ਫਿਲਮ-ਸੰਸਾਰ/Filmy34ਤੀਆਂ ਦੀ ਹੋਈ ਸੋਨਮ ਕਪੂਰ, ਵੇਖੋ ਸਿਤਾਰਿਆਂ ਦੀ ਮਸਤੀOn PunjabJune 11, 2019 by On PunjabJune 11, 201901626 ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਆਪਣਾ 34ਵਾਂ ਜਨਮ ਦਿਨ ਬੇਹੱਦ ਧੂਮਧਾਮ ਨਾਵਲ ਮਨਾਇਆ। ਸੋਨਮ ਨੇ 34ਵੇਂ ਸਾਲ ਵਿੱਚ ਪੈਰ ਧਰਿਆ ਹੈ। ਇਸ ਮੌਕੇ ਉਸ ਨੇ...
ਫਿਲਮ-ਸੰਸਾਰ/Filmyਮਾਹੀ ਘਰ ਜਲਦ ਗੂੰਜਣਗੀਆਂ ਕਿਲਕਾਰੀਆਂ, ਰਵਾਇਤੀ ਅੰਦਾਜ਼ ‘ਚ ਬੇਬੀ ਬੰਪ ਫਲਾਂਟOn PunjabJune 11, 2019 by On PunjabJune 11, 201902107 ਟੀਵੀ ਸਟਾਰ ਮਾਹੀ ਵਿਜ ਦੇ ਘਰ ਬਹੁਤ ਜਲਦ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਹਾਲ ਹੀ ਵਿੱਚ ‘ਕਹੀਂ ਤੋ ਹੋਗਾ’ ਫੇਮ ਅਦਾਕਾਰਾ ਆਮਨਾ ਸ਼ਰੀਫ ਦੇ ਘਰ ਈਦ...
ਫਿਲਮ-ਸੰਸਾਰ/Filmyਭਾਰਤ’ ਦੀ ਬਾਕਸ-ਆਫਿਸ ਜੰਗ ਜਾਰੀ, ‘ਉੜੀ’ ਅਜੇ ਵੀ ਸਾਹਮਣੇOn PunjabJune 11, 2019 by On PunjabJune 11, 201901623 ਮੁੰਬਈ: ਸਲਮਾਨ ਖ਼ਾਨ ਦੀ ਫ਼ਿਲਮ ‘ਭਾਰਤ’ ਆਏ ਦਿਨ ਬਾਕਸਆਫਿਸ ‘ਚ ਕਮਾਲ ਕਰਦੀ ਜਾ ਰਹੀ ਹੈ। ਵੀਕਐਂਡ ‘ਤੇ ਫ਼ਿਲਮ ਨੇ ਕਮਾਈ ਦੇ ਨਾਲ 150 ਕਰੋੜ ਰੁਪਏ ਦਾ ਅੰਕੜਾ ਛੂਹ...
ਖੇਡ-ਜਗਤ/Sports Newsਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਝਟਕਾ, ਸ਼ਿਖਰ ਹੋਏ ਬਾਹਰOn PunjabJune 11, 2019 by On PunjabJune 11, 201901622 ਲੰਦਨ: ਕ੍ਰਿਕਟ ਵਿਸ਼ਵ ਕੱਪ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਭਾਰਤ ਦੀ ਸ਼ਾਨਦਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਵਰਲਡ ਕੱਪ ਤੋਂ ਬਾਹਰ ਹੋ ਗਏ ਹਨ।...
ਖੇਡ-ਜਗਤ/Sports Newsਸ਼ਿਖਰ ਦੇ ਆਊਟ ਹੋਣ ਮਗਰੋਂ ਰਿਸ਼ਭ, ਰਹਾਣੇ ਤੇ ਰਾਇਡੂ ‘ਚੋਂ ਕਿਸ ਦੀ ਲੱਗੇਗੀ ਲਾਟਰੀ?On PunjabJune 11, 2019 by On PunjabJune 11, 201901729 ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਨੂੰ ਵਰਲਡ ਕੱਪ 2019 ‘ਚ ਵੱਡਾ ਝਟਕਾ ਲੱਗਿਆ ਹੈ। ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅੰਗੂਠੇ ਦੀ ਸੱਟ ਕਰਕੇ ਤਿੰਨ ਹਫਤੇ ਲਈ ਖੇਡ ਨਹੀਂ...
ਰਾਜਨੀਤੀ/Politicsਮੋਦੀ ਸਰਕਾਰ ਦਾ ਵੱਡਾ ਐਕਸ਼ਨ, 12 ਸੀਨੀਅਰ ਅਫਸਰਾਂ ਦੀ ਛੁੱਟੀOn PunjabJune 11, 2019 by On PunjabJune 11, 201902157 ਨਵੀਂ ਦਿੱਲੀ: ਮੋਦੀ ਸਰਕਾਰ ਨੇ ਆਪਣੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਸਖਤੀ ਨਾਲ ਕੀਤੀ ਹੈ। ਸਭ ਤੋਂ ਪਹਿਲਾਂ ਸਖਤੀ ਦਾ ਕੁਹਾੜਾ ਵਿੱਤ ਮੰਤਰਾਲੇ ‘ਤੇ ਚੱਲਿਆ ਹੈ। ਵਿੱਤ ਮੰਤਰਾਲਾ...
ਰਾਜਨੀਤੀ/Politicsਕੇਜਰੀਵਾਲ ਵੱਲੋਂ ਸਿੱਖ ਦੰਗਾ ਪੀੜਤਾਂ ਲਈ ਵੱਡੇ ਐਲਾਨ ਦੀ ਤਿਆਰੀOn PunjabJune 11, 2019 by On PunjabJune 11, 201901714 vਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਬਿਜਲੀ ਸਬਸਿਡੀ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ...
ਖਾਸ-ਖਬਰਾਂ/Important Newsਸਰਕਾਰੀ ਹਸਪਤਾਲ ‘ਚੋਂ ਸ਼ਰੇਆਮ 3 ਦਿਨਾਂ ਦਾ ਬੱਚਾ ਚੋਰੀOn PunjabJune 11, 2019 by On PunjabJune 11, 201901633 ਫ਼ਤਿਹਾਬਾਦ: ਸਥਾਨਕ ਸਰਕਾਰੀ ਹਸਪਤਾਲ ਵਿੱਚ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇੱਥੇ ਇੱਕ ਨਵਜਾਤ ਬੱਚੇ ਨੂੰ ਚੋਰੀ ਕਰ ਲਿਆ ਗਿਆ। ਹਸਪਤਾਲ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ...
ਸਮਾਜ/Socialਆਸਮਾਨ ਤੋਂ ਵਰ੍ਹ ਰਹੀ ਅੱਗ, ਤਾਪਮਾਨ ਨੇ ਤੋੜਿਆ 40 ਸਾਲ ਦਾ ਰਿਕਾਰਡOn PunjabJune 11, 2019 by On PunjabJune 11, 201901646 ਲਖਨਾਊ: ਉੱਤਰ ਪ੍ਰਦੇਸ਼ ‘ਚ ਸੰਗਮ ਦੇ ਸ਼ਹਿਰ ਪ੍ਰਯਾਗਰਾਜ ਵਿੱਚ ਇਨ੍ਹੀਂ ਦਿਨੀਂ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਇੱਥੇ ਤਾਪਮਾਨ ਹਾਫ਼ ਸੈਂਚੂਰੀ ਕਰਨ ਵਾਲਾ ਹੈ। ਬੀਤੇ 24 ਘੰਟਿਆਂ ‘ਚ ਜ਼ਿਆਦਾ...
ਸਮਾਜ/Social1000 ਤੋਂ ਵੱਧ ਲੋਕਾਂ ਨੂੰ ਚੜ੍ਹਾ ਦਿੱਤਾ HIV ਵਾਲਾ ਖ਼ੂਨ, ਸਾਰਿਆਂ ਨੂੰ ਏਡਜ਼ ਦਾ ਖਤਰਾ!On PunjabJune 11, 2019 by On PunjabJune 11, 201902926 ਨਵੀਂ ਦਿੱਲੀ: ਇੱਕ ਪਾਸੇ ਤਾਂ ਸਰਕਾਰ ਐਚਆਈਵੀ ਫੈਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਦੂਜੇ ਪਾਸੇ ਡਾਕਟਰਾਂ ਦੀ ਅਣਗਹਿਲੀ ਕਰਕੇ ਜੇ...