ਖਬਰਾਂ/Newsਜ਼ਮੀਨੀ ਵਿਵਾਦ ਕਾਰਨ ਵਕੀਲ ਨੇ ਭਰਾ, ਭਰਜਾਈ ਅਤੇ ਭਤੀਜੀ ’ਤੇ ਚੜ੍ਹਾਈ ਕਾਰOn PunjabJuly 15, 2025 by On PunjabJuly 15, 20250409 ਜਲੰਧਰ- ਇੱਥੋਂ ਨਜ਼ਦੀਕ ਪਿੰਡ ਗੱਟੀ ਜੱਟਾਂ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਕੀਲ ਨੇ ਆਪਣੇ ਪਰਿਵਾਰ ਦੇ ਦੂਸਰੇ ਜੀਆਂ ਉਪਰ ਆਪਣੀ ਕਾਰ ਚੜ੍ਹਾ ਦਿੱਤੀ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਰਾਥਨ ਦੌੜਾਕ ਫੌਜਾ ਸਿੰਘ ਅਸਧਾਰਨ ਸਨ: ਪ੍ਰਧਾਨ ਮੰਤਰੀ ਮੋਦੀOn PunjabJuly 15, 2025 by On PunjabJuly 15, 20250421 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫੌਜਾ ਸਿੰਘ, ਜਿਨ੍ਹਾਂ ਦੀ ਸੋਮਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨOn PunjabJuly 15, 2025 by On PunjabJuly 15, 20250420 ਚੰਡੀਗੜ੍ਹ- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਰਨ ਤਾਰਨ ’ਚ ਅਕਾਲੀ ਦਲ ਵੱਡਾ ਝਟਕਾ; ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘ਆਪ’ ਵਿੱਚ ਸ਼ਾਮਲOn PunjabJuly 15, 2025 by On PunjabJuly 15, 20250589 ਤਰਨ ਤਾਰਨ- ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsTesla ਦੀ ਭਾਰਤ ਵਿਚ ਐਂਟਰੀ, ਮੁੰਬਈ ’ਚ ਪਹਿਲਾ ਖੁੱਲ੍ਹਿਆOn PunjabJuly 15, 2025 by On PunjabJuly 15, 20250570 ਮੁੰਬਈ- ਐਲਨ ਮਸਕ ਦੀ ਮਾਲਕੀ ਵਾਲੀ TESLA ਦੀ ਭਾਰਤ ਵਿਚ ਐਂਟਰੀ ਹੋ ਗਈ ਹੈ। ਇਲੈਕਟ੍ਰਿਕ ਵਾਹਨ (EV) ਬਣਾਉਣ ਵਾਲੀ ਕੰਪਨੀ ਨੇ ਆਪਣਾ ਪਹਿਲਾ ਸ਼ੋਅਰੂਮ ਮੁੰਬਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ ਨਿਯੁਕਤOn PunjabJuly 15, 2025 by On PunjabJuly 15, 20250280 ਚੰਡੀਗੜ੍ਹ- ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁੱਡਾ 1997 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ ਮਿਜ਼ੋਰਮ (AGMUT)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਮਰ ਨੇ ਉਪ ਰਾਜਪਾਲ ਦੇ ਬਿਆਨ ’ਤੇ ਕੱਸਿਆ ਤਨਜ਼….ਕਿਹਾ ‘ਦੇਰ ਆਏ ਦਰੁਸਤ ਆਏ’On PunjabJuly 15, 2025 by On PunjabJuly 15, 20250447 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ-ਰਾਜਪਾਲ ਮਨੋਜ ਸਿਨਹਾ ਵੱਲੋਂ ਪਹਿਲਗਾਮ ਹਮਲੇ ਨੂੰ ਖੁਫੀਆ ਏਜੰਸੀਆਂ ਦੀ ਨਾਕਾਮੀ ਦੱਸਣ ਵਾਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀOn PunjabJuly 15, 2025 by On PunjabJuly 15, 20250452 ਸਰਕਾਰੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯਮਨ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਕੇਰਲ ਦੀ ਨਿਮਿਸ਼ਾ ਪ੍ਰਿਆ (Nimisha Priya) ਦੀ ਫਾਂਸੀ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਣੇ ਪੌਸ਼ ਮਾਮਲੇ ’ਚ 17 ਸਾਲਾ ਮੁਲਜ਼ਮ ਖ਼ਿਲਾਫ਼ ਨਾਬਾਲਗ ਵਜੋਂ ਚੱਲੇਗਾ ਮੁਕੱਦਮਾOn PunjabJuly 15, 2025 by On PunjabJuly 15, 20250504 ਪੁਣੇ- ਬਾਲ ਨਿਆਂ ਬੋਰਡ (Juvenile Justice Board) ਨੇ ਮੰਗਲਵਾਰ ਨੂੰ ਕਿਹਾ ਕਿ ਪੁਣੇ ਵਿੱਚ ਪਿਛਲੇ ਸਾਲ ਸ਼ਰਾਬੀ ਹਾਲਤ ਵਿੱਚ ਪੌਸ਼ ਕਾਰ ਚਲਾਉਣ ਅਤੇ ਦੋ ਵਿਅਕਤੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾOn PunjabJuly 15, 2025 by On PunjabJuly 15, 20250317 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ...