ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟOn PunjabNovember 15, 2024 by On PunjabNovember 15, 20240387 ਰਾਏਪੁਰ : (Indigo plane emergency lainndg) ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨੇਪਾਲ ‘ਚ ਭਾਰਤੀ ਸਰਹੱਦ ਨੇੜੇ ਭਿਆਨਕ ਹਾਦਸਾ, ਜੀਪ ਹਾਦਸਾਗ੍ਰਸਤ, ਦੋ ਭਾਰਤੀਆਂ ਸਮੇਤ ਅੱਠ ਦੀ ਮੌਤOn PunjabNovember 15, 2024 by On PunjabNovember 15, 20240311 ਝੁਲਾਘਾਟ : (Accident in Nepal) ਭਾਰਤੀ ਸਰਹੱਦ ਨਾਲ ਲੱਗਦੇ ਨੇਪਾਲ ਦੇ ਦਾਰਚੁਲਾ ਜ਼ਿਲ੍ਹੇ ‘ਚ ਸਵੇਰੇ 4 ਵਜੇ ਵਾਪਰੇ ਜੀਪ ਹਾਦਸੇ ‘ਚ ਦੋ ਭਾਰਤੀਆਂ ਸਮੇਤ ਅੱਠ ਲੋਕਾਂ...
ਖਬਰਾਂ/Newsਖਾਸ-ਖਬਰਾਂ/Important NewsPM Modi ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਦੇਵਘਰ ਏਅਰਪੋਰਟ ‘ਤੇ ਰੋਕਿਆ ਗਿਆOn PunjabNovember 15, 2024 by On PunjabNovember 15, 20240339 ਝਾਰਖੰਡ-ਚੋਣ ਰੈਲੀ ਲਈ ਝਾਰਖੰਡ ਪਹੁੰਚੇ ਪੀਐਮ ਮੋਦੀ (PM Modi) ਦੇ ਜਹਾਜ਼ ‘ਚ ਤਕਨੀਕੀ ਖਰਾਬੀ ਆ ਗਈ। ਇਸ ਕਾਰਨ ਜਹਾਜ਼ ਨੂੰ ਦੇਵਘਰ ਹਵਾਈ ਅੱਡੇ (Devghar Airport)...
ਸਮਾਜ/Socialਖਬਰਾਂ/Newsਖਾਸ-ਖਬਰਾਂ/Important NewsSurajkund Mela 2025: 7 ਫਰਵਰੀ ਤੋਂ ਸ਼ੁਰੂ ਹੋਵੇਗਾ ਸੂਰਜਕੁੰਡ ਮੇਲਾ, ਇਹ ਹੈ ਸਮਾਪਨ ਮਿਤੀ; ਇਸ ਵਾਰ ਕਈ ਕਾਰਨਾਂ ਕਰਕੇ ਰਹੇਗਾ ਖਾਸOn PunjabNovember 15, 2024 by On PunjabNovember 15, 20240287 ਫਰੀਦਾਬਾਦ- ਹਰਿਆਣਾ ਸੈਰ-ਸਪਾਟਾ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ 38ਵੇਂ ਸੂਰਜਕੁੰਡ ਅੰਤਰਰਾਸ਼ਟਰੀ ਦਸਤਕਾਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਵੇਂ ਸਾਲ ਵਿੱਚ 7 ਫਰਵਰੀ...
ਖਬਰਾਂ/Newsਧਰਨੇ ਸਮਾਪਤ ਹੋਣ ਮਗਰੋਂ ਟੌਲ ਪਲਾਜ਼ਿਆਂ ’ਤੇ ਮੁੜ ਢਿੱਲੀਆਂ ਹੋਣ ਲੱਗੀਆਂ ਜੇਬਾਂOn PunjabNovember 14, 2024 by On PunjabNovember 14, 20240267 ਪਟਿਆਲਾ-ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਮਾੜੀ ਕਾਰਗੁਜ਼ਾਰੀ ਕਾਰਨ ਮੰਡੀਆਂ ’ਚ ਕਿਸਾਨਾ ਦੀ ਖੱਜਲ ਖੁਆਰੀ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਦੇ ਉਨ੍ਹਾਂ 26...
ChandigharPatialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsChandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟOn PunjabNovember 14, 2024 by On PunjabNovember 14, 202404101 ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦੇਸ਼ ਯੂਪੀ ’ਚ ਹੋਈ ਪਾਕਿ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨਾਲ ਜੁੜੀ ਜ਼ਮੀਨ ਦੀ ਨਿਲਾਮੀOn PunjabNovember 14, 2024 by On PunjabNovember 14, 20240222 ਬਾਗਪਤ-ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਕੋਟਾਨਾ ‘ਚ ਸਥਿਤ ਤੇ ਦੁਸ਼ਮਣ ਜਾਇਦਾਦ (enemy property) ਕਰਾਰ ਦਿੱਤੀ ਗਈ ਦੋ ਹੈਕਟੇਅਰ ਜ਼ਮੀਨ ਤਿੰਨ ਵਿਅਕਤੀਆਂ ਨੇ 1 ਕਰੋੜ...
ਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsMaharashtra Elections: …ਤੇ ਉਪ ਮੁੱਖ ਮੰਤਰੀ ਦੀ ਪਤਨੀ insta ’ਤੇ ਰੀਲਾਂ ਬਣਾਉਂਦੀ ਰਹੇ: ਕਨ੍ਹੱਈਆ ਨੇ ਕੀਤੀ ਵਿਵਾਦਿਤ ਟਿੱਪਣੀOn PunjabNovember 14, 2024 by On PunjabNovember 14, 20240626 ਮੁੰਬਈ-ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਮਹਾ ਵਿਕਾਸ ਅਗਾੜੀ (MVA) ਗੱਠਜੋੜ ਹੱਕ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ...
tradingਸਮਾਜ/Socialਖਬਰਾਂ/Newsਖਾਸ-ਖਬਰਾਂ/Important NewsStock Market: ਸ਼ੁਰੂਆਤੀ ਕਾਰੋਬਾਰ ਵਿਚ ਵਾਧੇ ਨਾਲ ਖੁੱਲ੍ਹੇ Sensex ਅਤੇ NiftyOn PunjabNovember 14, 2024 by On PunjabNovember 14, 20240589 ਮੁੰਬਈ-ਪਿਛਲੇ ਦੋ ਕਾਰੋਬਾਰੀ ਦਿਨਾਂ ਵਿਚ ਗਿਰਾਵਟ ਦਾ ਸਾਹਮਣਾ ਕਰਨ ਤੋਂ ਬਾਅਦ ਬੈਂਚਮਾਰਕ ਇਕਵਿਟੀ ਸੂਚਕ ਨੇ ਵੀਰਵਾਰ ਨੂੰ ਘਰੇਲੂ ਸੰਸਥਾਗਤ ਨਿਵੇਸ਼ਕਾਂ ਦੀ ਭਾਰੀ ਖ਼ਰੀਦਦਾਰੀ ਅਤੇ ਫਰੰਟਲਾਈਨ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾOn PunjabNovember 14, 2024 by On PunjabNovember 14, 20240277 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ...