ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੀਲਾ ਭਵਨ ਤੋਂ ਥਾਪਰ ਚੌਕ ਤੱਕ ਸੜਕ ਬਣਨੀ ਸ਼ੁਰੂOn PunjabJune 4, 2026 by On PunjabJune 4, 2026098 ਪਟਿਆਲਾ- ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਕ ਤੱਕ 2.25 ਕਰੋੜ ਰੁਪਏ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਲਤ ਦੇ ਦਖਲ ਤੋਂ ਬਾਅਦ ਪੁਲੀਸ ਨੇ Bikram Majithia ਦੀ ਕਾਨੂੰਨੀ ਟੀਮ ਨੂੰ ਸੌਂਪੀ FIR ਦੀ ਕਾਪੀOn PunjabJune 4, 2026 by On PunjabJune 4, 2026085 ਅੰਮ੍ਰਿਤਸਰ- ਇੱਕ ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ, ਪੰਜਾਬ ਪੁਲੀਸ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsGurdaspur ਦੇ ਪੈਟਰੋਲ ਪੰਪ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀਬਾਰੀ; BJP ਆਗੂ ਵਾਲ-ਵਾਲ ਬਚਿਆOn PunjabJune 4, 2026 by On PunjabJune 4, 2026094 ਗੁਰਦਾਸਪੁਰ- ਭਾਜਪਾ ਆਗੂ ਵਿਜੇ ਸੋਨੀ ਨੇ ਵੀਰਵਾਰ ਨੂੰ ਦੱਸਿਆ ਕਿ ਜਦੋਂ ਉਹ ਗੁਰਦਾਸਪੁਰ ਵਿੱਚ ਆਪਣੇ ਪੈਟਰੋਲ ਪੰਪ ‘ਤੇ ਮੌਜੂਦ ਸਨ, ਤਾਂ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਅਖੰਡ ਪਾਠ ਆਰੰਭOn PunjabJune 4, 2026 by On PunjabJune 4, 2026086 ਅੰਮ੍ਰਿਤਸਰ- ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰੀ ਰਾਜ ਮੰਤਰੀ Ravneet Bittu ਪੰਜਾਬ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼On PunjabJune 4, 2026 by On PunjabJune 4, 2026081 ਚੰਡੀਗੜ੍ਹ- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਦੇ ਸਾਹਮਣੇ ਨਿੱਜੀ ਤੌਰ ’ਤੇ ਪੇਸ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਵੱਡੀ ਅਤਿਵਾਦੀ ਸਾਜ਼ਿਸ਼ ਨਾਕਾਮ; ਮੁਹਾਲੀ ਤੋਂ ਦੋ ਵਿਅਕਤੀ IED ਸਮੇਤ ਗ੍ਰਿਫ਼ਤਾਰOn PunjabJune 4, 2026 by On PunjabJune 4, 2026082 ਚੰਡੀਗੜ੍ਹ- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਐੱਸ ਏ ਐੱਸ ਨਗਰ ਨੇ ਸਰਹੱਦ ਪਾਰ ਦੇ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਕਾਨ ਮਾਲਕ ਨੂੰ ਆਪਣੀ ਜਗ੍ਹਾ ਖਾਲੀ ਕਰਵਾਉਣ ਦਾ ਪੂਰਾ ਹੱਕ; ਕਿਰਾਏਦਾਰ ਨਹੀਂ ਅੜਾ ਸਕਦਾ ਲੱਤ: High CourtOn PunjabJune 4, 2026 by On PunjabJune 4, 2026085 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਕੋਈ ਵੀ ਕਿਰਾਏਦਾਰ ਮਕਾਨ ਮਾਲਕ ਨੂੰ ਇਹ ਨਹੀਂ ਦੱਸ ਸਕਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਰਸੀ ਤੋਂ ਪਹਿਲਾਂ ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀOn PunjabJune 4, 2026 by On PunjabJune 4, 2026083 ਅੰਮ੍ਰਿਤਸਰ- ਅਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਸਮੇਤ ਪੰਜ ਪ੍ਰਮੁੱਖ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsBJP ਨੇ 5 ਸੂਬਿਆਂ ਵਿੱਚ ਰਾਜਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ; Tarun Chugh ਦਾ ਨਾਮ ਵੀ ਸ਼ਾਮਲOn PunjabJune 4, 2026 by On PunjabJune 4, 2026070 ਨਵੀਂ ਦਿੱਲੀ- ਭਾਜਪਾ ਨੇ ਵੀਰਵਾਰ ਨੂੰ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਰਾਜਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਪਾਰਟੀ ਦੇ ਕੌਮੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਜੀਲੈਂਸ ਨੇ CIA ਸਟਾਫ਼ ਦਾ ASI 1.30 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂOn PunjabJune 3, 2026 by On PunjabJune 3, 2026074 ਫਿਰੋਜ਼ਪੁਰ- ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਵਿਜੀਲੈਂਸ ਬਿਊਰੋ ਮੁਹਾਲੀ ਦੀ ਟੀਮ ਨੇ ਫ਼ਿਰੋਜ਼ਪੁਰ ਵਿਖੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ...