ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਵਿਸ਼ੇਸ਼ ਜਾਂਚ ਕਾਰਨ ਕੈਨੇਡਾ-ਭਾਰਤ ਉਡਾਣਾਂ ਪ੍ਰਭਾਵਤ ਹੋਣ ਲੱਗੀਆਂOn PunjabNovember 21, 2024 by On PunjabNovember 21, 20240302 ਵੈਨਕੂਵਰ : ਕੈਨੇਡਾ ਸਰਕਾਰ ਦੇ ਖੁਫੀਆ ਵਿਭਾਗ ਨੂੰ ਹਿੰਸਕ ਗਰੋਹਾਂ ਦੇ ਕਥਿਤ ਮਨਸੂਬਿਆਂ ਦੀ ਸੂਹ ਲੱਗਣ ਤੋਂ ਬਾਅਦ ਭਾਰਤ ਜਾਣ ਵਾਲੀਆਂ ਸਿੱਧੀਆਂ ਉਡਾਣਾਂ ਦੇ ਮੁਸਾਫਰਾਂ...
ਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਸਰੀ ਪੁਲੀਸ ਨੇ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਵਾਹਨਾਂ ਸਮੇਤ ਤਿੰਨ ਫੜੇOn PunjabNovember 21, 2024 by On PunjabNovember 21, 20240291 ਵੈਨਕੂਵਰ- ਸਰੀ ‘ਚ ਤਾਇਨਾਤ ਪੁਲੀਸ ਨੇ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਚੋਰੀ ਦੇ ਤਿੰਨ ਵਾਹਨਾਂ ਸਮੇਤ ਤਿੰਨ...
ਖਬਰਾਂ/News18 ਹਜ਼ਾਰ ਫੁੱਟ ਦੀ ਉਚਾਈ ‘ਤੇ ਜੈਪੁਰ-ਦੇਹਰਾਦੂਨ ਫਲਾਈਟ ਦਾ ਹੋਇਆ ਇੰਜਣ ਫੇਲ੍ਹ, 70 ਯਾਤਰੀ ਸਨ ਸਵਾਰOn PunjabNovember 20, 2024 by On PunjabNovember 20, 20240329 ਦਿੱਲੀ ਵਿੱਚ ਕਰਵਾਈ ਐਮਰਜੈਂਸੀ ਲੈਂਡਿੰਗ: ਜੈਪੁਰ-ਦੇਹਰਾਦੂਨ ਦੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ (6E-7468) ਦਾ ਇਕ ਇੰਜਣ 18 ਹਜ਼ਾਰ ਫੁੱਟ ‘ਤੇ ਫੇਲ੍ਹ ਹੋ ਗਿਆ। ਫਲਾਈਟ ‘ਚ 70...
ਖਬਰਾਂ/Newsਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦOn PunjabNovember 20, 2024 by On PunjabNovember 20, 20240230 ਕੀਵ: ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਕੈਨੇਡਾ ਨੇ ਭਾਰਤ ਜਾਣ ਵਾਲੀਆਂ ਉਡਾਣਾਂ ਲਈ ਹਵਾਈ ਅੱਡਿਆਂ ’ਤੇ ਸੁਰੱਖਿਆ ਵਧਾਈOn PunjabNovember 20, 2024 by On PunjabNovember 20, 20240275 ਹਵਾਈ ਅੱਡਿਆਂ ’ਤੇ ਹੋਵੇਗੀ ਵਧੇਰੇ ਪੁੱਛ-ਪੜਤਾਲ ਤੇ ਵੱਧ ਡੂੰਘਾਈ ਨਾਲ ਤਲਾਸ਼ੀ: ਵਿਨੀਪੈਗ : ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics🔴 ਪੰਜਾਬ ਜ਼ਿਮਨੀ ਚੋਣਾਂ ਲਾਈਵ: ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 3 ਵਜੇ ਤੱਕ 49.61 ਫ਼ੀਸਦ ਪੋਲਿੰਗOn PunjabNovember 20, 2024 by On PunjabNovember 20, 20240236 ਚੰਡੀਗੜ੍ਹ-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਜਾਰੀ ਹੈ। ਸ਼ੁਰੂਆਤੀ ਦੌਰ ਵਿੱਚ ਜਿਆਦਾਤਰ ਥਾਵਾਂ ’ਤੇ ਵੋਟਰਾਂ ਵਿੱਚ ਵਧੇਰੇ ਉਤਸ਼ਾਹ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਦਿੱਲੀ-NCR ਦੀ ਹਾਲਤ ਬਹੁਤ ਗੰਭੀਰ, ਕੇਂਦਰੀ ਸਿਹਤ ਸਕੱਤਰ ਨੇ ਜਾਰੀ ਕੀਤੀ ਐਡਵਾਈਜ਼ਰੀ; GRAP-4 ਸਬੰਧੀ SC ਦੀਆਂ ਸਖ਼ਤ ਹਦਾਇਤਾਂOn PunjabNovember 19, 2024November 19, 2024 by On PunjabNovember 19, 2024November 19, 20240360 ਨਵੀਂ ਦਿੱਲੀ : ਕੇਂਦਰੀ ਸਿਹਤ ਸਕੱਤਰ ਨੇ ਸੋਮਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਲੈ ਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਅਪਡੇਟਡ ਐਡਵਾਈਜ਼ਰੀ ਜਾਰੀ ਕੀਤੀ। ਸਲਾਹਕਾਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsPunjab Police Constable Result 2024 : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਫੇਜ਼-1 ਮੈਰਿਟ List ਜਾਰੀ, ਇਸ ਤਰ੍ਹਾਂ ਡਾਊਨਲੋਡ ਕਰੋ ਸਕੋਰਕਾਰਡOn PunjabNovember 19, 2024 by On PunjabNovember 19, 20240510 ਨਵੀਂ ਦਿੱਲੀ : ਪੰਜਾਬ ਪੁਲਿਸ ਕਾਂਸਟੇਬਲ ਭਰਤੀ ਸਬੰਧੀ ਇੱਕ ਮਹੱਤਵਪੂਰਨ ਅਪਡੇਟ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ 1746 ਅਸਾਮੀਆਂ ਨੂੰ ਭਰਨ ਲਈ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics100 ਕਰੋੜ ਦੀ ਧੋਖਾਧੜੀ ਮਾਮਲੇ ‘ਚ ਚੀਨੀ ਨਾਗਰਿਕ ਗ੍ਰਿਫ਼ਤਾਰ, ਹੋਏ ਕਈ ਅਹਿਮ ਖ਼ੁਲਾਸੇOn PunjabNovember 19, 2024 by On PunjabNovember 19, 202402306 ਨਵੀਂ ਦਿੱਲੀ : ਸ਼ੇਅਰ ਬਾਜ਼ਾਰ ‘ਚ ਨਿਵੇਸ਼ ਕਰਨ ਦੇ ਬਹਾਨੇ ਨਾਲ ਠੱਗੀ ਮਾਰਨ ਵਾਲੇ ਚੀਨੀ ਨਾਗਰਿਕ ਫੇਂਗ ਨੂੰ ਸ਼ਾਹਦਰਾ ਜ਼ਿਲ੍ਹੇ ਦੇ ਸਾਈਬਰ ਸੈੱਲ ਨੇ ਗ੍ਰਿਫ਼ਤਾਰ ਕੀਤਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsCOP29 ‘ਤੇ ਹਾਵੀ ਹੋਵੇਗਾ ਦਿੱਲੀ ਪ੍ਰਦੂਸ਼ਣ ਦਾ ਮੁੱਦਾ; ਦੇਸ਼ ਦੇ ਕਈ ਸ਼ਹਿਰਾਂ ‘ਚ AQI 500 ਤੋਂ ਪਾਰ, ਮਾਹਿਰਾਂ ਨੇ ‘health emergency’ ਦਾ ਕੀਤਾ ਐਲਾਨOn PunjabNovember 19, 2024 by On PunjabNovember 19, 20240210 ਨਵੀਂ ਦਿੱਲੀ : ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸ਼ਹਿਰਾਂ ‘ਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਸੋਮਵਾਰ ਨੂੰ ਦਿੱਲੀ ਦੇ ਕਈ ਖੇਤਰਾਂ ਵਿੱਚ AQI...