ਖਬਰਾਂ/Newsਗੋਲਮਾਲ: ਬੈਂਕ ਦੀ ਸਮਰੱਥਾ 10 ਕਰੋੜ ਪਰ ਕਿਤਾਬਾਂ ’ਚ 122 ਕਰੋੜ ਰੁਪਏOn PunjabFebruary 26, 2025 by On PunjabFebruary 26, 20250343 ਮੁੰਬਈ-ਨਿਊ ਇੰਡੀਆ ਕੋਆਪ੍ਰੇਟਿਵ ਬੈਂਕ ਦੀ ਪ੍ਰਭਾਦੇਵੀ ਬ੍ਰਾਂਚ ਵਿੱਚ ਇੱਕ ਸਮੇਂ ਵਿੱਚ 10 ਕਰੋੜ ਰੁਪਏ ਰੱਖਣ ਦੀ ਸਮਰੱਥਾ ਸੀ, ਪਰ ਰਿਜ਼ਰਵ ਬੈਂਕ ਦੇ ਨਿਰੀਖਣ ਵਾਲੇ ਦਿਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾOn PunjabFebruary 26, 2025 by On PunjabFebruary 26, 20250275 ਵਿਨੀਪੈੱਗ-ਅਮਰੀਕਾ ਤੇ ਕੈਨੇਡਾ ਦੇ ਸਬੰਧ ਵਿਗੜਦੇ ਜਾ ਰਹੇ ਹਨ। ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ ਐਲੋਨ ਮਸਕ ਉਨ੍ਹਾਂ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਵਰਾਤਰੀ ਮੌਕੇ ਮਹਾਂਕੁੰਭ ਲਈ ਆਖਰੀ ‘ਇਸ਼ਨਾਨ’ ਸ਼ੁਰੂOn PunjabFebruary 26, 2025 by On PunjabFebruary 26, 20250269 ਮਹਾਂਕੁੰਭ ਨਗਰ- ਮਹਾਸ਼ਿਵਰਾਤਰੀ ਮੌਕੇ ਅੱਜ ਮਹਾਂਕੁੰਭ ਦਾ ਆਖਰੀ ‘ਇਸ਼ਨਾਨ’ ਸ਼ੁਰੂ ਹੋ ਗਿਆ ਹੈ। ‘ਹਰ ਹਰ ਮਹਾਦੇਵ’ ਦੇ ਜਾਪ ਦਰਮਿਆਨ ਲੱਖਾਂ ਸ਼ਰਧਾਲੂਆਂ ਨੇ ਤ੍ਰਿਵੇਣੀ ਦੇ ਸੰਗਮ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆOn PunjabFebruary 26, 2025 by On PunjabFebruary 26, 20250445 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾOn PunjabFebruary 26, 2025 by On PunjabFebruary 26, 20250340 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ...
ਖਬਰਾਂ/Newsਕਿਸਾਨਾਂ ਨੇ ਮੋਦੀ, ਸ਼ਾਹ ਅਤੇ ਚੌਹਾਨ ਦਾ ਫੂਕਿਆ ਪੁਤਲਾOn PunjabFebruary 25, 2025 by On PunjabFebruary 25, 20250396 ਪਾਤੜਾਂ-ਢਾਬੀ ਗੁੱਜਰਾਂ (ਖਨੋਰੀ) ਬਾਰਡਰ ਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਮੰਗਾ ਅਤੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ-2...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਡਾਨੀ ਸਮੂਹ ਅਸਾਮ ਦੇ ਵੱਖ-ਵੱਖ ਖੇਤਰਾਂ ’ਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾOn PunjabFebruary 25, 2025 by On PunjabFebruary 25, 20250287 ਗੁਹਾਟੀ-ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਸਮੂਹ ਆਸਾਮ ਵਿੱਚ ਵੱਖ-ਵੱਖ ਖੇਤਰਾਂ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪOn PunjabFebruary 25, 2025 by On PunjabFebruary 25, 20250323 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ੇਅਰ ਬਜ਼ਾਰ ਦੀ ਤੇਜ਼ੀ ਨਾਲ ਸ਼ੁਰੂਆਤ, ਸੈਂਸੈਕਸ 74,600 ਪਾਰOn PunjabFebruary 25, 2025 by On PunjabFebruary 25, 20250324 ਮੁੰਬਈ- ਸ਼ੁਰੂਆਤੀ ਕਾਰੋਬਾਰ ਵਿਚ ਮੀਡੀਆ ਅਤੇ ਆਟੋ ਸੈਕਟਰਾਂ ਦੇ ਸ਼ੇਅਰਾਂ ਦੀ ਖਰੀਦਦਾਰੀ ਸਾਹਮਣੇ ਆਉਣ ਕਾਰਨ ਮੰਗਲਵਾਰ ਨੂੰ ਭਾਰਤੀ ਬੈਂਚਮਾਰਕ ਸੂਚਕ ਉੱਚ ਪੱਧਰ ’ਤੇ ਖੁੱਲ੍ਹੇ। ਸਵੇਰੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਕਲੀ ਕਰੰਸੀ: 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ, 3 ਗ੍ਰਿਫਤਾਰOn PunjabFebruary 25, 2025 by On PunjabFebruary 25, 20250302 ਮਹਾਰਾਸ਼ਟਰ-ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿਚ ਪੁਲੀਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ...