ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤOn PunjabMay 21, 2025 by On PunjabMay 21, 20250356 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ। ਇੱਕ ਸੰਦੇਸ਼ ਵਿੱਚ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤOn PunjabMay 20, 2025 by On PunjabMay 20, 20250375 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੁਰੂ: ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 5 ਹੋਈOn PunjabMay 20, 2025 by On PunjabMay 20, 20250406 ਬੰਗਲੁਰੂ- ਬੰਗਲੁਰੂ ਵਿਚ ਪਿਛਲੇ 36 ਘੰਟਿਆਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਗਲਵਾਰ ਨੂੰ ਵੀ ਇੱਥੇ ਜਨਜੀਵਨ ਅਸਥਿਰ ਰਿਹਾ। ਇਸ ਦੌਰਾਨ ਲੋਕਾਂ ਨੂੰ ਗੋਡਿਆਂ ਤੱਕ ਪਾਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀOn PunjabMay 20, 2025 by On PunjabMay 20, 20250261 ਨਵੀਂ ਦਿੱਲੀ- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ਵ ਸਿਹਤ ਅਸੈਂਬਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ਾਂ ਨੂੰ ਯੋਗ ਦਿਵਸ ’ਚ ਹਿੱਸਾ ਲੈਣ ਦਾ ਸੱਦਾOn PunjabMay 20, 2025 by On PunjabMay 20, 20250358 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀOn PunjabMay 20, 2025 by On PunjabMay 20, 20250259 ਨਵੀਂ ਦਿੱਲੀ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀOn PunjabMay 20, 2025 by On PunjabMay 20, 20250306 ਇਸਲਾਮਾਬਾਦ- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ...
austrialaautobusinessਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸOn PunjabMay 19, 2025 by On PunjabMay 19, 20250521 ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ...
Patialaਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਥ ਕਾਂਗਰਸ ਵੱਲੋਂ ਰਾਜੀਵ ਗਾਂਧੀ ਨੂੰ ਸਮਰਪਿਤ ਖ਼ੂਨਦਾਨ ਕੈਂਪOn PunjabMay 19, 2025 by On PunjabMay 19, 20250384 ਪਟਿਆਲਾ- ਰਾਜੀਵ ਗਾਂਧੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਯੂਥ ਕਾਂਗਰਸ ਪਟਿਆਲਾ ਵੱਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸਵੇਰੇ 9 ਵਜੇ ਲਾਇਨ ਬਲੱਡ ਬੈਂਕ ਪਟਿਆਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧOn PunjabMay 19, 2025 by On PunjabMay 19, 20250392 ਪਟਿਆਲਾ- ਇੱਥੇ ਆਦਰਸ਼ ਨਗਰ ਬੀ ਤੇ ਗੁਰਦੀਪ ਕਲੋਨੀ ਵਿੱਚ ਖੁੱਲ੍ਹੇ ਸ਼ਰਾਬ ਦੇ ਠੇਕੇ ਸਬੰਧੀ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਰੋਹ ਲਗਾਤਾਰ ਵਧ ਰਿਹਾ ਹੈ। ਲੋਕ...