ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਿਆਨਕ ਸੜਕ ਹਾਦਸੇ ’ਚ 3 ਸਕੂਲੀ ਬੱਚਿਆਂ ਸਮੇਤ 4 ਦੀ ਮੌਤ, 8 ਜ਼ਖਮੀOn PunjabJanuary 8, 2025 by On PunjabJanuary 8, 20250272 ਰਾਮਗੜ੍ਹ-ਝਾਰਖੰਡ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਸਕੂਲੀ ਬੱਚਿਆਂ ਸਮੇਤ ਘੱਟੋ ਘੱਟ ਚਾਰ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ|...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕਤਲ ਕੇਸ ਵਿੱਚ 21 ਜਨਵਰੀ ਨੂੰ ਫੈਸਲਾ ਆਉਣ ਦੀ ਸੰਭਾਵਨਾOn PunjabJanuary 8, 2025 by On PunjabJanuary 8, 20250156 ਨਵੀਂ ਦਿੱਲੀ-ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਦੇ ਘਰ ਚੋਰੀ, ਪੇਂਟਰ ਗ੍ਰਿਫ਼ਤਾਰOn PunjabJanuary 8, 2025 by On PunjabJanuary 8, 20250377 ਮੁੰਬਈ-ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ (Bollywood actor Poonam Dhillon) ਦੇ ਘਰੋਂ 1 ਲੱਖ ਰੁਪਏ ਦੀ ਕੀਮਤ ਵਾਲੀ ਹੀਰੇ ਦੀ ਕੰਨਾਂ ਦੀ ਵਾਲੀ, 35000 ਰੁਪਏ ਨਕਦ ਅਤੇ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤ੍ਰਿਪੜੀ ਖੇਤਰ ’ਚੋਂ ਇਕ ਟਨ ਚੀਨੀ ਡੋਰ ਬਰਾਮਦOn PunjabJanuary 8, 2025 by On PunjabJanuary 8, 20250141 ਪਟਿਆਲਾ-ਥਾਣਾ ਤ੍ਰਿਪੜੀ ਦੀ ਪੁਲੀਸ ਨੇ ਥਾਣਾ ਮੁਖੀ ਇੰਸਪੈਕਟਰ ਪਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਇੱਕ ਕਾਰਵਾਈ ਦੌਰਾਨ ਤ੍ਰਿਪੜੀ ਖੇਤਰ ਵਿਚਲੇ ਇੱਕ ਦੁਕਾਨਦਾਰ ਵੱਲੋਂ ਘਰ ਦੇ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰ ਨੂੰ ਗੋਤਾ, ਰੁਪੱਈਆ ਡਿੱਗਿਆOn PunjabJanuary 7, 2025 by On PunjabJanuary 7, 20250193 ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਅੱਜ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ ’ਚ ਗਿਰਾਵਟ ਜਾਰੀ ਰਹੀ ਅਤੇ ਬੀਐੱਸਈ ਸੈਂਸੇਕਸ 1,258 ਅੰਕ ਹੇਠਾਂ ਚਲਾ ਗਿਆ। ਇਸੇ ਤਰ੍ਹਾਂ ਐੱਨਐੱਸਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਟੈਨਿਸ: ਸ੍ਰੀਰਾਮ ਤੇ ਮਿਗੁਏਲ ਦੀ ਜਿੱਤ, ਨਾਗਲ ਬਾਹਰOn PunjabJanuary 7, 2025 by On PunjabJanuary 7, 20250255 ਨਵੀਂ ਦਿੱਲੀ-ਭਾਰਤ ਦੇ ਐੱਨ ਸ੍ਰੀਰਾਮ ਬਾਲਾਜੀ ਅਤੇ ਮੈਕਸਿਕੋ ਦੇ ਮਿਗੁਏਲ ਰੇਯੇਸ-ਵਾਰੇਲਾ ਦੀ ਪੁਰਸ਼ ਡਬਲਜ਼ ਜੋੜੀ ਨੇ ਅੱਜ ਐਡੀਲੇਡ ਇੰਟਰਨੈਸ਼ਨਲ ਟੈਨਿਸ ਟੂਰਨਾਮੈਂਟ ਦੇ ਪ੍ਰੀ-ਕੁਆਰਟਰ ਵਿੱਚ ਥਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਪ੍ਰਧਾਨ ਮੰਤਰੀ ਟਰੂਡੋ ਨੇ ਅਸਤੀਫ਼ਾ ਦਿੱਤਾOn PunjabJanuary 7, 2025 by On PunjabJanuary 7, 20250217 ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅੱਜ ਅਸਤੀਫ਼ੇ ਦਾ ਐਲਾਨ ਕਰਦਿਆਂ ਹੁਕਮਰਾਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਾਰਤ ਜਲਦੀ ਹੀ 100 ਕਰੋੜ ਵੋਟਰਾਂ ਵਾਲਾ ਦੇਸ਼ ਹੋਵੇਗਾ: ਸੀਈਸੀ ਰਾਜੀਵ ਕੁਮਾਰOn PunjabJanuary 7, 2025 by On PunjabJanuary 7, 20250439 ਨਵੀਂ ਦਿੱਲੀ-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਰਤ ਇੱਕ ਅਰਬ ਰਜਿਸਟਰਡ ਵੋਟਰਾਂ ਵਾਲਾ ਦੇਸ਼ ਬਣਨ ਲਈ ਤਿਆਰ ਹੈ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆOn PunjabJanuary 7, 2025 by On PunjabJanuary 7, 20250224 ਰੋਪੜ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨOn PunjabJanuary 7, 2025 by On PunjabJanuary 7, 20250221 ਨਵੀਂ ਦਿੱਲੀ-ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024...