ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀOn PunjabOctober 9, 2026 by On PunjabOctober 9, 2026082 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਸਰਕਾਰੀ ਘਰ ਵਿੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਲਾਇੰਸ ਏਅਰ ਵੱਲੋਂ ਉਡਾਣਾਂ ਬੰਦ ਕਰਨ ਮਗਰੋਂ ਬਠਿੰਡਾ ਹਵਾਈ ਅੱਡਾ ਪਿਆ ਸੁੰਨਾ; ਯਾਤਰੀ ਖੱਪੇOn PunjabOctober 8, 2026 by On PunjabOctober 8, 2026080 ਬਠਿੰਡਾ: ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸੇਵਾ ਨਾਲ ਜੋੜਨ ਵਾਲੇ ਬਠਿੰਡਾ ਹਵਾਈ ਅੱਡੇ ਤੋਂ ਅਲਾਇੰਸ ਏਅਰ ਵੱਲੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਈਡੀ ਤੇ ਸੀਬੀਆਈ ਦੀਆਂ ਕਾਰਵਾਈਆਂ ‘ਤੇ ਸਿਆਸਤ ਗਰਮਾਈ; ਪੰਜਾਬ ਚੋਣਾਂ ਤੋਂ ਪਹਿਲਾਂ ਨਿਸ਼ਾਨੇ ‘ਤੇ ਆਗੂOn PunjabOctober 8, 2026 by On PunjabOctober 8, 2026071 ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਦੀ ਆਹਟ ਦੇ ਵਿਚਕਾਰ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀਆਂ—ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਸੀ.ਬੀ.ਆਈ....
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਬੀਐੱਮਬੀ ’ਚ ਤਾਇਨਾਤ ਪਤੀ ਦੇ ਆਧਾਰ ’ਤੇ ਮਹਿਲਾ ਕਰਮਚਾਰੀ ਨੂੰ ਮਿਲਣਗੇ 10 ਮੈਰਿਟ ਅੰਕOn PunjabOctober 8, 2026 by On PunjabOctober 8, 2026077 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ‘ਮਾਡਲ ਆਨਲਾਈਨ ਟਰਾਂਸਫਰ ਪਾਲਿਸੀ, 2026’ ਤਹਿਤ ਇੱਕ ਮਹਿਲਾ ਸਰਕਾਰੀ ਕਰਮਚਾਰੀ ਨੂੰ 10 “ਕਪਲ ਕੇਸ ਮੈਰਿਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਹਿਮਦਾਬਾਦ ਕਰਾਈਮ ਬਰਾਂਚ ਵੱਲੋਂ ਇੱਕ ਸ਼ੂਟਰ ਗ੍ਰਿਫ਼ਤਾਰOn PunjabOctober 8, 2026 by On PunjabOctober 8, 20260100 ਅਹਿਮਦਾਬਾਦ- ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਵਿੱਚ ਕਥਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਮਿਸ਼ਨ 2027’: ਨਵੀਂ ਲੀਡਰਸ਼ਿਪ ਦੇ ਦਮ ‘ਤੇ ਪੰਜਾਬ ਦੀ ਸੱਤਾ ‘ਚ ਵਾਪਸੀ ਲਈ ਕਾਂਗਰਸ ਨੇ ਕੱਸੀ ਕਮਰOn PunjabOctober 8, 2026 by On PunjabOctober 8, 2026092 ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਰਣਨੀਤੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਹਾਈਕਮਾਂਡ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਗੋਹਲ ਬ੍ਰਦਰਜ਼’ ਕੌਣ ਹਨ? ਸੀਬੀਆਈ ਵੱਲੋਂ ਕਾਰਵਾਈ ਤੋਂ ਬਾਅਦ ਚਰਚਾ ’ਚ ਆਈ ਜੋੜੀ, ਜਾਣੋ ਸਿਆਸੀ ਤੇ ਪ੍ਰਸ਼ਾਸਨਿਕ ਧਾਕ ਦਾ ਪੂਰਾ ਸੱਚOn PunjabOctober 8, 2026 by On PunjabOctober 8, 2026088 ਚੰਡੀਗੜ੍ਹ: ਪੰਜਾਬ ਦੀ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਚਰਚਾ ਵਿੱਚ ‘ਗੋਹਲ ਬ੍ਰਦਰਜ਼’ (ਨਿਤਿਨ ਗੋਹਲ ਅਤੇ ਜਿਤਿਨ ਗੋਹਲ) ਕੇਂਦਰ ਬਿੰਦੂ ਬਣੇ ਹੋਏ ਹਨ। ਕੇਂਦਰੀ ਜਾਚ ਏਜੰਸੀ (CBI) ਵੱਲੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਓਐੱਸਡੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਜਾਂਚ ’ਚ ਸ਼ਾਮਲ ਹੋਣ ਲਈ ਤਿਆਰ; ਪਰ ਸੰਮਨ ਮਿਲਣ ’ਤੇ: ਭਗਵੰਤ ਮਾਨOn PunjabOctober 8, 2026 by On PunjabOctober 8, 2026078 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਸੀਬੀਆਈ (CBI) ਦੀ ਜਾਂਚ ਵਿੱਚ ਸ਼ਾਮਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਪੁਲੀਸ ਵੱਲੋਂ 3 ਗੈਰ-ਕਾਨੂੰਨੀ ਨੈੱਟਵਰਕਾਂ ਦੇ 8 ਮੁਲਜ਼ਮ ਕਾਬੂ, 15 ਪਿਸਤੌਲ ਬਰਾਮਦOn PunjabOctober 8, 2026 by On PunjabOctober 8, 2026080 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਗੈਰ-ਕਾਨੂੰਨੀ ਪਿਸਤੌਲ, 15 ਜ਼ਿੰਦਾ ਕਾਰਤੂਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਯਤਨ ਕਰੇਗੀOn PunjabOctober 7, 2026 by On PunjabOctober 7, 2026092 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ...