ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀOn PunjabAugust 26, 2026 by On PunjabAugust 26, 2026066 ਚੰਡੀਗੜ੍ਹ- ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ ਜਾਣ ਦੇ ਦੋ ਦਿਨਾਂ ਬਾਅਦ, ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’On PunjabAugust 26, 2026 by On PunjabAugust 26, 2026057 ਪਟਿਆਲਾ: ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾOn PunjabAugust 26, 2026 by On PunjabAugust 26, 2026063 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ‘ਚ ਨਸ਼ਾ ਤਸਕਰੀ ‘ਤੇ ਵੱਡੀ ਕਾਰਵਾਈ: 44.5 ਕਿੱਲੋ ਹੈਰੋਇਨ ਅਤੇ 3 ਕਿੱਲੋ ICE ਡਰੱਗ ਸਮੇਤ ਅੰਤਰਰਾਸ਼ਟਰੀ ਨੈੱਟਵਰਕ ਬੇਨਕਾਬOn PunjabAugust 25, 2026 by On PunjabAugust 25, 2026068 ਚੰਡੀਗੜ੍ਹ- ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਸ਼ੇਸ਼ ਆਪ੍ਰੇਸ਼ਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭੀਖ ਮੰਗ ਕੇ ਗੁਜ਼ਾਰਾ ਕਰਨ ਵਾਲੀ ਮਹਿਲਾ ਦੇ ਘਰੋਂ ਮਿਲੀ ਭਾਰੀ ਨਕਦੀ, ਸਿੱਕਿਆਂ ਅਤੇ ਨੋਟਾਂ ਦੇ 30 ਤੋਂ ਵੱਧ ਬੋਰੇ ਬਰਾਮਦOn PunjabAugust 25, 2026 by On PunjabAugust 25, 2026091 ਚੰਡੀਗੜ੍ਹ- ਇੱਕ ਹੈਰਾਨ ਕਰ ਦੇਣ ਵਾਲੇ ਮਾਮਲੇ ਵਿੱਚ ਸੜਕਾਂ ‘ਤੇ ਭੀਖ ਮੰਗ ਕੇ ਗੁਜ਼ਾਰਾ ਕਰਨ ਵਾਲੀ ਮਹਿਲਾ ਦੇ ਘਰੋਂ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਮ ਰਹੀਮ ਦੀ ਪੈਰੋਲ ‘ਤੇ ਭੜਕੇ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ, ਸਰਕਾਰ ‘ਤੇ ਲਾਏ ‘ਦੋਹਰੇ ਮਾਪਦੰਡ’ ਦੇ ਦੋਸ਼On PunjabAugust 25, 2026 by On PunjabAugust 25, 2026075 ਅੰਮ੍ਰਿਤਸਰ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਆਗੂਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉੱਤਰ ਪੱਤਰੀਆਂ ਦੇ ਮੁੜ-ਮੁਲਾਂਕਣ ਮਾਮਲੇ ‘ਚ CBSE ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਪੋਰਟਲ ਮੁੜ ਖੋਲ੍ਹਣ ਦੀ ਮੰਗ ਕੀਤੀ ਰੱਦOn PunjabAugust 25, 2026 by On PunjabAugust 25, 2026059 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉੱਤਰ ਪੱਤਰੀਆਂ ਦੇ ਮੁੜ-ਮੁਲਾਂਕਣ ਦੇ ਮਾਮਲੇ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮੁੜ-ਮੁਲਾਂਕਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਚਾਇਤੀ ਚੋਣਾਂ ਦੀ ਰੰਜਿਸ਼ ਨਾਲ ਜੁੜਿਆ ਸੀ ਗ੍ਰਨੇਡ ਹਮਲਾ; ਹੈਪੀ ਪਾਸੀਆਂ ਦੀ ਮਾਂ ਸਮੇਤ ਤਿੰਨ ਕਾਬੂOn PunjabAugust 25, 2026 by On PunjabAugust 25, 2026070 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 20 ਅਗਸਤ ਨੂੰ ਜੱਟਾ ਪਿੰਡ ਵਿੱਚ ਇੱਕ ਘਰ ਉੱਤੇ ਹੋਏ ਗ੍ਰਨੇਡ ਹਮਲੇ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਈ ਡੀ ਵੱਲੋਂ ਸਾਬਕਾ ਮੁੱਖ ਸਕੱਤਰ Anurag Verma ਨੂੰ 31 ਨੂੰ ਪੇਸ਼ ਹੋਣ ਲਈ ਸੰਮਨOn PunjabAugust 25, 2026 by On PunjabAugust 25, 2026070 ਜਲੰਧਰ- ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਘੁਟਾਲੇ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਪੰਜਾਬ ਦੇ ਸਾਬਕਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈOn PunjabAugust 24, 2026 by On PunjabAugust 24, 2026078 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ...