ਖਬਰਾਂ/Newsਧੂਮਧਾਮ ਨਾਲ ਮਨਾਇਆ ਮਹਾਂਸ਼ਿਵਰਾਤਰੀ ਦਾ ਤਿਉਹਾਰOn PunjabFebruary 27, 2025 by On PunjabFebruary 27, 20250188 ਪਟਿਆਲਾ- ਇੱਥੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਕਾਲੀ ਮਾਤਾ ਦੇ ਮੰਦਰ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ। ਸਨੌਰੀ ਅੱਡੇ ਕੋਲ ਭੂਤਨਾਥ ਦੇ ਮੰਦਰ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਿੰਦਰਾ ਕਲੋਨੀ ਦੇ ਦੋ ਰਾਸ਼ਨ ਡਿੱਪੂਆਂ ਦੀ ਸਪਲਾਈ ਮੁਅੱਤਲOn PunjabFebruary 27, 2025 by On PunjabFebruary 27, 20250204 ਪਟਿਆਲਾ-ਮਹਿੰਦਰਾ ਕਲੋਨੀ ਵਿੱਚ ਰਾਸ਼ਨ ਡਿੱਪੂ ਧਾਰਕਾਂ ਵੱਲੋਂ ਬੇਨਿਯਮੀਆਂ ਕਰਨ ਬਾਰੇ ਮਿਲੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਐੱਫਐੱਸਸੀ ਪਟਿਆਲਾ ਦੇ ਦਫ਼ਤਰ ਵੱਲੋਂ ਭੇਜੀ ਟੀਮ ਨੇ ਸਬੰਧਤ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦਾ ਵਿਰੋਧOn PunjabFebruary 27, 2025 by On PunjabFebruary 27, 20250151 ਚੰਡੀਗੜ੍ਹ-ਚੰਡੀਗੜ੍ਹ ਨਗਰ ਨਿਗਮ ਵੱਲੋਂ ਦੋ ਦਿਨ ਪਹਿਲਾਂ 4003 ਸਟਰੀਟ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕਰਨ ਦਾ ਮਾਮਲਾ ਭਖ਼ ਗਿਆ ਹੈ। ਟਾਊਨ ਵੈਂਡਰਸ ਕਮੇਟੀ ਮੈਂਬਰਾਂ ਨੇ ਜਿੱਥੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾOn PunjabFebruary 27, 2025 by On PunjabFebruary 27, 20250182 ਗਾਜ਼ਾ ਪੱਟੀ- ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪ੍ਰੀਮ ਕੋਰਟ ਜੀਐੱਸਟੀ, ਕਸਟਮਜ਼ ਕੇਸਾਂ ਵਿਚ ਐੱਫਆਈਆਰ ਦੀ ਅਣਹੋਂਦ ’ਚ ਵਿਅਕਤੀ ਪੇਸ਼ਗੀ ਜ਼ਮਾਨਤ ਦਾ ਹੱਕਦਾਰOn PunjabFebruary 27, 2025 by On PunjabFebruary 27, 20250245 ਨਵੀਂ ਦਿੱਲੀ –ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਕਿਹਾ ਕਿ ਪੇਸ਼ਗੀ ਜ਼ਮਾਨਤ ਦੀ ਵਿਵਸਥਾ ਵਸਤਾਂ ਅਤੇ ਸੇਵਾਵਾਂ ਐਕਟ ਅਤੇ ਕਸਟਮ ਕਾਨੂੰਨ ’ਤੇ ਲਾਗੂ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਸ਼ੇਅਰ ਬਾਜ਼ਾਰ ’ਚ ਉਤਰਾਅ-ਚੜਾਅ ਜਾਰੀ, ਡਾਲਰ ਦੇ ਮੁਕਾਬਲੇ ਰੁਪਇਆ ਕਮਜ਼ੋਰOn PunjabFebruary 27, 2025 by On PunjabFebruary 27, 20250220 ਮੁੰਬਈ-ਸ਼ੇਅਰ ਮਾਰਕੀਟ ਸਬੰਧੀ ਮਿਲੇ-ਜੁਲੇ ਸੰਕੇਤਾਂ ਵਿਚਕਾਰ ਵੀਰਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਲਗਭਗ ਸਥਿਰ ਖੁੱਲ੍ਹੇ ਕਿਉਂਕਿ ਸ਼ੁਰੂਆਤੀ ਕਾਰੋਬਾਰ ’ਚ ਵਿੱਤੀ ਸੇਵਾਵਾਂ ਅਤੇ ਧਾਤੂ ਖੇਤਰਾਂ ’ਚ ਖਰੀਦਦਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੌਮੀ ਸਿੱਖਿਆ ਨੀਤੀ ਕਾਰਨ ਤਾਮਿਲਨਾਡੂ ’ਚ ਫਿਰ ਭੜਕਿਆ ਹਿੰਦੀ ਵਿਰੋਧ, ਮੁੱਖ ਮੰਤਰੀ ਸਟਾਲਿਨ ਹੋਏ ਲੋਹੇ-ਲਾਖੇOn PunjabFebruary 27, 2025 by On PunjabFebruary 27, 20250191 ਚੇਨਈ-ਕੇਂਦਰ ਵੱਲੋਂ ਕਥਿਤ ਤੌਰ ’ਤ ਹਿੰਦੀ ਥੋਪਣ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ (Tamil Nadu Chief Minister M K Stalin) ਨੇ ਵੀਰਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾOn PunjabFebruary 27, 2025 by On PunjabFebruary 27, 20250186 ਅੰਮ੍ਰਿਤਸਰ:ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਜਨਵਰੀ 2025 ‘ਚ ਕੌਮਾਂਤਰੀ ਯਾਤਰੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਆਵਾਜਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀOn PunjabFebruary 27, 2025 by On PunjabFebruary 27, 20250182 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ...
Patialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਹਾਸ਼ਿਮ ਬਾਬਾ ਦੀ ਪਤਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆOn PunjabFebruary 27, 2025 by On PunjabFebruary 27, 20250293 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ ਨੇ ਰਾਜਧਾਨੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਇੱਕ ਜਿਮ ਮਾਲਕ ਦੇ ਕਤਲ ਮਾਮਲੇ ਵਿੱਚ ਅੱਜ ਕਥਿਤ ਗੈਂਗਸਟਰ ਹਾਸ਼ਿਮ ਬਾਬਾ ਦੀ...