ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਪਾਰਟੀ ਦੇ ਅੰਦਰੋਂ ਵੀ ਟਰੂਡੋ ’ਤੇ ਅਸਤੀਫੇ ਦਾ ਦਬਾਅ ਵਧਣ ਲੱਗਾOn PunjabDecember 23, 2024 by On PunjabDecember 23, 20240209 ਵੈਨਕੂਵਰ-ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਪਰਿਨੀਤੀ ਨੇ ਫਿਲਮ ਦੇ ਸੈੱਟ ’ਤੇ ਮਨਾਈ ਕ੍ਰਿਸਮਸOn PunjabDecember 23, 2024 by On PunjabDecember 23, 20240209 ਮੁੰਬਈ: ਬੌਲੀਵੁੱਡ ਅਦਾਕਾਰਾ ਪਰਿਨੀਤੀ ਨੇ ਆਪਣੀ ਅਗਾਮੀ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ’ਤੇ ਕ੍ਰਿਸਮਸ ਦੇ ਜਸ਼ਨ ਮਨਾਉਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਦਾਕਾਰਾ ਨੇ ਇੰਸਟਾਗ੍ਰਾਮ ਦੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਚੰਡੀਗੜ੍ਹ ਕੰਸਰਟ ਮਗਰੋਂ ਏਪੀ ਢਿੱਲੋਂ ਤੇ ਦਿਲਜੀਤ ਵਿਚਾਲੇ ਬਹਿਸ ਛਿੜੀOn PunjabDecember 23, 2024 by On PunjabDecember 23, 20240233 ਨਵੀਂ ਦਿੱਲੀ: ਚੰਡੀਗੜ੍ਹ ’ਚ ਕੰਸਰਟ ਮਗਰੋਂ ਪੰਜਾਬ ਗਾਇਕਾਂ ਏਪੀ ਢਿੱਲੋਂ ਤੇ ਦਿਲਜੀਤ ਦੋਸਾਂਝ ਵਿਚਾਲੇ ਸੋਸ਼ਲ ਮੀਡੀਆ ’ਤੇ ਬਹਿਸ ਛਿੜ ਗਈ, ਜਿਸ ਨੇ ਪ੍ਰਸ਼ੰਸਕਾਂ ਦੀ ਉਤਸੁਕਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਕਰਨ ਔਜਲਾ ਨਾਲ ਸਟੇਜ ’ਤੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਪਰਿਨੀਤੀ ਚੋਪੜਾOn PunjabDecember 23, 2024 by On PunjabDecember 23, 20240288 ਮੁੰਬਈ: ਪੰਜਾਬੀ ਗਾਇਕ ਕਰਨ ਔਜਲਾ ਦੇ ਮੁਲਕ ਭਰ ’ਚ ਹੋ ਰਹੇ ਕੰਸਰਟ ਵਿੱਚ ਵੱਡੇ-ਵੱਡੇ ਸਟਾਰ ਸ਼ਾਮਲ ਹੋ ਰਹੇ ਹਨ। ਗਾਇਕ ਦੇ ਦਿੱਲੀ ਵਿੱਚ ਹੋਏ ਸਮਾਗਮ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ ’ਚ ਪਾਰਾ ਮਨਫ਼ੀ ਛੇ ਡਿਗਰੀ ਤੱਕ ਡਿੱਗਿਆOn PunjabDecember 21, 2024 by On PunjabDecember 21, 20240317 ਸ੍ਰੀਨਗਰ-ਕਸ਼ਮੀਰ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸ੍ਰੀਨਗਰ ਵਿੱਚ ਬੀਤੀ ਰਾਤ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਅਧਿਕਾਰੀਆਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਜਗਮੀਤ ਦੇ ਤੋੜ ਵਿਛੋੜੇ ਦੇ ਐਲਾਨ ਤੋਂ ਬਾਅਦ ਟਰੂਡੋ ਸਰਕਾਰ ਦੀ ਕਿਸ਼ਤੀ ਮੰਝਧਾਰ ‘ਚ ਫਸੀOn PunjabDecember 21, 2024 by On PunjabDecember 21, 20240254 ਵੈਨਕੂਵਰ/ ਵਿਨੀਪੈਗ-ਕੈਨੇਡਾ ਵਿੱਚ ਕਰੀਬ ਤਿੰਨ ਸਾਲਾਂ ਤੋਂ ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਬਾਹਰੀ ਸਮਰਥਨ ਨਾਲ ਚੱਲ ਰਹੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭੂਚਾਲ: ਨੇਪਾਲ ’ਚ 4.8 ਤੀਬਰਤਾ ਦੇ ਭੂਚਾਲ ਦੇ ਝਟਕੇOn PunjabDecember 21, 2024 by On PunjabDecember 21, 20240240 ਨਵੀਂ ਦਿੱਲੀ-ਭੂਚਾਲ ਵਿਗਿਆਨ ਕੇਂਦਰ (ਐੱਨਸੀਐੱਸ) ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਨਿੱਚਵਾਰ ਤੜਕੇ ਨੇਪਾਲ ’ਚ ਰਿਕਟਰ ਪੈਮਾਨੇ ’ਤੇ 4.8 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭਾਰਤੀ ਮਿਆਰੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡOn PunjabDecember 21, 2024 by On PunjabDecember 21, 20240251 ਸ੍ਰੀਨਗਰ-ਸਾਲ 2000 ਤੋਂ ਬਾਅਦ ਸ਼ਨਿੱਚਰਵਾਰ ਨੂੰ ਸ੍ਰੀਨਗਰਦ ਦਾ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਅੱਜ ਦਾ ਘੱਟੋ-ਘੱਟ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਓਪਨ ਏਆਈ ਚੈਟਜੀਪੀਟੀ ਨੇ ਵੀ ਜਾਰੀ ਕੀਤਾ Whatsapp ਨੰਬਰ, ਪੁੱਛ ਸਕਦੇ ਹੋ ਸਵਾਲOn PunjabDecember 21, 2024 by On PunjabDecember 21, 20240286 ਚੰਡੀਗੜ੍ਹ-ਓਪਨਏਆਈ ਨੇ ਹਾਲ ਹੀ ਵਿੱਚ ਚੈਟਜੀਪੀਟੀ ਵਟਸਐਪ ਨੰਬਰ ਨਾਮਕ ਇੱਕ ਵਿਸ਼ੇਸ਼ਤਾ ਲਾਂਚ ਕੀਤੀ ਹੈ।ਜਿਸਦਾ ਉਦੇਸ਼ ਇੱਕ ਵਿਸ਼ਾਲ ਵਰਤੋਕਾਰਾਂ ਤੱਕ ਪਹੁੰਚਣਾ ਅਤੇ ਉਹਨਾਂ ਨੂੰ ਮਨਸੂਈ ਬੁੱਧੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤOn PunjabDecember 21, 2024 by On PunjabDecember 21, 20240276 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ. ਲੋਕੁਰ ਨੂੰ ਸੰਯੁਕਤ ਰਾਸ਼ਟਰ ਇੰਟਰਨਲ ਜਸਟਿਸ ਕੌਂਸਲ (ਯੂਐੱਨਆਈਜੇਸੀ) ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਕੌਂਸਲ...