ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਿੰਦਰ ਗੁਪਤਾ ਬਣੇ ਰਾਜ ਸਭਾ ਮੈਂਬਰOn PunjabOctober 16, 2025 by On PunjabOctober 16, 20250270 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਅੱਜ ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ...
ਖਬਰਾਂ/Newsਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂOn PunjabOctober 15, 2025 by On PunjabOctober 15, 20250215 ਅੰਮ੍ਰਿਤਸਰ- ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ...
ਖਬਰਾਂ/Newsਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇOn PunjabOctober 15, 2025 by On PunjabOctober 15, 20250171 ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕੋ ਇਕ ਸੀਟ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੱਖਿਆ ਮੰਤਰਾਲੇ ਵੱਲੋਂ ਸਾਬਕਾ ਫੌਜੀਆਂ ਤੇ ਪਰਿਵਾਰਾਂ ਨੂੰ ਮਿਲਦੀਆਂ ਤਿੰਨ ਗ੍ਰਾਂਟਾਂ ਵਿਚ ਦੁੱਗਣਾ ਵਾਧਾOn PunjabOctober 15, 2025 by On PunjabOctober 15, 20250221 ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫੌਜੀਆਂ (Ex-Servicemen) ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਐਕਸ ਸਰਵਿਸਮੈੱਨ ਵੈਲਵੇਅਰ ਵਿਭਾਗ ਵੱਲੋਂ ਕੇਂਦਰੀ ਸੈਨਿਕ ਬੋਰਡ ਰਾਹੀਂ ਲਾਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ: ਤੇਜ਼ਾਬ ਨਾਲ ਭਰੇ ਟੈਂਕਰ ਨੂੰ ਅੱਗ ਲੱਗੀOn PunjabOctober 15, 2025 by On PunjabOctober 15, 20250210 ਫਗਵਾੜਾ- ਅਤਿ-ਜਲਣਸ਼ੀਲ ਰਸਾਇਣ ਦੀ ਖੇਪ ਲੈ ਕੇ ਅੰਮ੍ਰਿਤਸਰ ਜਾ ਰਹੇ ਇੱਕ ਜਾ ਰਹੇ ਟੈਂਕਰ ਨੂੰ ਫਗਵਾੜਾ ਨੇੜੇ ਨੈਸ਼ਨਲ ਹਾਈਵੇਅ ’ਤੇ ਅੱਗ ਲੱਗ ਗਈ। ਡਰਾਈਵਰ, ਜਿਸ...
ਖਬਰਾਂ/Newsਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆOn PunjabOctober 15, 2025 by On PunjabOctober 15, 20250204 ਕੁਰੂਕਸ਼ੇਤਰ-ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਥੱਪੜ ਮਾਰਨ ਤੋਂ ਬਾਅਦ ਕੁਰੂਕਸ਼ੇਤਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ ਦਾ ਦੇਹਾਂਤOn PunjabOctober 15, 2025 by On PunjabOctober 15, 20250217 ਮੁੰਬਈ- ਟੀਵੀ ਸਟਾਰ ਪੰਕਜ ਧੀਰ, ਜੋ ਬੀ.ਆਰ. ਚੋਪੜਾ ਦੇ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਅਤੇ ਫੈਂਟੇਸੀ ਡਰਾਮਾ ‘ਚੰਦਰਕਾਂਤਾ’ ਵਿੱਚ ਰਾਜਾ ਸ਼ਿਵਦੱਤ ਦਾ ਕਿਰਦਾਰ ਨਿਭਾਉਣ ਲਈ...
ਖਬਰਾਂ/Newsਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰOn PunjabOctober 15, 2025 by On PunjabOctober 15, 20250202 ਗੁਰਦਾਸਪੁਰ- ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੋਸਟਮਾਰਟਮ ਮਗਰੋਂ ਵਾਈ.ਪੂਰਨ ਕੁਮਾਰ ਦੀ ਦੇਹ ਸਰਕਾਰੀ ਰਿਹਾਇਸ਼ ’ਤੇ ਲਿਆਂਦੀOn PunjabOctober 15, 2025 by On PunjabOctober 15, 20250252 ਹਰਿਆਣਾ- ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਮਰਹੂਮ ਵਾਈ ਪੂਰਨ ਕੁਮਾਰ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਸੈਕਟਰ 24 ਵਿਚਲੀ ਸਰਕਾਰੀ ਰਿਹਾਇਸ਼ ਉੱਤੇ ਪਹੁੰਚ ਗਈ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵਨੀਤ ਚਤੁਰਵੇਦੀ ਦੇ ਕਾਗਜ਼ ਰੱਦ, ਰਜਿੰਦਰ ਗੁਪਤਾ ਨੂੰ ਹਰੀ ਝੰਡੀ; ਰੋਪੜ ਪੁਲੀਸ ਜਾਅਲੀ ਦਸਤਖ਼ਤ ਮਾਮਲੇ ’ਚ ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੀOn PunjabOctober 14, 2025 by On PunjabOctober 14, 20250240 ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕ ਸੀਟ ਲਈ ਨਾਮਜ਼ਦਗੀ ਭਰਨ ਵਾਲੇ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਚਤੁੁਰਵੇਦੀ...