ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਿਜਿਜੂ ਵੱਲੋਂ ਵਕਫ਼ ਬਿੱਲ ਰਾਜ ਸਭਾ ’ਚ ਪੇਸ਼On PunjabApril 3, 2025 by On PunjabApril 3, 20250352 ਨਵੀਂ ਦਿੱਲੀ- ਰਿਜਿਜੂ ਨੇ ਰਾਜ ਸਭਾ ਵਿੱਚ ਵਕਫ਼ ਬਿੱਲ ਪੇਸ਼ ਕੀਤਾ ਕੇਂਦਰੀ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵਕਫ਼ ਸੋਧ ਬਿੱਲ 2025 ਅੱਜ ਰਾਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵੱਲੋਂ ਟੈਕਸ ਲਾਗੂ ਕੀਤੇ ਜਾਣ ਤੋਂ ਬਾਅਦ ਸ਼ੇਅਰ ਬਜ਼ਾਰ ਡਿੱਗਿਆOn PunjabApril 3, 2025 by On PunjabApril 3, 20250335 ਮੁੰਬਈ:ਵੀਰਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਅਮਰੀਕਾ ਨੇ ਭਾਰਤ ’ਤੇ 27 ਪ੍ਰਤੀਸ਼ਤ ਪਰਸਪਰ ਟੈਰਿਫ ਲਗਾਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸOn PunjabApril 3, 2025 by On PunjabApril 3, 20250294 ਵਾਸ਼ਿੰਗਟਨ: ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲੀਸ ਕਰੇਗੀOn PunjabApril 3, 2025 by On PunjabApril 3, 20250268 ਚੰਡੀਗੜ੍ਹ- ਕਰਨਲ ਪੁਸ਼ਪਿੰਦਰ ਸਿੰਘ ਭਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲੀਸ ਦੀ ਥਾਂ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਧਾਮੀOn PunjabApril 3, 2025 by On PunjabApril 3, 20250265 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਮੰਤਰੀ ਮੰਡਲ ਵੱਲੋਂ ਮਾਈਨਿੰਗ ਪਾਲਿਸੀ ਵਿੱਚ ਸੋਧ ਨੂੰ ਹਰੀ ਝੰਡੀOn PunjabApril 3, 2025 by On PunjabApril 3, 20250316 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਦੀ ਮਾਈਨਿੰਗ ਪਾਲਿਸੀ-2023 ਵਿੱਚ ਸੋਧ ਲਈ ਪ੍ਰਵਾਨਗੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀOn PunjabApril 2, 2025 by On PunjabApril 2, 20250356 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਅਪਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਬਰਾਂ/Newsਪੰਜਾਬ ਕਿੰਗਜ਼ ਨੇ ਲਖਨਊ ਸੁਪਰਜਾਇੰਟਸ ਨੂੰ ਅੱਠ ਵਿਕਟਾਂ ਨਾਲ ਹਰਾਇਆOn PunjabApril 2, 2025 by On PunjabApril 2, 20250332 ਲਖਨਊ- ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ 69 ਦੌੜਾਂ ਦੀ ਪਾਰੀ ਖੇਡੀ ਜਦਕਿ ਕਪਤਾਨ ਸ਼੍ਰੇਅਸ ਅਈਅਰ ਨੇ ਨਾਬਾਦ 52 ਦੌੜਾਂ ਤੇ ਐੱਨ. ਵਡੇਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿਛਲੇ ਦਿਨ ਦੀ ਵੱਡੀ ਗਿਰਾਵਟ ਤੋਂ ਬਾਅਦ ਸੈਂਸੈਕਸ ’ਚ ਮੁੜ ਉਛਾਲOn PunjabApril 2, 2025 by On PunjabApril 2, 20250289 ਮੁੰਬਈ- ਬੀਤੇ ਦਿਨ ਤੇਜ਼ੀ ਨਾਲ ਆਈ ਗਿਰਾਵਟ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ਬੈਂਚਮਾਰਕ ਸੂਚਕ ਵਿਚ ਮੁੜ ਉਛਾਲ ਆਇਆ। 30 ਸ਼ੇਅਰਾਂ ਵਾਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਜਲ ਸੈਨਾ ਨੇ 2,500 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇOn PunjabApril 2, 2025 by On PunjabApril 2, 20250414 ਨਵੀਂ ਦਿੱਲੀ-ਭਾਰਤੀ ਜਲ ਸੈਨਾ ਦੇ ਫਰੰਟਲਾਈਨ ਫ੍ਰੀਗੇਟ ਆਈਐਨਐਸ ਤਰਕਸ਼ ਨੇ ਪੱਛਮੀ ਹਿੰਦ ਮਹਾਸਾਗਰ ਵਿਚ 2,500 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ...