ਰਾਜਨੀਤੀ/Politicsਤਨਖਾਹਾਂ ਬਾਰੇ ਮੋਦੀ ਸਰਕਾਰ ਦਾ ਵੱਡਾ ਫੈਸਲਾ, ਸੂਬਾ ਸਰਕਾਰਾਂ ਨਹੀਂ ਦੇ ਸਕਣਗੀਆਂ ਘੱਟ ਮਿਹਨਤਾਨਾOn PunjabJuly 4, 2019 by On PunjabJuly 4, 201901628 ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ‘ਤਨਖਾਹ ਭੁਗਤਾਨ ਬਿੱਲ 2019’ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਲਾਗੂ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੇ...
ਰਾਜਨੀਤੀ/Politicsਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਪ੍ਰਿਅੰਕਾ ਗਾਂਧੀ ਨੇ ਕਹੀ ਵੱਡੀ ਗੱਲOn PunjabJuly 4, 2019 by On PunjabJuly 4, 201901657 ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਤਾਰੀਫ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਰਾਹੁਲ...
ਖਾਸ-ਖਬਰਾਂ/Important Newsਪੁਲਿਸ ਵੈਰੀਫਿਕੇਸ਼ਨ ਨਾ ਹੋਣ ‘ਤੇ ਵੀ ਮਿਲੇਗਾ ਪਾਸਪੋਰਟ, ਸਰਕਾਰ ਨੇ ਕੀਤੇ ਵੱਡੇ ਬਦਲਾਅOn PunjabJuly 4, 2019 by On PunjabJuly 4, 201901432 ਨਵੀਂ ਦਿੱਲੀ: ਪਾਸਪੋਰਟ ਬਣਾਉਣ ਵਿੱਚ ਦੇਰੀ ਨਾ ਹੋਵੇ, ਇਸ ਲਈ ਵਿਦੇਸ਼ ਮੰਤਰਾਲੇ (MEA) ਨੇ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਬਿਨੈਕਾਰਾਂ ਨੂੰ...
ਖਾਸ-ਖਬਰਾਂ/Important Newsਪਾਸਪੋਰਟ ਬਣਵਾ ਰਹੇ ਹੋ ਤਾ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲ਼ਾਂ ਦਾ ਰੱਖੋ ਖਿਆਲOn PunjabJuly 4, 2019 by On PunjabJuly 4, 201901882 ਨਵੀਂ ਦਿੱਲੀ: ਜੇਕਰ ਤੁਸੀਂ ਇੱਕ ਹੀ ਕਾਲੌਨੀ ਦੇ ਮਕਾਨ ਬਦਲ ਕੇ ਦੂਜੇ ਮਕਾਨ ‘ਚ ਸ਼ਿਫਟ ਹੋ ਗਏ ਹੋ ਤਾਂ ਵੀ ਪਾਸਪੋਰਟ ਬਣਵਾਉਣ ਸਮੇਂ ਨਵੇਂ ਘਰ ਦਾ...
ਫਿਲਮ-ਸੰਸਾਰ/Filmyਸਿੱਖ ਦੇ ਸੰਘਰਸ਼ ਨੇ ਬਦਲਾ ਦਿੱਤੇ ਅਮਰੀਕੀ ਨਿਯਮ, ਉਸ ਬਾਰੇ ਬਣੀ ਫਿਲਮ ‘ਸਿੰਘ’ ਨੂੰ ਮਿਲਿਆ ਐਵਾਰਡOn PunjabJuly 4, 2019 by On PunjabJuly 4, 201901529 ਵਾਸ਼ਿੰਗਟਨ: ਭਾਰਤੀ ਮੂਲ ਦੇ ਅਮਰੀਕੀ ਸਿੱਖ ਗੁਰਿੰਦਰ ਸਿੰਘ ਖ਼ਾਲਸਾ ਦੇ ਜੀਵਨ ’ਤੇ ਬਣੀ ਲਘੂ ਫਿਲਮ ‘ਸਿੰਘ’ ਨੇ ਮੋਨਟਾਨਾ ’ਚ ਹੋਏ ‘ਕੋਵੇਲਿਟ ਇੰਟਰਨੈਸ਼ਨਲ ਫਿਲਮ ਫੈਸਟੀਵਲ’ ’ਚ...
ਖਾਸ-ਖਬਰਾਂ/Important Newsਕਰਤਾਰਪੁਰ ਲਾਂਘੇ ਦਾ ਕੰਮ ਤਕਰੀਬਨ 80% ਪੂਰਾ, ਪਾਕਿਸਤਾਨ ਤੋਂ ਆਈਆਂ ਤਸਵੀਰਾਂOn PunjabJuly 4, 2019 by On PunjabJuly 4, 201901663 ਭਾਰਤ ਅਤੇ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਜਾਰੀ ਹੈ। ਦੋਵੇਂ ਦੇਸ਼ ਹੁਣ 14 ਜੁਲਾਈ ਨੂੰ ਮੁਲਾਕਾਤ ਕਰ ਰਹੇ ਹਨ।ਹਾਲਾਂਕਿ,...
ਖਾਸ-ਖਬਰਾਂ/Important Newsਕੈਨੇਡਾ ‘ਚ ਭੂਚਾਲ, ਤੇਜ਼ ਝਟਕਿਆਂ ਨਾਲ ਹਿੱਲਿਆ ਵੈਨਕੂਵਰOn PunjabJuly 4, 2019 by On PunjabJuly 4, 201901715 ਓਟਾਵਾ: ਕੈਨੇਡਾ ਨਾਲ ਲੱਗਦੇ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਾਨਕ ਸਮੇਂ ਮੁਤਾਬਕ ਬੁੱਧਵਾਰ ਰਾਤ ਸਾਢੇ ਕੁ ਨੌਂ ਵਜੇ ਭੂਚਾਲ ਆਉਣ ਦੀ ਖ਼ਬਰ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ...
ਖੇਡ-ਜਗਤ/Sports Newsਨਿਊਜ਼ੀਲੈਂਡ-ਇੰਗਲੈਂਡ ਮੈਚ ਦੌਰਾਨ ਨੰਗੇ ਸ਼ਖ਼ਸ ਨੇ ਪਾਇਆ ਭੜਥੂ, ਤਸਵੀਰਾਂ ਵਾਇਰਲOn PunjabJuly 4, 2019 by On PunjabJuly 4, 201901606 ਬੁੱਧਵਾਰ ਨੂੰ ਚੈਸਟਰ ਲੀ ਸਟ੍ਰੀਟ ਆਈਸੀਸੀ ਵਰਲਡ ਕੱਪ ਦਾ ਮੈਚ ਇੰਗਲੈਂਡ ਤੇ ਨਿਊਜ਼ੀਲੈਂਡ ਦਰਮਿਆਨ ਖੇਡਿਆ ਗਿਆ। ਇਸ ‘ਚ ਕੁਝ ਅਜਿਹਾ ਵੀ ਹੋਇਆ ਜਿਸ ਨੂੰ ਦੇਖ...
ਸਿਹਤ/Healthਸ਼ੂਗਰ ਨੂੰ ਕੰਟਰੋਲ ਕਰਦੇ ਹਨ ਨਿੰਮ ਦੇ ਪੱਤੇOn PunjabJuly 3, 2019 by On PunjabJuly 3, 201902384 neem leaves benefits: ਨਵੀਂ ਦਿੱਲੀ : ਪੁਰਾਣੇ ਲੋਕ ਅੱਜ ਵਾਂਗ ਟੂਥਪੇਸਟ ਜਾਂ ਬੁਰਸ਼ ਦੀ ਵਰਤੋਂ ਨਹੀਂ ਕਰਦੇ ਸਨ। ਉਹ ਸਿਰਫ਼ ਰੁੱਖਾਂ ਦੀਆਂ ਟਾਹਣੀਆਂ ਦੀ ਹੀ ਵਰਤੋਂ ਕਰਦੇ...
ਰਾਜਨੀਤੀ/Politicsਜੱਜਾਂ ਦੀ ਨਿਯੁਕਤੀ ‘ਤੇ ਪਰਿਵਾਰਵਾਦ ਤੇ ਜਾਤੀਵਾਦ ਭਾਰੂ? ਮੋਦੀ ਨੂੰ ਚਿੱਠੀ ‘ਚ ਉਠਾਏ ਵੱਡੇ ਸਵਾਲOn PunjabJuly 3, 2019 by On PunjabJuly 3, 201902203 ਨਵੀਂ ਦਿੱਲੀ: ਇਲਾਹਾਬਾਦ ਹਾਈਕੋਰਟ ਦੇ ਜੱਜ ਰੰਗਨਾਥ ਪਾਂਡੇ ਨੇ ਹਾਈਕੋਰਟ ਤੇ ਸੁਪਰੀਮ ਕੋਰਟ ‘ਚ ਜੱਜਾਂ ਦੀ ਨਿਯੁਕਤੀਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ...