ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsElection Petition ਦਾਇਰ ਕਰਨ ਦੀ ਮਿਆਦ ਵਧਾਉਣ ਬਾਰੇ ਮੇਨਕਾ ਗਾਂਧੀ ਦੀ ਪਟੀਸ਼ਨ ਸੁਣਨ ਤੋਂ Supreme Court ਦੀ ਨਾਂਹOn PunjabJanuary 7, 2025 by On PunjabJanuary 7, 202503748 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਉਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਤਿੱਬਤ ਵਿਚ 6.8 ਦੀ ਸ਼ਿੱਦਤ ਵਾਲੇ ਭੂਚਾਲ ਦੇ ਝਟਕੇ; 95 ਮੌਤਾਂ, 103 ਜ਼ਖ਼ਮੀOn PunjabJanuary 7, 2025 by On PunjabJanuary 7, 20250210 ਪੇਈਚਿੰਗ-ਚੀਨ ਦੇ ਕਬਜ਼ੇ ਵਾਲੇ ਤਿੱਬਤ ਦੇ ਸ਼ਿਗਾਜੇ ਸ਼ਹਿਰ ਵਿਚ ਅੱਜ ਸਵੇਰੇ 6.8 ਦੀ ਸ਼ਿੱਦਤ ਵਾਲਾ ਭੂਚਾਲ ਆਇਆ, ਜਿਸ ਵਿਚ ਘੱਟੋ ਘੱਟ 95 ਵਿਅਕਤੀਆਂ ਦੀ ਮੌਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈOn PunjabJanuary 7, 2025 by On PunjabJanuary 7, 20250265 ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਟਰੂਡੋ ਦੇ ਬਦਲ ਵਜੋਂ ਨਵੇਂ ਚਿਹਰੇ ਦੀ ਭਾਲ ਸ਼ੁਰੂOn PunjabJanuary 7, 2025 by On PunjabJanuary 7, 20250223 ਵਿਨੀਪੈਗ-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਲਿਬਰਲ ਪਾਰਟੀ ਵੱਲੋਂ ਉਨ੍ਹਾਂ ਦਾ ਉੱਤਰਾਧਿਕਾਰੀ ਚੁਣੇ ਜਾਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਨੇ ਮਾਊਂਟ ਐਵਰੇਸਟ ਦੇ ਖੇਤਰਾਂ ਨੂੰ ਸੈਲਾਨੀਆਂ ਲਈ ਬੰਦ ਕੀਤਾOn PunjabJanuary 7, 2025 by On PunjabJanuary 7, 20250262 ਬੀਜਿੰਗ-ਚੀਨ ਨੇ ਮੰਗਲਵਾਰ ਨੂੰ ਤਿੱਬਤ ਵਿੱਚ ਆਏ 6.8 ਸ਼ਿੱਦਤ ਦੇ ਭੂਚਾਲ ਤੋਂ ਬਾਅਦ ਮਾਊਂਟ ਐਵਰੇਸਟ ਦੇ ਆਪਣੇ ਹਿੱਸੇ ਦੇ ਖੇਤਰਾਂ ਨੂੰ ਸੈਲਾਨੀਆਂ ਲਈ ਬੰਦ ਕਰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੇਂਦਰ ਨੇ ਸੂਬਿਆਂ ਨੂੰ ਸਾਹ ਦੀਆਂ ਬਿਮਾਰੀਆਂ ’ਤੇ ਨਿਗਰਾਨੀ ਬਾਰੇ ਸਮੀਖਿਆ ਕਰਨ ਲਈ ਕਿਹਾOn PunjabJanuary 7, 2025 by On PunjabJanuary 7, 20250502 ਨਵੀਂ ਦਿੱਲੀ- ਭਾਰਤ ਵਿੱਚ HMPV ਦੇ ਕੇਸਾਂ ਵਿੱਚ ਵਾਧੇ ਦੇ ਵਿਚਕਾਰ ਕੇਂਦਰ ਨੇ ਮੰਗਲਵਾਰ ਨੂੰ ਸੂਬਿਆਂ ਨੂੰ ਸਾਹ ਸੰਬੰਧੀ ਬਿਮਾਰੀਆਂ ’ਤੇ ਨਿਗਰਾਨੀ ਦੀ ਸਮੀਖਿਆ ਕਰਨ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨOn PunjabJanuary 7, 2025 by On PunjabJanuary 7, 20250224 ਨਵੀਂ ਦਿੱਲੀ-ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਦਿੱਲੀ ਅਸੈਂਬਲੀ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। 70 ਮੈਂਬਰੀ ਦਿੱਲੀ ਅਸੈਂਬਲੀ ਦੀ ਮਿਆਦ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆOn PunjabJanuary 7, 2025 by On PunjabJanuary 7, 20250207 ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤOn PunjabJanuary 7, 2025 by On PunjabJanuary 7, 20250202 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਸ਼ਾਟ ਪੁਟਰ ਬਹਾਦਰ ਸਿੰਘ ਸੱਗੂ ਚੁਣ ਗਏ ਅਥਲੈਟਿਕ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨOn PunjabJanuary 7, 2025 by On PunjabJanuary 7, 20250172 ਚੰਡੀਗੜ੍ਹ-ਏਸ਼ੀਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਸਾਬਕਾ ਸ਼ਾਟ-ਪੁੱਟ ਖਿਡਾਰੀ ਬਹਾਦਰ ਸਿੰਘ ਸੱਗੂ (Bahadur Singh Sagoo) ਮੰਗਲਵਾਰ ਨੂੰ ਬਿਨਾਂ ਮੁਕਾਬਲਾ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ (Athletic Federation...