ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦOn PunjabMay 21, 2025 by On PunjabMay 21, 20250531 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀOn PunjabMay 21, 2025 by On PunjabMay 21, 20250372 ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤOn PunjabMay 21, 2025 by On PunjabMay 21, 20250448 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ। ਇੱਕ ਸੰਦੇਸ਼ ਵਿੱਚ ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਤਸਕਰੀ ਦੇ ਮਾਮਲੇ ’ਤੇ ਹਾਈ ਕੋਰਟ ਸਖ਼ਤOn PunjabMay 20, 2025 by On PunjabMay 20, 20250473 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਸਖ਼ਤ ਰੁਖ਼ ਅਪਨਾਉਂਦਿਆਂ ਸੂਬੇ ਭਰ ਵਿੱਚ ਵਿਸ਼ੇਸ਼ ਜਾਂਚ ਕਮੇਟੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੰਗਲੁਰੂ: ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ, ਮ੍ਰਿਤਕਾਂ ਦੀ ਗਿਣਤੀ 5 ਹੋਈOn PunjabMay 20, 2025 by On PunjabMay 20, 20250519 ਬੰਗਲੁਰੂ- ਬੰਗਲੁਰੂ ਵਿਚ ਪਿਛਲੇ 36 ਘੰਟਿਆਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਗਲਵਾਰ ਨੂੰ ਵੀ ਇੱਥੇ ਜਨਜੀਵਨ ਅਸਥਿਰ ਰਿਹਾ। ਇਸ ਦੌਰਾਨ ਲੋਕਾਂ ਨੂੰ ਗੋਡਿਆਂ ਤੱਕ ਪਾਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ CISF ਅਧਿਕਾਰੀ ਬਣੀOn PunjabMay 20, 2025 by On PunjabMay 20, 20250338 ਨਵੀਂ ਦਿੱਲੀ- ਹਿੰਮਤ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਕਾਇਮ ਕਰਦਿਆਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਗੀਤਾ ਸਮੋਥਾ ਦੁਨੀਆ ਦੀ ਸਭ ਤੋ ਉੱਚੀ 8,849 ਮੀਟਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਸ਼ਵ ਸਿਹਤ ਅਸੈਂਬਲੀ: ਪ੍ਰਧਾਨ ਮੰਤਰੀ ਮੋਦੀ ਵੱਲੋਂ ਦੇਸ਼ਾਂ ਨੂੰ ਯੋਗ ਦਿਵਸ ’ਚ ਹਿੱਸਾ ਲੈਣ ਦਾ ਸੱਦਾOn PunjabMay 20, 2025 by On PunjabMay 20, 20250445 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਤੋਂ ਜਨੇਵਾ ਵਿੱਚ ਵਿਸ਼ਵ ਸਿਹਤ ਅਸੈਂਬਲੀ ਦੇ 78ਵੇਂ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦੇਸ਼ ਸਕੱਤਰ ਮਿਸਰੀ ਨੇ ਸਰਬ ਪਾਰਟੀ ਵਫ਼ਦਾਂ ਨੂੰ ਜਾਣਕਾਰੀ ਦਿੱਤੀOn PunjabMay 20, 2025 by On PunjabMay 20, 20250325 ਨਵੀਂ ਦਿੱਲੀ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਮੰਗਲਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਦੇ ਸਟੈਂਡ ਨੂੰ ਸਾਹਮਣੇ ਰੱਖਣ ਲਈ ਵੱਖ-ਵੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨ ਵੱਲੋਂ ਫੌਜ ਮੁਖੀ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀOn PunjabMay 20, 2025 by On PunjabMay 20, 20250370 ਇਸਲਾਮਾਬਾਦ- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ...
austrialaautobusinessਰੋੜੀਕੁੱਟ ਮੁਹੱਲਾ ਵਾਸੀਆਂ ਨੂੰ ਮਕਾਨ ਖ਼ਾਲੀ ਕਰਨ ਦਾ ਨੋਟਿਸOn PunjabMay 19, 2025 by On PunjabMay 19, 20250647 ਪਟਿਆਲਾ: ਸਿਵਲ ਪ੍ਰਸ਼ਾਸਨ ਵੱਲੋਂ ਇਥੋਂ ਦੇ ਰੋੜੀ ਕੁੱਟ ਮੁਹੱਲੇ ਦੇ ਨਿਵਾਸੀਆਂ ਨੂੰ ਮੁੜ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ। ਲੋਕਾਂ ਨੇ ਅੱਜ...