ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਕੀਤੀ ਸ਼ਲਾਘਾOn PunjabDecember 6, 2024 by On PunjabDecember 6, 20240223 ਫਿਰੋਜ਼ਪੁਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਹੁਸੈਨੀਵਾਲਾ ਬਾਰਡਰ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾOn PunjabDecember 6, 2024 by On PunjabDecember 6, 20240169 ਚੰਡੀਗੜ੍ਹ–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ...
ਖਬਰਾਂ/Newsਪੁਸ਼ਪਾ 2 ਲੀਕ ਹੋਈ : ਓ ਤੇਰੀ… ‘ਪੁਸ਼ਪਾ 2’ ਨੂੰ ਵੱਡਾ ਝਟਕਾ, ਰਿਲੀਜ਼ ਦੇ ਕੁਝ ਘੰਟਿਆਂ ‘ਚ ਹੀ ਆਨਲਾਈਨ ਹੋਈ ਲੀਕ?On PunjabDecember 5, 2024 by On PunjabDecember 5, 20240242 ਨਵੀਂ ਦਿੱਲੀ: ਲੰਬੇ ਇੰਤਜ਼ਾਰ ਤੋਂ ਬਾਅਦ ਅੱਲੂ ਅਰਜੁਨ ਦੀ ਮਸ਼ਹੂਰ ਫਿਲਮ ਪੁਸ਼ਪਾ 2 ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਪੁਸ਼ਪਾ-ਦ ਰੂਲ ਦੀ ਪ੍ਰਸ਼ੰਸਾ ਵਿੱਚ ਹਰ ਥਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾ ਰਹੇ ਯਾਤਰੀ ਕੋਲੋਂ ਹਵਾਈ ਅੱਡੇ ‘ਤੇ 12 ਗੋਲ਼ੀਆਂ ਬਰਾਮਦOn PunjabDecember 5, 2024 by On PunjabDecember 5, 20240140 ਅੰਮ੍ਰਿਤਸਰ : ਸੀਆਈਐਸਐਫ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਯਾਤਰੀ ਕੋਲੋਂ 12 ਗੋਲੀਆਂ ਬਰਾਮਦ ਕੀਤੀਆਂ ਹਨ। ਨੌਜਵਾਨ ਦੀ ਪਛਾਣ ਜਗਤਾਰ ਸਿੰਘ ਢਿੱਲੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤOn PunjabDecember 5, 2024 by On PunjabDecember 5, 20240301 ਬੱਲੂਆਣਾ-ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ ਸਰਕਾਰੀ ਕਾਲਜ ਪ੍ਰਾਪਤ ਹੋਇਆ ਹੈ ਕਿਉਂਕਿ ਪੰਜਾਬ ਦੇ ਮੁੱਖ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਵਾਟਰ ਵਰਕਸ ਦਾ ਕੀਤਾ ਉਦਘਾਟਨOn PunjabDecember 5, 2024 by On PunjabDecember 5, 20240221 ਫ਼ਾਜ਼ਿਲਕਾ : ਅਬੋਹਰ ਸ਼ਹਿਰ ਵਾਸੀਆਂ ਨੂੰ ਅੱਜ ਵੀਰਵਾਰ ਉਸ ਸਮੇਂ ਵੱਡਾ ਤੋਹਫ਼ਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਨੂੰਮਾਨਗੜ੍ਹ ਰੋਡ ‘ਤੇ ਬਣੇ ਨਵੇਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੈਂਸਰ ਨਾਲ ਜੰਗ ਲੜਦੇ ਹੋਏ ਨਜ਼ਰ ਆਇਆ ਹਿਨਾ ਖਾਨ ਦਾ ਇਹ ਹਿੰਮਤ ਵਾਲਾ ਰੂਪ, ਹਸਪਤਾਲ ਦੀ ਤਸਵੀਰ ਦੇਖ ਕੇ ਫੈਨਜ਼ ਕੀ ਕਿਹਾOn PunjabDecember 5, 2024 by On PunjabDecember 5, 20240207 ਨਵੀਂ ਦਿੱਲੀ – ਹਿਨਾ ਖਾਨ ਨੇ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਨਾਲ ਲੋਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ ਸੀ। ਅਕਸ਼ਰਾ ਦੇ ਕਿਰਦਾਰ ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsBangladesh Violence : ਬੰਗਲਾਦੇਸ਼ ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰOn PunjabDecember 5, 2024 by On PunjabDecember 5, 20240345 ਨਵੀਂ ਦਿੱਲੀ : ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਯੂਨਸ ਸਰਕਾਰ ਦੇ ਦਾਅਵਿਆਂ ਬਾਵਜੂਦ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ : ਬਹੁਤ ਸਖ਼ਤ ਹੈ ਯੂਪੀ ਦਾ ਗੁੰਡਾ ਐਕਟ, ਸੁਪਰੀਮ ਕੋਰਟ ਅਜਿਹਾ ਕਿਉਂ ਕਿਹਾ?On PunjabDecember 5, 2024 by On PunjabDecember 5, 20240210 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉੱਤਰ ਪ੍ਰਦੇਸ਼ ਗੈਂਗਸਟਰ ਤੇ ਗ਼ੈਰ-ਸਮਾਜੀ ਸਰਗਰਮੀਆਂ (ਰੋਕਥਾਮ) ਐਕਟ ਬਹੁਤ ਔਖਾ ਪ੍ਰਤੀਤ ਹੁੰਦਾ ਹੈ। ਜਸਟਿਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News‘ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਗੰਭੀਰ, ਇਸ ’ਤੇ ਰੋਕ ਲਾਉਣ ਦੀ ਲੋੜ’, ਸੁਪਰੀਮ ਕੋਰਟ ਨੇ ਪੰਜਾਬ ਸਣੇ ਇਨ੍ਹਾਂ ਪੰਜ ਸੂਬਿਆਂ ਤੋਂ ਮੰਗੇ ਅੰਕੜੇOn PunjabDecember 5, 2024 by On PunjabDecember 5, 20240184 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ‘ਗੰਭੀਰ’ ਦੱਸਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਅਸਰਦਾਰ ਤਰੀਕੇ ਨਾਲ ਨਜਿੱਠਣ ਦੀ...