ਸਮਾਜ/Socialਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤOn PunjabFebruary 22, 2025 by On PunjabFebruary 22, 20250322 ਲਾਹੌਰ –ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ...
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਹੋਲੀ ਨੂੰ ‘ਗਵਾਰਾਂ’ ਦਾ ਤਿਉਹਾਰ ਦੱਸਣ ’ਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜOn PunjabFebruary 22, 2025 by On PunjabFebruary 22, 20250337 ਮੁੰਬਈ-ਹੋਲੀ ਨੂੰ ਕਥਿਤ ਤੌਰ ’ਤੇ ‘ਗਵਾਰਾਂ’ (chhapris/uncultured) ਦਾ ਤਿਉਹਾਰ ਦੱਸਣ ’ਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਬੰਦੀਸ਼ੁਦਾ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਨਵੇਂ ਕਾਨੂੰਨੀ ਢਾਂਚੇ ਦੀ ਲੋੜ: ਮੰਤਰਾਲਾOn PunjabFebruary 22, 2025 by On PunjabFebruary 22, 20250256 ਨਵੀਂ ਦਿੱਲੀ-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਡਿਜੀਟਲ ਪਲੈਟਫਾਰਮਾਂ ’ਤੇ ‘ਅਸ਼ਲੀਲਤਾ ਅਤੇ ਹਿੰਸਾ’ ਦੇ ਪ੍ਰਸਾਰਣ ਦੀਆਂ ਸ਼ਿਕਾਇਤਾਂ ਦਰਮਿਆਨ ‘ਨੁਕਸਾਨਦੇਹ’ ਸਮੱਗਰੀ ਪ੍ਰਸਾਰਿਤ ਕਰਨ ਤੋਂ ਰੋਕਣ ਲਈ ਮੌਜੂਦਾ ਕਾਨੂੰਨੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ 150 ਦਾਨੀਆਂ ਨੇ ਕੀਤਾ ਖੂਨ ਦਾਨOn PunjabFebruary 21, 2025 by On PunjabFebruary 21, 20250538 ਚੰਡੀਗੜ੍ਹ:ਆਮਦਨ ਕਰ ਵਿਭਾਗ, ਚੰਡੀਗੜ੍ਹ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਡੀ.ਜੀ.ਆਈ.ਟੀ. (ਇਨਵ), ਐਨ.ਡਬਲਯੂ.ਆਰ. ਮੋਨਿਕਾ ਭਾਟੀਆ ਨੇ ਕੀਤਾ। ਇਹ ਕੈਂਪ ਜੀ.ਜੀ.ਡੀ.ਐਸ.ਡੀ....
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਯਾਸੀਨ ਮਲਿਕ ਨੂੰ ਜੰਮੂ ਅਦਾਲਤ ’ਚ ਵਰਚੁਅਲੀ ਪੇਸ਼ ਹੋਣ ਦੇ ਹੁਕਮOn PunjabFebruary 21, 2025 by On PunjabFebruary 21, 20250337 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਇੱਥੇ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਮੁਖੀ ਯਾਸੀਨ ਮਲਿਕ ਨੂੰ ਤਿਹਾੜ ਜੇਲ੍ਹ ਤੋਂ 7 ਮਾਰਚ ਨੂੰ ਜੰਮੂ ਅਦਾਲਤ ਵਿੱਚ ਵਰਚੁਅਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰOn PunjabFebruary 21, 2025 by On PunjabFebruary 21, 20250332 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ...
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੂਝਵਾਨ ਸਾਈਬਰ ਧੋਖਾਧੜੀ ਸੁਪਰੀਮ ਕੋਰਟ ਦੀ ਫ਼ਰਜ਼ੀ ਸੁਣਵਾਈ, ਜਾਅਲੀ ਦਸਤਾਵੇਜ਼: ਲੁਧਿਆਣਾ ਦੇ ਵਿਅਕਤੀ ਤੋਂ 7 ਕਰੋੜ ਠੱਗੇOn PunjabFebruary 21, 2025 by On PunjabFebruary 21, 20250305 ਚੰਡੀਗੜ੍ਹ-ਸਾਈਬਰ ਅਪਰਾਧ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਠੱਗਾਂ ਨੇ ਖੁ਼ਦ ਨੂੰ ਸੀਬੀਆਈ ਅਧਿਕਾਰੀ ਦੱਸ ਕੇ ਅਤੇ ਸੁਪਰੀਮ ਕੋਰਟ ਦੇ ਜਾਅਲੀ ਦਸਤਾਵੇਜ਼ਾਂ ਦੇ...
ਖਬਰਾਂ/News1984 ਸਿੱਖ ਵਿਰੋਧੀ ਦੰਗੇ: ਫਾਂਸੀ ਜਾਂ ਉਮਰ ਕੈਦ! ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂOn PunjabFebruary 21, 2025 by On PunjabFebruary 21, 20250330 ਨਵੀਂ ਦਿੱਲੀ-ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਸ਼ਮੀਰ ਵਾਦੀ ਵਿਚ ਸੱਜਰੀ ਬਰਫ਼ਬਾਰੀ, ਸ੍ਰੀਨਗਰ ਸਮੇਤ ਘਾਟੀ ਦੇ ਮੈਦਾਨੀ ਇਲਾਕਿਆਂ ਵਿਚ ਮੀਂਹOn PunjabFebruary 21, 2025 by On PunjabFebruary 21, 20250351 ਸ੍ਰੀਨਗਰ- ਕਸ਼ਮੀਰ ਘਾਟੀ ਵਿੱਚ ਤਾਜ਼ਾ ਬਰਫ਼ਬਾਰੀ ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਕਈ ਥਾਵਾਂ ’ਤੇ ਤਾਜ਼ਾ ਬਰਫ਼ਬਾਰੀ ਹੋਈ ਜਦੋਂ ਕਿ ਮੈਦਾਨੀ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪਿਆ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਤ ਨੂੰ ਮਹਿਲਾ ਨੂੰ ‘ਤੁਸੀਂ ਪਤਲੇ, ਸਮਾਰਟ ਤੇ ਗੋਰੇ ਹੋ’ ਜਿਹੇ ਸੁਨੇਹੇ ਭੇਜਣਾ ਅਸ਼ਲੀਲਤਾ: ਕੋਰਟOn PunjabFebruary 21, 2025 by On PunjabFebruary 21, 20250409 ਮੁੰਬਈ- ਮੁੰਬਈ ਦੀ ਇਕ ਸੈਸ਼ਨ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਰਾਤ ਨੂੰ ਕਿਸੇ ਅਣਜਾਣ ਮਹਿਲਾ ਨੂੰ ‘ਤੁਸੀਂ ਪਤਲੇ ਹੋ, ਬਹੁਤ ਸਮਾਰਟ ਤੇ ਗੋਰੇ ਨਜ਼ਰ...