OpenAI ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ: ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ਮਾਪਿਆਂ ਦਾ ਦਾਅਵਾ
ਸਾਨ ਫਰਾਂਸਿਸਕੋ-ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ...

