ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ’ਚ ਅਤਿਵਾਦੀ ਹਮਲਿਆਂ ਤੋਂ ਬਾਅਦ ਜੰਮੂ-ਕਸ਼ਮੀਰ ’ਚ ਸੁਰੱਖਿਆ ਅਲਰਟ ਜਾਰੀOn PunjabMarch 18, 2025 by On PunjabMarch 18, 20250320 ਜੰਮੂ- ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪਾਕਿਸਤਾਨ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਪੂਰੇ ਜੰਮੂ-ਕਸ਼ਮੀਰ ਵਿੱਚ ਇੱਕ ਉੱਚ ਸੁਰੱਖਿਆ ਅਲਰਟ ਜਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਹਿਮਦਾਬਾਦ: 88 ਕਿਲੋਗ੍ਰਾਮ ਸੋਨਾ ਅਤੇ 19.66 ਕਿਲੋਗ੍ਰਾਮ ਗਹਿਣੇ ਜ਼ਬਤOn PunjabMarch 18, 2025 by On PunjabMarch 18, 20250346 ਨਵੀਂ ਦਿੱਲੀ- ਡੀਆਰਆਈ ਵੱਲੋਂ ਬੀਤੇ ਦਿਨ ਗੁਜਰਾਤ ਵਿਚ ਅਤਿਵਾਦ ਵਿਰੋਧੀ ਦਸਤੇ (ATS) ਦੇ ਅਧਿਕਾਰੀਆਂ ਨਾਲ ਮਿਲ ਕੇ ਅਹਿਮਦਾਬਾਦ ਦੇ ਪਾਲਦੀ ’ਚ ਇਕ ਰਿਹਾਇਸ਼ੀ ਫਲੈਟ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੋਲਕਾਤਾ ਜਬਰ ਜਨਾਹ ਅਤੇ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਖੁੱਲ੍ਹOn PunjabMarch 17, 2025 by On PunjabMarch 17, 20250337 ਨਵੀਂ ਦਿੱਲੀ: ਦੇਸ਼ ਦੀ ਸਰਵਉਚ ਅਦਾਲਤ ਨੇ ਆਰਜੀ ਕਰ ਮੈਡੀਕਲ ਕਾਲਜ ਜਬਰ ਜਨਾਹ ਅਤੇ ਕਤਲ ਮਾਮਲੇ ਵਿੱਚ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਧਾਰਮਿਕ ਅਸਥਾਨ ’ਤੇ ਵਿਸਫੋਟਕ ਸੁੱਟਣ ਵਾਲਾ ਮੁਲਜ਼ਮ ਪੁੁਲੀਸ ਮੁਕਾਬਲੇ ’ਚ ਹਲਾਕ, ਦੂਜਾ ਫ਼ਰਾਰOn PunjabMarch 17, 2025 by On PunjabMarch 17, 20250358 ਅੰਮ੍ਰਿਤਸਰ- ਇਥੇ ਖੰਡ ਵਾਲਾ ਵਿਖੇ ਧਾਰਮਿਕ ਅਸਥਾਨ ’ਤੇ ਧਮਾਕਾ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਇਕ ਮੁਲਜ਼ਮ ਦੀ ਅੱਜ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਮੌਤ ਹੋ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਸ਼ਿਲਪਾ ਸ਼ੈਟੀ ਵੱਲੋਂ ਪਾਲੀਵੁੱਡ ਡੇਟਾ-ਡਾਇਰੈਕਟਰੀ ਰਿਲੀਜ਼On PunjabMarch 17, 2025 by On PunjabMarch 17, 20250676 ਚੰਡੀਗੜ੍ਹ- ਪੰਜਾਬੀ ਮਨੋਰੰਜਨ ਇੰਡਸਟਰੀ ਦੀ 2025-2026 ਦੀ ਡੇਟਾ-ਇਨਫਰਮੇਸ਼ਨ ਤੇ ਟੈਲੀਫ਼ੋਨ ਡਾਇਰੈਕਟਰੀ ਇੱਥੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਸ਼ਿਲਪਾ ਸ਼ੈੱਟੀ ਨੇ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਫ਼ਿਲਮ ‘ਸਨੀ ਸੰਸਕਾਰੀ ਕੀ ਤੁਲਸੀ ਕੁਮਾਰੀ’ ਦੀ ਰਿਲੀਜ਼ ਟਲੀOn PunjabMarch 17, 2025 by On PunjabMarch 17, 20250606 ਮੁੰਬਈ: ਵਰੁਣ ਧਵਨ ਅਤੇ ਜਾਹਨਵੀ ਕਪੂਰ ਦੀ ਰੁਮਾਂਟਿਕ ਫ਼ਿਲਮ ‘ਸਨੀ ਸੰਸਕਾਰੀ ਕੀ ਤੁਲਸੀ ਕੁਮਾਰੀ’ ਹੁਣ ਸਿਨੇਮਾਘਰਾਂ ਵਿੱਚ 12 ਸਤੰਬਰ ਨੂੰ ਰਿਲੀਜ਼ ਹੋਵੇਗੀ। ਜ਼ਿਕਰਯੋਗ ਹੈ ਕਿ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਰਵਰੀ ਮਹੀਨੇ ਥੋਕ ਮਹਿੰਗਾਈ ਵਿਚ ਵਾਧਾ, ਥੋਕ ਮਹਿੰਗਾਈ ਵਧ ਕੇ 2.38 ਫੀਸਦ ਹੋਈOn PunjabMarch 17, 2025 by On PunjabMarch 17, 20250370 ਨਵੀਂ ਦਿੱਲੀ- ਇਸ ਸਾਲ ਫਰਵਰੀ ਵਿਚ ਥੋਕ ਕੀਮਤਾਂ ’ਤੇ ਅਧਾਰਿਤ ਮਹਿੰਗਾਈ ਮਾਮੂਲੀ ਵਾਧੇ ਨਾਲ 2.38 ਫੀਸਦ ਹੋ ਗਈ ਹੈ। ਸੋਮਵਾਰ ਨੂੰ ਜਾਰੀ ਸਰਕਾਰੀ ਅੰਕੜਿਆਂ ਮੁਤਾਬਕ ਜਨਵਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲOn PunjabMarch 17, 2025 by On PunjabMarch 17, 20250315 ਪਟਿਆਲਾ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ...
tradingਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ; ਸੈਂਸੈਕਸ 5 ਦਿਨਾਂ ਦੀ ਗਿਰਾਵਟ ਤੋਂ ਬਾਅਦ ਚੜ੍ਹਿਆOn PunjabMarch 17, 2025 by On PunjabMarch 17, 20250531 ਮੁੰਬਈ- ਸੈਂਸੈਕਸ ਅਤੇ ਨਿਫਟੀ ਵਿਚ ਸੋਮਵਾਰ ਨੂੰ ਉਛਾਲ ਦਰਜ ਕੀਤਾ ਗਿਆ ਅਤੇ ਇਸ ਦੌਰਾਨ ਬਜ਼ਾਰ ਲਗਭਗ 0.5 ਫੀਸਦੀ ਵਾਧੇ ਨਾਲ ਬੰਦ ਹੋਏ। 30 ਸ਼ੇਅਰਾਂ ਵਾਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਿਆਂ ਖ਼ਿਲਾਫ਼ ਕਾਰਵਾਈ: ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਵੇਗਾ: ਡੀਜੀਪੀ ਗੌਰਵ ਯਾਦਵOn PunjabMarch 17, 2025 by On PunjabMarch 17, 20250321 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੇ ਭਵਿੱਖ ਵਿਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ...