ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰOn PunjabMarch 13, 2025 by On PunjabMarch 13, 20250237 ਚੇਨਈ- ਤਾਮਿਲਨਾਡੂ ਵਿੱਚ ਡੀਐੱਮਕੇ ਸਰਕਾਰ ਨੇ ਵੀਰਵਾਰ ਨੂੰ ਸਾਲ 2025-26 ਲਈ ਆਪਣੇ ਬਜਟ ਸਬੰਧੀ ਲੋਗੋ ਜਾਰੀ ਕੀਤਾ, ਜਿਸ ਵਿਚ ਭਾਰਤੀ ਰੁਪਏ ਦੇ ਚਿੰਨ੍ਹ ਦੀ ਥਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਮਾਰਕੀਟ: ਸੈਂਸੈਕਸ 200 ਅੰਕ ਹੇਠਾਂ ਖਿਸਕਿਆOn PunjabMarch 13, 2025 by On PunjabMarch 13, 20250285 ਮੁੰਬਈ: ਸੈਂਸੈਕਸ ਵੀਰਵਾਰ ਨੂੰ ਆਪਣੇ ਸ਼ੁਰੂਆਤੀ ਵਾਧੇ ਤੋਂ ਹੇਠਾਂ ਆਉਂਦਿਆਂ 200 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 200.85...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਅਰਟੈੱਲ ਮਗਰੋਂ ਜੀਓ ਨੇ ਐਲਨ ਮਸਕ ਦੀ ਸਪੇਸਐਕਸ ਨਾਲ ਹੱਥ ਮਿਲਾਇਆOn PunjabMarch 12, 2025 by On PunjabMarch 12, 20250317 ਨਵੀਂ ਦਿੱਲੀ- ਜੀਓ ਨੇ ਐਲਨ ਮਸਕ ਦੇ ਸਪੇਸਐਕਸ ਨਾਲ ਹੱਥ ਮਿਲਾਇਆ ਰਿਲਾਇੰਸ ਗਰੁੱਪ ਦੀ ਡਿਜੀਟਲ ਸੇਵਾਵਾਂ ਕੰਪਨੀ ਜੀਓ ਪਲੈਟਫਾਰਮ ਲਿਮਟਿਡ ਨੇ ਭਾਰਤ ਵਿੱਚ ਆਪਣੇ ਗਾਹਕਾਂ...
ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਬੈਡਮਿੰਟਨ: ਲਕਸ਼ੈ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚOn PunjabMarch 12, 2025 by On PunjabMarch 12, 20250520 ਬਰਮਿੰਘਮ- ਭਾਰਤ ਦਾ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਅੱਜ ਇੱਥੇ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਪੁਰਸ਼ ਸਿੰਗਲਜ਼ ਦੇ ਦੂਜੇ ਗੇੜ ’ਚ ਪਹੁੰਚ ਗਿਆ ਹੈ ਜਦਕਿ ਐੱਚਐੱਸ. ਪ੍ਰਣੌਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਰਤੀ ਕ੍ਰਿਕਟ ਟੀਮ ਚੁੱਪ-ਚਾਪ ਵਤਨ ਪਰਤੀOn PunjabMarch 12, 2025 by On PunjabMarch 12, 20250364 ਨਵੀਂ ਦਿੱਲੀ-ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਦੁਬਈ ਵਿੱਚ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਚੁੱਪ-ਚਾਪ ਅਤੇ ਬਿਨਾਂ ਕਿਸੇ ਧੂਮਧਾਮ ਦੇ ਦੇਸ਼ ਪਰਤ ਆਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਿਆਂਮਾਰ ’ਚ ਜਾਅਲਸਾਜ਼ਾਂ ਦੇ ਕਬਜ਼ੇ ’ਚੋਂ ਛੁਡਾਏ 283 ਭਾਰਤੀ ਵਾਪਸ ਭੇਜੇOn PunjabMarch 12, 2025 by On PunjabMarch 12, 20250385 ਨਵੀਂ ਦਿੱਲੀ- ਮਿਆਂਮਾਰ ਵਿਚ ਫ਼ਰਜ਼ੀ ਨੌਕਰੀਆਂ ਦਾ ਰੈਕੇਟ ਚਲਾਉਂਦੇ ਗਰੋਹ ਦਾ ਸ਼ਿਕਾਰ 283 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਕਬਜ਼ੇ ’ਚੋਂ ਛੁਡਵਾ ਕੇ ਵਾਪਸ ਭਾਰਤ ਭੇਜਿਆ...
ਖਬਰਾਂ/Newsਰੂਸ ਨੇ ਦਸ ਖੇਤਰਾਂ ’ਚ 337 ਯੂਕਰੇਨੀ ਡਰੋਨ ਫੁੰਡੇOn PunjabMarch 12, 2025 by On PunjabMarch 12, 20250261 ਮਾਸਕੋ- ਰੂਸੀ ਫੌਜ ਨੇ ਅੱਜ ਕਿਹਾ ਕਿ ਹਵਾਈ ਫੌਜ ਵੱਲੋਂ ਦਸ ਰੂਸੀ ਖੇਤਰਾਂ ਵਿੱਚ ਰਾਤ 337 ਯੂਕਰੇਨੀ ਡਰੋਨਾਂ ਨੂੰ ਫੁੰਡ ਦਿੱਤਾ ਗਿਆ ਹੈ। ਇਹ ਤਿੰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰOn PunjabMarch 12, 2025 by On PunjabMarch 12, 20250271 ਚੰਡੀਗੜ੍ਹ- ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਨੇ ਗਲੋਬਲ ਸਾਊਥ ਲਈ ਭਾਰਤ ਦੇ ‘ਮਹਾਸਾਗਰ’ ਵਿਜ਼ਨ ਦਾ ਕੀਤਾ ਐਲਾਨOn PunjabMarch 12, 2025 by On PunjabMarch 12, 20250334 ਪੋਰਟ ਲੂਈ- ਚੀਨ ਵੱਲੋਂ ਖੇਤਰ ਵਿੱਚ ਆਪਣੇ ਪ੍ਰਭਾਵ ਨੂੰ ਵਧਾਉਣ ਲਈ ਲਾਏ ਜਾ ਰਹੇ ਪੂਰੇ ਜ਼ੋਰ ਦੇ ਪਿਛੋਕੜ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਾਹਜਹਾਂਪੁਰ ਦੀ ‘ਲਾਟ ਸਾਹਿਬ’ ਹੋਲੀ ਲਈ ਸਖ਼ਤ ਸੁਰੱਖਿਆ ਪ੍ਰਬੰਧOn PunjabMarch 12, 2025 by On PunjabMarch 12, 20250355 ਯੂਪੀ- ਇੱਥੇ ਰਵਾਇਤੀ ‘ਲਾਟ ਸਾਹਿਬ’ ਹੋਲੀ ਦੇ ਜਲੂਸ ਦੇ ਰਸਤੇ ਵਿਚ ਪੈਂਦੀਆਂ ਮਸਜਿਦਾਂ ਨੂੰ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਅਤੇ ਰੰਗਾਂ ਦੇ ਤਿਉਹਾਰ ਤੋਂ...