ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾOn PunjabFebruary 25, 2025 by On PunjabFebruary 25, 20250187 ਨਵੀਂ ਦਿੱਲੀ- ਨੌਕਰੀ ਦੇ ਬਦਲੇ ਜ਼ਮੀਨ ਘੁਟਾਲਾ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾOn PunjabFebruary 25, 2025 by On PunjabFebruary 25, 20250152 ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ*On PunjabFebruary 25, 2025 by On PunjabFebruary 25, 20250175 ਅੰਮ੍ਰਿਤਸਰ-ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਦੇ ਮੰਡੀ ਵਿੱਚ ਭੂਚਾਲ ਦੇ ਝਟਕੇOn PunjabFebruary 24, 2025 by On PunjabFebruary 24, 20250197 ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਅੱਜ ਸਵੇਰੇ 8.42 ਵਜੇ ਦਰਮਿਆਨੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜ਼ਿਲ੍ਹੇ ਵਿੱਚ ਵੱਖ ਵੱਖ ਹਿੱਸਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟOn PunjabFebruary 24, 2025 by On PunjabFebruary 24, 20250173 ਅੰਮ੍ਰਿਤਸਰ-ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਮਾਰਕੀਟ ਮੂਧੇ ਮੂੰਹ, ਸੈਂਸੈਕਸ 75,000 ਤੋਂ ਹੇਠਾਂ ਆਇਆOn PunjabFebruary 24, 2025 by On PunjabFebruary 24, 20250232 ਮੁੰਬਈ: ਲਗਾਤਾਰ ਵਿਦੇਸ਼ੀ ਫੰਡਾਂ ਦੀ ਨਿਕਾਸੀ ਅਤੇ ਅਮਰੀਕੀ ਟੈਰਿਫਾਂ ਨੂੰ ਲੈ ਕੇ ਚਿੰਤਾਵਾਂ ਨੂੰ ਦੇਖਦੇ ਹੋਏ ਸੋਮਵਾਰ ਦੇ ਸ਼ੁਰੂਆਤੀ ਕਾਰੋਬਾਰ ’ਚ ਇਕੁਇਟੀ ਬੈਂਚਮਾਰਕ ਸੂਚਕ Sensex...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕOn PunjabFebruary 24, 2025 by On PunjabFebruary 24, 20250127 ਪਟਨਾ-ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ ਟੈਂਪੂ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਐਤਵਾਰ ਰਾਤ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਦੀ ਮੌਤOn PunjabFebruary 24, 2025 by On PunjabFebruary 24, 20250149 ਜਬਲਪੁਰ-ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਜੀਪ ਨੇ ਇੱਕ ਨਿੱਜੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਰੇਖਾ ਗੁਪਤਾ, 6 ਕੈਬਨਿਟ ਮੰਤਰੀਆਂ ਤੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਹਲਫ਼ ਲਿਆOn PunjabFebruary 24, 2025 by On PunjabFebruary 24, 20250132 ਨਵੀਂ ਦਿੱਲੀ-ਦਿੱਲੀ ਦੀ ਨਵੀਂ ਚੁਣੀ 8ਵੀਂ ਅਸੈਂਬਲੀ ਦਾ ਪਲੇਠਾ ਇਜਲਾਸ ਸ਼ੁਰੂ ਹੋ ਗਿਆ ਹੈ। ਪ੍ਰੋਟੈੱਮ ਸਪੀਕਰ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਆਪ’ ਵਿਧਾਇਕਾਂ ਵੱਲੋਂ ਆਤਿਸ਼ੀ ਦੀ ਅਗਵਾਈ ’ਚ ਮੁੱਖ ਮੰਤਰੀ ਦੇ ਦਫ਼ਤਰ ਬਾਹਰ ਪ੍ਰਦਰਸ਼ਨOn PunjabFebruary 24, 2025 by On PunjabFebruary 24, 20250143 ਨਵੀਂ ਦਿੱਲੀ- ‘ਆਪ’ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ‘ਆਪ’ ਆਗੂ ਤੇ ਦਿੱਲੀ ਅਸੈਂਬਲੀ ਵਿਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਮੁੱਖ ਮੰਤਰੀ ਰੇਖਾ...