ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਏਅਰਬੈਗ ਦੇ ਝਟਕੇ ਕਾਰਨ ਬੱਚੇ ਦੀ ਮੌਤOn PunjabDecember 25, 2024 by On PunjabDecember 25, 20240282 ਮੁੰਬਈ-ਮਹਾਰਾਸ਼ਟਰ ਦੇ ਵਾਸ਼ੀ ਖੇਤਰ ਵਿੱਚ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੀ ਅਗਲੀ ਸੀਟ ’ਤੇ ਬੈਠੇ ਇੱਕ ਛੇ ਸਾਲਾ ਲੜਕੇ ਹਰਸ਼ ਮਾਵਜੀ ਅਰੇਥੀਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾOn PunjabDecember 25, 2024 by On PunjabDecember 25, 20240197 ਨਵੀਂ ਦਿੱਲੀ-ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ’ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਯਾਤਰੀ ਜਹਾਜ਼ ਹਾਦਸਾ: 72 ਸਵਾਰੀਆਂ ਵਾਲਾ ਜਹਾਜ਼ ਹੋਇਆ ਹਾਦਸਾਗ੍ਰਸਤ, 42 ਦੀ ਮੌਤOn PunjabDecember 25, 2024 by On PunjabDecember 25, 20240292 ਚੰਡੀਗੜ੍ਹ- ਕਜ਼ਾਕਿਸਤਾਨ: ਅਜ਼ਰਬਾਈਜਾਨ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ: ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹOn PunjabDecember 25, 2024 by On PunjabDecember 25, 20240343 ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ...
Patialaਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰOn PunjabDecember 25, 2024 by On PunjabDecember 25, 20240289 ਪਟਿਆਲਾ- ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ ‘ਤੇ ਗਈ ਇਥੋਂ...
ਖਬਰਾਂ/Newsਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾOn PunjabDecember 24, 2024 by On PunjabDecember 24, 20240265 ਚੰਡੀਗੜ੍ਹ-ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਸੰਧਿਆ ਥੀਏਟਰ ਵਿੱਚ ਪੁਸ਼ਪਾ 2 ਭਗਦੜ: ਅਦਾਕਾਰ ਅੱਲੂ ਅਰਜੁਨ ਤੋਂ ਪੁਲੀਸ ਨੇ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀOn PunjabDecember 24, 2024 by On PunjabDecember 24, 20240322 ਹੈਦਰਾਬਾਦ-ਸੰਧਿਆ ਥੀਏਟਰ ਭਗਦੜ ਮਾਮਲੇ ਵਿਚ ਤੇਲਗੂ ਅਦਾਕਾਰ ਅੱਲੂ ਅਰਜੁਨ {Allun Arjun }ਤੋਂ ਮੰਗਲਵਾਰ ਨੂੰ ਚਿੱਕੜਪੱਲੀ ਥਾਣਾ ਪੁਲੀਸ ਨੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਿਗਮ ਚੋਣਾਂ: ਕਾਂਗਰਸ ਤੇ ਭਾਜਪਾ ਗਠਜੋੜ ਬਣਾ ਸਕਦੈ ਮੇਅਰOn PunjabDecember 24, 2024 by On PunjabDecember 24, 20240277 ਲੁਧਿਆਣਾ-ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਵਿੱਚ ਸਪੱਸ਼ਟ ਬਹੁਮਤ (ਘੱਂਟੋ-ਘੱਟ 48 ਸੀਟਾਂ) ਪ੍ਰਾਪਤ ਨਹੀਂ ਹੋ ਸਕਿਆ ਜਿਸ ਕਾਰਨ ਲੁਧਿਆਣਾ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਜਬਰ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ ਸਾਹਿਬਜ਼ਾਦਿਆਂ ਦੀ ਕੁਰਬਾਨੀ: ਮਾਨOn PunjabDecember 24, 2024 by On PunjabDecember 24, 20240263 ਫ਼ਤਹਿਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਤੇ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ ਤਿੰਨ ਮੈਂਬਰ ਮੁਕਾਬਲੇ ’ਚ ਹਲਾਕOn PunjabDecember 24, 2024 by On PunjabDecember 24, 20240277 ਚੰਡੀਗੜ੍ਹ-ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਅੱਜ ਤੜਕੇ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲੀਸ ਦੀ...