ਖਾਸ-ਖਬਰਾਂ/Important Newsਅਮਰੀਕਾ ‘ਚ ਪੰਜਾਬੀ ਦਾ ਕਾਰਾ, ਸਮਲਿੰਗੀਆਂ ਦੀ ਪਰੇਡ ‘ਚ ਬੰਦੂਕ ਦੀ ਦਹਿਸ਼ਤOn PunjabJune 10, 2019 by On PunjabJune 10, 201901856 ਵਾਸ਼ਿੰਗਟਨ: ਪੰਜਾਬੀ ਮੂਲ ਦੇ ਅਮਰੀਕੀ ਵਿਅਕਤੀ ਨੂੰ ਆਪਣੀ ਬੰਦੂਕ ਨਾਲ ਸਮਲਿੰਗੀ ਭਾਈਚਾਰੇ ਦੇ ਲੋਕਾਂ ਨੂੰ ਡਰਾਉਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਲੋਕ...
ਖਾਸ-ਖਬਰਾਂ/Important Newsਮਿਸ਼ਨ ਫ਼ਤਹਿਵੀਰ: NDRF ਦੇ ਹੱਥ ਖੜ੍ਹੇ, ਫੌਜ ਦੇ ਹੱਥ ਕਮਾਨ, ਕੈਪਟਨ ਨੇ ਮੰਗੀ ਰਿਪੋਰਟOn PunjabJune 10, 2019 by On PunjabJune 10, 201901569 ਸੰਗਰੂਰ: ਬੋਰਵੈੱਲ ਵਿੱਚ ਫਸੇ ਫ਼ਤਹਿਵੀਰ ਨੂੰ ਬਾਹਰ ਕੱਢਣ ਦਾ ਬਚਾਅ ਕਾਰਜ ਲੋੜ ਤੋਂ ਵੱਧ ਸਮਾਂ ਲੈ ਰਿਹਾ ਹੈ। ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ...
ਖਾਸ-ਖਬਰਾਂ/Important Newsਗੁਰਦੁਆਰਾ ਸਿੰਘ ਸਭਾ ਗਲੈਨ ਰੋਕ ਨਿਊ ਜਰਸੀ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆਂOn PunjabJune 10, 2019June 10, 2019 by On PunjabJune 10, 2019June 10, 201901772 ਪ੍ਰਿਤਪਾਲ ਕੋਰ—-ਗੁਰਦੁਆਰਾ ਸਿੰਘ ਸਭਾ ਗਲੈਨ ਰੋਕ ਨਿਊ ਜਰਸੀ ਵਿਖੇ ਅੱਜ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ।ਇਸ ਮੌਕੇ...
ਸਿਹਤ/HealthTB ਨਾਲ ਲੜਨ ਵਾਲੀ ਮਾਸਟਰ ਸੈੱਲ ਦੀ ਪਛਾਣOn PunjabJune 9, 2019 by On PunjabJune 9, 201902135 TB Master Cells: ਨਵੀਂ ਦਿੱਲੀ : ਟੀ ਬੀ ਇੱਕ ਅਜਿਹੀ ਬੀਮਾਰੀ ਹੈ ਜੋ ਮਾਈਕੋਈਕਟੀਰੀਅਮ ਟਯੂਬਕੁਲੋਸਿਸ ਬੈਕਟੀਰੀਆ ਦੇ ਕਾਰਨ ਫੈਲਦੀ ਹੈ। ਇਹ ਜ਼ਿਆਦਾਤਰ ਫੇਫੜਿਆਂ ‘ਚ ਹੁੰਦੀ ਹੈ ਅਤੇ ਇਸ ਨਾਲ...
ਸਿਹਤ/Healthਕੱਚਾ ਪਿਆਜ਼ ਖਾਣ ਨਾਲ ਖ਼ਤਮ ਹੁੰਦੀ ਹੈ ਪੱਥਰੀ ਦੀ ਸਮੱਸਿਆFACEBOOKOn PunjabJune 9, 2019 by On PunjabJune 9, 201902137 Raw onions Benefits: ਨਵੀਂ ਦਿੱਲੀ : ਪਿਆਜ਼ ਇੱਕ ਅਜਿਹੀ ਚੀਜ਼ ਹੈ ਜੋ ਹਰ ਕਿਸੇ ‘ਚ ਘਰ ‘ਚ ਆਸਾਨੀ ਨਾਲ ਮਿਲ ਜਾਂਦਾ ਹੈ ਕਿਉਂਕਿ ਕਿ ਪਿਆਜ਼...
ਖਾਸ-ਖਬਰਾਂ/Important Newsਇਮਰਾਨ ਖ਼ਾਨ ਨੇ ਈਦ ਮੌਕੇ ਨਵਾਜ਼ ਸ਼ਰੀਫ਼ ਨੂੰ ਪਰਿਵਾਰ ਨਾਲ ਮਿਲਣ ਨਹੀਂ ਦਿੱਤਾOn PunjabJune 9, 2019 by On PunjabJune 9, 201901874 ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖ਼ਾਨ ਵੱਲੋਂ ਜਿਹੋ ਜਿਹਾ ਰਵੱਈਆ ਸਾਬਕਾਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨਾਲ ਕੀਤਾ ਜਾ ਰਿਹਾ ਹੈ, ਉਸ ਕਨ ਉਨ੍ਹਾਂ ਦੀ ਡਾਢੀਆਲੋਚਨਾ ਹੋ ਰਹੀ ਹੈ। ਦਰਅਸਲ, ਜੇਲ੍ਹ ‘ਚ ਕੈਦ ਸ੍ਰੀ ਸ਼ਰੀਫ਼ ਨੂੰ ਇਸ ਵਾਰ ਈਦ–ਉਲ–ਫ਼ਿਤਰ ਮੌਕੇ ਵੀ ਆਪਣੇ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ ਗਿਆ। ਸ੍ਰੀ ਸ਼ਰੀਫ਼ ਦੀ ਪਾਰਟੀ ਮੁਸਲਿਮ ਲੀਗ (ਨਵਾਜ਼) ਨੇ ਇਸ ਲਈ ਸ੍ਰੀ ਇਮਰਾਨ ਖ਼ਾਨ ਦੀਕਾਫ਼ੀ ਆਲੋਚਨਾ ਕੀਤੀ ਹੈ ਪਰ ਪਾਕਿਸਤਾਨ ਸਰਕਾਰ ਨੇ ਇਨ੍ਹਾਂ ਦਾਅਵਿਆਂ ਨੂੰ ਗ਼ਲਤਦੱਸਿਆ ਹੈ। ਮੁਸਲਿਮ ਲੀਗ–ਨਵਾਜ਼ ਦੀ ਤਰਜਮਾਨ ਮਰੀਅਮ ਔਰੰਗਜ਼ੇਬ ਨੇ ਇੱਕ ਬਿਆਨ ਜਾਰੀਕਰ ਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਕਥਿਤ ਬਦਲਾ–ਲਊ ਨੀਤੀ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਜਿਹੀ ਹਰਕਤ ਪ੍ਰਧਾਨ ਮੰਤਰੀ ਦੇਤੌਰ ਉੱਤੇ ਉਨ੍ਹਾਂ ਦੀ ਅਸਮਰੱਥਾ ਤੇ ਅਯੋਗਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖ਼ਾਨ ਨੇ ਤਾਂ ਬਹੁਤ ਸ਼ਾਨ ਨਾਲ ਈਦ ਮਨਾਈ ਪਰ ਸ੍ਰੀ ਸ਼ਰੀਫ਼ਨੂੰ ਈਦ ਦੇ ਤੀਜੇ ਦਿਨ ਵੀ ਆਪਣੇ ਪਰਿਵਾਰ ਨਾਲ ਮਿਲਣ ਨਹੀਂ ਦਿੱਤਾ ਗਿਆ। ਚੇਤੇ ਰਹੇਕਿ ਈਦ ਦੇ ਜਸ਼ਨ ਆਮ ਤੌਰ ਉੱਤੇ ਤਿੰਨ ਦਿਨ ਚੱਲਦੇ ਰਹਿੰਦੇ ਹਨ। ਇੱਥੇ ਵਰਨਣਯੋਗ ਹੈ ਕਿ ਨਵਾਜ਼ ਸ਼ਰੀਫ਼ ਦਸੰਬਰ 2018 ਤੋਂ ਲਾਹੌਰ ਦੀ ਕੋਟ ਲਖਪਤਜੇਲ੍ਹ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਕੈਦ ਹਨ।...
ਖੇਡ-ਜਗਤ/Sports NewsICC World Cup 2019: ਭਾਰਤ ਨੇ ਟਾਸ ਜਿੱਤ ਕੇ ਆਸਟ੍ਰੇਲੀਆ ਵਿਰੁੱਧ ਸ਼ੁਰੂ ਕੀਤੀ ਬੱਲੇਬਾਜ਼ੀOn PunjabJune 9, 2019 by On PunjabJune 9, 201902070 ICC World Cup 2019: ਆਈਸੀਸੀ ਕ੍ਰਿਕੇਟ ਵਰਲਡ ਕੱਪ 2019 ਵਿੱਚ ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ 20 ਸਾਲਾਂ ਬਾਅਦ ਲੰਦਨ ਦੇ ਕੇਨਿੰਗਟਨ ਓਵਲ ਮੈਦਾਨ ਉੱਤੇ ਇੱਕ–ਦੂਜੇ ਦੇ...
ਖੇਡ-ਜਗਤ/Sports NewsICC World Cup 2019: ਭਾਰਤ ਨੇ ਆਸਟ੍ਰੇਲੀਆ ਨੂੰ ਜਿੱਤ ਲਈ ਦਿੱਤਾ 353 ਦੌੜਾਂ ਦਾ ਟੀਚਾOn PunjabJune 9, 2019 by On PunjabJune 9, 201901728 ICC World Cup 2019: ਆਈਸੀਸੀ ਕ੍ਰਿਕੇਟ ਵਰਲਡ ਕੱਪ 2019 ਵਿੱਚ ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ 20 ਸਾਲਾਂ ਬਾਅਦ ਲੰਦਨ ਦੇ ਕੇਨਿੰਗਟਨ ਓਵਲ ਮੈਦਾਨ ਉੱਤੇ ਇੱਕ–ਦੂਜੇ ਦੇ...
ਫਿਲਮ-ਸੰਸਾਰ/Filmy12 ਸਾਲਾ ਫਰੀਦਕੋਟੀਆ ਆਫਤਾਬ ਸਿੰਘ ਬਣਿਆ ਰਾਈਜ਼ਿੰਗ ਸਟਾਰ, ਇਨਾਮ ‘ਚ ਮਿਲੇ 10 ਲੱਖOn PunjabJune 9, 2019 by On PunjabJune 9, 201901863 ਚੰਡੀਗੜ੍ਹ: ਸਿੰਗਿੰਗ ਰਿਐਲਿਟੀ ਸ਼ੋਅ ‘ਰਾਈਜ਼ਿੰਗ ਸਟਾਰ ਸੀਜ਼ਨ 3’ ਦਾ ਧਮਾਕੇਦਾਰ ਗਰਾਂਡ ਫਿਨਾਲੇ ਹੋ ਚੁੱਕਿਆ ਹੈ। ਤਿੰਨ ਮਹੀਨਿਆਂ ਤਕ ਚੱਲੇ ਇਸ ਮੁਕਾਬਲੇ ਨੂੰ ਫਰੀਦਕੋਟ ਦੇ ਰਹਿਣ...
ਫਿਲਮ-ਸੰਸਾਰ/Filmyਗਰਭਵਤੀ ਸਮੀਰਾ ਰੈਡੀ ਨੇ ਸ਼ੇਅਰ ਕੀਤੀਆਂ ਬੇਬੀ ਬੰਪ ਦੀਆਂ ਤਸਵੀਰਾਂOn PunjabJune 9, 2019 by On PunjabJune 9, 201901858 ਬਾਲੀਵੁਡ ਅਦਾਕਾਰਾ ਸਮੀਰਾ ਰੈਡੀ ਬਹੁਤ ਜਲਦ ਦੂਜੀ ਵਾਰ ਮਾਂ ਬਣਨ ਵਾਲੀ ਹੈ। ਇਨ੍ਹੀਂ ਦਿਨੀਂ ਉਹ ਗੋਆ ਵਿੱਚ ਆਪਣੇ ਬੇਬੀਮੂਨ ਦਾ ਆਨੰਦ ਮਾਣ ਰਹੀ ਹੈ। ਇਸ...