PreetNama

Author : On Punjab

Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਭਾਦੋਂ ਦੇ ਮੀਂਹ ਨਾਲ ਝੋਨੇ ਦੀ ਫ਼ਸਲ ਖਿੜੀ, ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ

On Punjab
ਚੰਡੀਗੜ੍ਹ- ਭਾਦੋਂ ਮਹੀਨੇ ਵਿਚ ਹੋਈ ਬਰਾਸਤ ਨੇ ਬਠਿੰਡਾ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਵੇਰੇ ਤੋਂ ਗਰਮੀ ਅਤੇ ਹੁੰਮਸ ਕਾਰਨ ਲੋਕ ਪਰੇਸ਼ਾਨ ਸਨ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ

On Punjab
ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਰਕੇ ਅੱਜ ਸਵੇਰੇ 8:00 ਵਜੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ

On Punjab
ਪਠਾਨਕੋਟ- ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਬੰਬੀਹਾ ਗਰੋਹ ਦੇ ਚਾਰ ਗੁਰਗੇ ਬਰਨਾਲਾ ਤੋਂ ਹਥਿਆਰਾਂ ਸਮੇਤ ਕਾਬੂ

On Punjab
ਬਰਨਾਲਾ- ਪੰਜਾਬ ਦੇ ਬਰਨਾਲਾ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੈਥਲ ’ਚ ਰੋਡਵੇਜ਼ ਦੀ ਬੱਸ ਤੇ ਪਿਕਅੱਪ ਦੀ ਟੱਕਰ; ਪੰਜਾਬ ਦੇ ਚਾਰ ਸ਼ਰਧਾਲੂਆਂ ਦੀ ਮੌਤ

On Punjab
ਕੈਥਲ-  ਕੈਥਲ ਦੇ ਪਿੰਡ ਕਿਓਡਕ ਨੇੜੇ ਸੋਮਵਾਰ ਸਵੇਰੇ ਸੜਕ ਹਾਦਸੇ ਵਿਚ ਪੰਜਾਬ ਨਾਲ ਸਬੰਧਤ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ। ਸਵੇਰੇ 8 ਵਜੇ ਦੇ ਕਰੀਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਯੂਟਿਊਬਰ ਐਲਵਿਸ਼ ਯਾਦਵ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿਚ ਮੁਕਾਬਲੇ ਮਗਰੋਂ ਸ਼ੂਟਰ ਗ੍ਰਿਫ਼ਤਾਰ

On Punjab
ਗੁਰੂਗ੍ਰਾਮ- ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੰਸਦੀ ਕੰਪਲੈਕਸ ’ਚ ਸੁਰੱਖਿਆ ਕੁਤਾਹੀ, ਵਿਅਕਤੀ ਵੱਲੋਂ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼

On Punjab
ਨਵੀਂ ਦਿੱਲੀ- ਅੱਜ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਕ ਵਿਅਕਤੀ ਨੇ ਸੰਸਦ ਦੀ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਥੇ ਤਾਇਨਾਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਵਾਰਾ ਕੁੱਤੇ: ਸੁਪਰੀਮ ਕੋਰਟ ਵੱਲੋਂ ਹੁਕਮਾਂ ’ਚ ਸੋਧ; ਨਸਬੰਦੀ ਮਗਰੋਂ ਛੱਡਣ ਦੇ ਹੁਕਮ

On Punjab
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਆਪਣੇ ਪਿਛਲੇ ਹੁਕਮਾਂ ਵਿੱਚ ਸੋਧ ਕੀਤੀ ਹੈ ਤਾਂ ਜੋ ਨਸਬੰਦੀ ਕੀਤੇ ਕੁੱਤਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਵਾਪਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀ

On Punjab
ਚੰਡੀਗੜ੍ਹ- ਪੰਜਾਬ ’ਚ ਕਰੀਬ ਇੱਕ ਲੱਖ ਏਕੜ ਫ਼ਸਲ ਹੜ੍ਹਾਂ ਦੀ ਲਪੇਟ ’ਚ ਆ ਗਈ ਹੈ ਅਤੇ ਹਾਲੇ ਵੀ ਹੜ੍ਹਾਂ ਦੀ ਮਾਰ ਰੁਕ ਨਹੀਂ ਰਹੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐੱਨਆਰਆਈ ਉਦਯੋਗਪਤੀ ਲਾਰਡ ਸਵਰਾਜ ਪਾਲ ਦਾ ਲੰਡਨ ’ਚ ਦੇਹਾਂਤ

On Punjab
ਲੰਡਨ- ਭਾਰਤੀ ਮੂਲ ਦੇ ਉੱਘੇ ਬਰਤਾਨਵੀ ਕਾਰੋਬਾਰੀ, ਸਮਾਜਸੇਵੀ ਅਤੇ ਹਾਊਸ ਆਫ ਲਾਰਡਜ਼ ਦੇ ਮੈਂਬਰ, ਲਾਰਡ ਸਵਰਾਜ ਪਾਲ ਦਾ ਵੀਰਵਾਰ ਸ਼ਾਮ ਨੂੰ ਲੰਡਨ ਵਿੱਚ 94 ਸਾਲ...