕੀਤਾ ਆਪਣਾ ਘਰ ਤਬਾਹ, ਪਤਨੀ-ਪੁੱਤ ਤੇ ਧੀ ਦੇ ਕਤਲ ਪਿੱਛੋਂ ਖੁਦਕੁਸ਼ੀOn PunjabJuly 1, 2019 by On PunjabJuly 1, 201901708 ਗੁਰੂਗ੍ਰਾਮ: ਇੱਕ ਜੁਲਾਈ ਨੂੰ ਡਾਕਟਰਸ ਡੇਅ ਮਨਾਇਆ ਜਾਂਦਾ ਹੈ, ਪਰ ਅਜਿਹੇ ‘ਚ ਹਰਿਆਣਾ ਦੇ ਗੁਰੂਗ੍ਰਾਮ ਤੋਂ ਬੁਰੀ ਖ਼ਬਰ ਆਈ ਹੈ। ਇੱਥੇ ਸੈਕਟਰ 49 ਉੱਪਲ ਸਾਉਥ ਐਂਡ ਐਸ ਬਲਾਕ ਦੇ...
ਰਾਜਨੀਤੀ/Politicsਕੇਜਰੀਵਾਲ ਤੇ ਸਿਸੋਦੀਆ ‘ਤੇ 2000 ਕਰੋੜ ਦੇ ਘਪਲੇ ਦੇ ਇਲਜ਼ਾਮOn PunjabJuly 1, 2019 by On PunjabJuly 1, 201901552 ਨਵੀਂ ਦਿੱਲੀ: ਦਿੱਲੀ ਦੀ ਬੀਜੇਪੀ ਇਕਾਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਘਪਲਾ ਕਰਨ ਦੇ ਇਲਜ਼ਾਮ ਲਾਏ ਹਨ। ਸੋਮਵਾਰ...
ਸਮਾਜ/Socialਖਤਮ ਹੋ ਰਿਹਾ ਧਰਤੀ ਹੇਠਲਾ ਪਾਣੀ, ਨਹੀਂ ਸੰਭਲੇ ਤਾਂ ਬੂੰਦ-ਬੂੰਦ ਲਈ ਤਰਸ ਜਾਣਗੇ ਲੋਕOn PunjabJuly 1, 2019 by On PunjabJuly 1, 201901774 ਨਵੀਂ ਦਿੱਲੀ: ਦੇਸ਼ ਦੇ ਕਈ ਇਲਾਕੇ ਇਸ ਸਮੇਂ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਰੋਜ਼ ਆ ਰਹੀਆਂ ਰਿਪੋਰਟਾਂ ਤੋਂ ਪਾਣੀ ਦੇ ਗੰਭੀਰ ਸੰਕਟ...
ਸਮਾਜ/Social550ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੂੰ ਪੰਜਾਬ ਆਉਣ ਦਾ ਸੱਦਾOn PunjabJuly 1, 2019July 1, 2019 by On PunjabJuly 1, 2019July 1, 201901401 ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ, 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਮੁੱਖ...
ਰਾਜਨੀਤੀ/Politicsਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਬੋਲੇ ਕਾਂਗਰਸੀ ਮੁੱਖ ਮੰਤਰੀ, ਸਭ ਠੀਕ!On PunjabJuly 1, 2019 by On PunjabJuly 1, 201901638 ਨਵੀਂ ਦਿੱਲੀ: ਕਾਂਗਰਸ ਵਿੱਚ ‘ਅਸਤੀਫ਼ਾ ਸੰਕਟ’ ਪੱਸਰ ਗਿਆ ਹੈ। ਇਸੇ ਦਰਮਿਆਨ ਕਾਂਗਰਸ ਸ਼ਾਸਿਤ 5 ਸੂਬਿਆਂ ਦੇ ਮੁੱਖ ਮੰਤਰੀ ਸੋਮਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ।...
ਸਿਹਤ/Healthਇਨ੍ਹਾਂ ਲੋਕਾਂ ਲਈ ਜ਼ਹਿਰ ਹੈ ਬਦਾਮ ਦਾ ਸੇਵਨOn PunjabJuly 1, 2019 by On PunjabJuly 1, 201901917 almond demerits: ਨਵੀਂ ਦਿੱਲੀ : ਦਿਮਾਗ ਤੇਜ਼ ਕਰਨ ਲਈ ਹਰ ਕੋਈ ਬਦਾਮ ਖਾਣ ਦੀ ਸਲਾਹ ਦਿੰਦਾ ਹੈ। ਇਹ ਤੁਹਾਡੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ। ਪਰ ਕੁੱਝ ਲੋਕਾਂ...