ਖਬਰਾਂ/Newsਘਨੌਲੀ ਨੇੜੇ ਸਕੂਟਰੀ ਨੂੰ ਅੱਗ ਲੱਗੀ; ਵਾਲ-ਵਾਲ ਬਚਿਆ ਚਾਲਕOn PunjabFebruary 22, 2025 by On PunjabFebruary 22, 20250313 ਘਨੌਲੀ-ਇੱਥੇ ਅੱਜ ਘਨੌਲੀ ਨੇੜੇ ਐੱਸਵਾਈਐੱਲ ਨਹਿਰ ਕਿਨਾਰੇ ਇੱਕ ਸਕੂਟਰੀ ਨੂੰ ਅਚਾਨਕ ਅੱਗ ਲੱਗ ਗਈ। ਸਕੂਟਰੀ ਦੇ ਮਾਲਕ ਛੱਜੂ ਰਾਮ ਨੇ ਦੱਸਿਆ ਕਿ ਉਹ ਆਪਣੇ ਪਿੰਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੈਨਕੂਵਰ ’ਚ ਭੂਚਾਲ ਦੇ ਝਟਕੇOn PunjabFebruary 22, 2025 by On PunjabFebruary 22, 20250352 ਵੈਨਕੂਵਰ-ਵੈਨਕੂਵਰ ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸ਼ੁੱਕਰਵਾਰ ਸ਼ਾਮ ਸਮੇਂ ਭੂਚਾਲ ਦੇ ਝਟਕੇ ਲੱਗੇ ਪਰ ਕਿਸੇ ਵੀ ਥਾਂ ਤੋਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ।...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦOn PunjabFebruary 22, 2025 by On PunjabFebruary 22, 20250293 ਚੰਡੀਗੜ੍ਹ:ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics2500 ਰੁਪਏ ਮਾਸਿਕ ਸਹਾਇਤਾ: ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆOn PunjabFebruary 22, 2025 by On PunjabFebruary 22, 202501525 ਨਵੀਂ ਦਿੱਲੀ-‘ਆਪ’ ਆਗੂ ਆਤਿਸ਼ੀ ਨੇ ਵਿਧਾਨ ਸਭਾ ਚੋਣ ਮੁਹਿੰਮ ਦੌਰਾਨ ਸੱਤਾਧਾਰੀ ਭਾਜਪਾ ਵੱਲੋਂ ਔਰਤਾਂ ਨੂੰ 2500 ਰੁਪਏ ਦੀ ਮਾਸਿਕ ਸਹਾਇਤਾ ਦੇਣ ਦੇ ਵਾਅਦੇ ਸਬੰਧੀ ਦਿੱਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਸ਼ਹੂਰ ਸੰਗੀਤ ਨਿਰਦੇਸ਼ਕ ਦੇ ਸਟੂਡੀਓ ’ਚੋਂ 40 ਲੱਖ ਚੋਰੀ, 1 ਗ੍ਰਿਫ਼ਤਾਰOn PunjabFebruary 22, 2025 by On PunjabFebruary 22, 20250336 ਮੁੰਬਈ-ਮੁੰਬਈ ਪੁਲੀਸ ਨੇ ਬਾਲੀਵੁੱਡ ਸੰਗੀਤ ਨਿਰਦੇਸ਼ਕ ਪ੍ਰੀਤਮ ਚੱਕਰਵਰਤੀ ਦੇ ਦਫ਼ਤਰ ਤੋਂ 40 ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਆਸ਼ੀਸ਼ ਬੂਟੀਰਾਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਨਜਿੰਦਰ ਸਿਰਸਾ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕOn PunjabFebruary 22, 2025 by On PunjabFebruary 22, 20250293 ਅੰਮ੍ਰਿਤਸਰ-ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼ਿਵਰਾਜ ਚੌਹਾਨ ਅੱਜ ਕਿਸਾਨਾਂ ਨਾਲ ਕਰ ਸਕਦੇ ਨੇ ਗੱਲਬਾਤOn PunjabFebruary 22, 2025 by On PunjabFebruary 22, 20250241 ਚੰਡੀਗੜ੍ਹ-ਕਿਸਾਨੀ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਅੱਜ ਸ਼ਾਮ ਨੂੰ ਇੱਥੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਸਾਰੀ ਅਧੀਨ ਸੁਰੰਗ ਦੀ ਛੱਤ ਡਿੱਗੀ, 6 ਮਜ਼ਦੂਰਾਂ ਦੇ ਫਸੇ ਹੋਣ ਦਾ ਖ਼ਦਸ਼ਾOn PunjabFebruary 22, 2025 by On PunjabFebruary 22, 20250302 ਹੈਦਰਾਬਾਦ: ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਸ਼੍ਰੀਸ਼ੈਲਮ ਲੈਫਟ ਬੈਂਕ ਕੈਨਾਲ (SLBC) ਟਨਲ ਪ੍ਰੋਜੈਕਟ ਵਿੱਚ ਛੱਤ ਦਾ ਇੱਕ ਹਿੱਸਾ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤOn PunjabFebruary 22, 2025 by On PunjabFebruary 22, 20250365 ਨਵੀਂ ਦਿੱਲੀ-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੁਲਾਕਾਤ ਦੀਆਂ ਤਸਵੀਰਾਂ ਜਾਰੀ...
ਖਬਰਾਂ/Newsਯੁਗਾਂਡਾ ਜੇਲ੍ਹ ’ਚ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਨੂੰ ਝੱਲਿਆ: ਵਸੁੰਧਰਾ ਓਸਵਾਲOn PunjabFebruary 22, 2025 by On PunjabFebruary 22, 20250219 ਮੁੰਬਈ-ਆਪਣੇ ਪਿਤਾ ਦੇ ਇੱਕ ਸਾਬਕਾ ਕਰਮਚਾਰੀ ਨੂੰ ਅਗ਼ਵਾ ਕਰਨ ਅਤੇ ਉਸ ਦੀ ਹੱਤਿਆ ਦੇ ਝੂਠੇ ਦੋਸ਼ ਵਿੱਚ ਯੁਗਾਂਡਾ ਦੀ ਜੇਲ੍ਹ ਵਿੱਚ ਬੰਦ ਕੀਤੀ ਗਈ ਭਾਰਤੀ...