ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਮਿਲੀ ਜ਼ਮਾਨਤ, 8 ਸਾਲਾਂ ਤੋਂ ਜੇਲ੍ਹ ‘ਚ ਸੀ ਬੰਦOn PunjabSeptember 19, 2026 by On PunjabSeptember 19, 2026076 ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ‘ਜੱਗੀ ਜੌਹਲ’ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਦੇ ਤਹਿਤ ਦਰਜ 7 ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੰਗਾਂ ‘ਤੇ ਅੜੇ ਮੁਲਾਜ਼ਮ ਤੇ ਪੈਨਸ਼ਨਰ, ਵਿਧਾਇਕ ਢੋਸ ਦੇ ਦਫ਼ਤਰ ਅੱਗੇ ਗੂੰਜੇ ਸਰਕਾਰ ਵਿਰੋਧੀ ਨਾਅਰੇOn PunjabSeptember 19, 2026 by On PunjabSeptember 19, 2026070 ਮੋਗਾ: ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ: ਰਣਜੀਤ ਸਿੰਘ ਛੱਜਲਵੱਡੀ ਨੇ ਥੰਮ੍ਹਿਆ ਆਮ ਆਦਮੀ ਪਾਰਟੀ ਦਾ ਪੱਲਾOn PunjabSeptember 19, 2026 by On PunjabSeptember 19, 2026079 ਅੰਮ੍ਰਿਤਸਰ: ਪੰਜਾਬ ਦੀ ਰਾਜਨੀਤੀ ਵਿੱਚ ਹਲਕਾ ਬਾਬਾ ਬਕਾਲਾ ਤੋਂ ਵੱਡਾ ਫੇਰਬਦਲ ਸਾਹਮਣੇ ਆਇਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਚਾਹ ਦੀ ਚੁਸਕੀ’ ਨਾਲ ਸਿਆਸੀ ਚਰਚਾ: ਰਾਘਵ ਚੱਢਾ ਨੇ ਗਿਆਨੀ ਟੀ ਸਟਾਲ ‘ਤੇ ਲਾਇਆ ਗੇੜਾOn PunjabSeptember 19, 2026 by On PunjabSeptember 19, 2026081 ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅੰਮ੍ਰਿਤਸਰ ਦੇ ਮਸ਼ਹੂਰ ‘ਗਿਆਨੀ ਟੀ ਸਟਾਲ’ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਗਰਮਾ-ਗਰਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਦੀ ਧਰਤੀ ਤੋਂ ‘ਆਪ’ ਨੇ ਕੀਤਾ ਚੋਣ ਬਿਗੁਲ ਦਾ ਆਗਾਜ਼On PunjabSeptember 19, 2026 by On PunjabSeptember 19, 20260108 ਲੁਧਿਆਣਾ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਲੁਧਿਆਣਾ ਦੇ ਪੱਖੋਵਾਲ ਰੋਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਸਰਕਾਰ ਨੂੰ ਵੱਖ-ਵੱਖ ਫ਼ਸਲਾਂ ਲਈ ਲਾਹੇਵੰਦ ਐੱਮ.ਐੱਸ.ਪੀ.ਯਕੀਨੀ ਬਣਾਉਣੀ ਚਾਹੀਦੀ ਹੈOn PunjabSeptember 19, 2026 by On PunjabSeptember 19, 2026074 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾOn PunjabSeptember 19, 2026 by On PunjabSeptember 19, 2026072 ਮੋਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਰਸ਼ਕਾਂ ਨੂੰ ਹਸਾਉਣ ਲਈ OTT ‘ਤੇ ਆਈ ‘ਕੈਰੀ ਆਨ ਜੱਟਾ 4’: ਜਾਣੋ ਕਿੱਥੇ ਦੇਖ ਸਕੋਗੇ ਇਹ ਸੁਪਰਹਿੱਟ ਫਿਲਮOn PunjabSeptember 18, 2026 by On PunjabSeptember 18, 2026091 ਚੰਡੀਗੜ੍ਹ: ਪੰਜਾਬੀ ਸਿਨੇਮਾ ਦੀ ਸਭ ਤੋਂ ਸਫਲ ਅਤੇ ਪ੍ਰਸਿੱਧ ਫ੍ਰੈਂਚਾਈਜ਼ੀ ‘ਕੈਰੀ ਆਨ ਜੱਟਾ’ ਦੇ ਚੌਥੇ ਸੀਕਵਲ ਨੇ ਵੱਡੇ ਪਰਦੇ ‘ਤੇ ਧਮਾਲ ਮਚਾਉਣ ਤੋਂ ਬਾਅਦ ਹੁਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੀਜੇਪੀ ਦੀ ਨਸ਼ਾ ਮੁਕਤ ਯਾਤਰਾ ਦੌਰਾਨ ਹੰਗਾਮਾ: ਰਾਵਨੀਤ ਬਿੱਟੂ ‘ਤੇ ਹਮਲੇ ਦੀ ਕੋਸ਼ਿਸ਼, ਸਰਕਾਰ ‘ਤੇ ਚੁੱਕੇ ਸਵਾਲOn PunjabSeptember 18, 2026 by On PunjabSeptember 18, 2026077 ਲੁਧਿਆਣਾ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਕੇਂਦਰੀ ਮੰਤਰੀ ਰਾਵਨੀਤ ਸਿੰਘ ਬਿੱਟੂ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ੂਨੀ ਝੜਪ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: 8 ਹਥਿਆਰਾਂ ਤੇ 106 ਕਾਰਤੂਸਾਂ ਸਮੇਤ 5 ਸ਼ੂਟਰ ਗ੍ਰਿਫ਼ਤਾਰOn PunjabSeptember 18, 2026 by On PunjabSeptember 18, 2026077 ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਰੋਧੀ ਧੜਿਆਂ ਵਿਚਾਲੇ ਹੋਣ ਵਾਲੀ ਖ਼ੂਨੀ ਝੜਪ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ...