51.06 F
New York, US
March 1, 2026
PreetNama

Author : On Punjab

ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

‘ਨਾ ਐਂਬੂ ਬੈਗ…ਨਾ ਕਾਰਡੀਅਕ ਮਾਨੀਟਰ, ਕਿਵੇਂ ਦਿਓਗੇ ਮਰੀਜ਼ ਨੂੰ ਸਾਹ’, ਸਿਵਲ ਹਸਪਤਾਲ ਦਾ ਨਜ਼ਾਰਾ ਦੇਖ ਕੇ ਰਹਿ ਗਏ ਹੈਰਾਨ ਸਿਹਤ ਮੰਤਰੀ

On Punjab
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕੀਤਾ ਅਤੇ ਕਈ ਕਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਐਮਰਜੈਂਸੀ ਵਾਰਡ ਵਿੱਚ ਅੰਬੂ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News

ਲਗਨ ਵਿਅਕਤੀ ਤੋਂ ਉਹ ਕਰਵਾ ਲੈਂਦੀ ਹੈ ਜੋ ਉਹ ਨਹੀਂ ਕਰ ਸਕਦਾ

On Punjab
ਜਦਕਿ ਤਜਰਬਾ ਵਿਅਕਤੀ ਤੋਂ ਉਹੀ ਕਰਵਾਉਂਦਾ ਹੈ ਜੋ ਅਸਲ ਵਿਚ ਉਸ ਨੂੰ ਕਰਨਾ ਚਾਹੀਦਾ ਹੈ। ਇਸੇ ਰਾਹ ’ਤੇ ਅਸੀਂ ਆਪਣੀ ਤਕਦੀਰ ਦੇ ਨਿਰਮਾਤਾ ਤੇ ਦੂਜਿਆਂ...
ਸੰਪਰਕ/ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਆਦਰਸ਼ ਬਿਰਧ ਆਸ਼ਰਮ ਨੇ ਦਿੱਤਾ ਇੱਕ ਹੋਰ ਬਜ਼ੁਰਗ ਬਾਪੂ ਨੂੰ ਸਹਾਰਾ

On Punjab
ਆਦਰਸ਼ ਬਿਰਧ ਆਸ਼ਰਮ ਨੇ ਦਿੱਤਾ ਇੱਕ ਹੋਰ ਬਜ਼ੁਰਗ ਬਾਪੂ ਨੂੰ ਸਹਾਰਾ ਸੁਖਵਿੰਦਰ ਸਿੰਘ ,ਪੰਜਾਬੀ ਜਾਗਰਣ, ਭੋਆਆਦਰਸ਼ ਬਿਰਧ ਆਸ਼ਰਮ ਝਾਖੋਲਾੜੀ ਪਠਾਨਕੋਟ ਨੇ ਇੱਕ ਹੋਰ ਬੇਸਹਾਰਾ ਬਜ਼ੁਰਗ...
religonਸਮਾਜ/Socialਖਬਰਾਂ/Newsਖਾਸ-ਖਬਰਾਂ/Important News

Tulsi Vivah 2024: ਭਗਵਾਨ ਵਿਸ਼ਨੂੰ ਨੇ ਕਿਉਂ ਕਰਵਾਇਆ ਤੁਲਸੀ ਨਾਲ ਵਿਆਹ ? ਜਾਣੋ ਇਸ ਨਾਲ ਜੁੜੇ ਮਿਥਿਹਾਸਕ ਤੱਥ

On Punjab
Tulsi Vivah 2024: ਵਰਿੰਦਾ ਨੇ ਨਾਰਾਇਣ ਨੂੰ ਸਰਾਪ ਤੋਂ ਮੁਕਤ ਕਰ ਲਿਆ ਪਰ ਜਿਸ ਥਾਂ ‘ਤੇ ਵਰਿੰਦਾ ਨੂੰ ਸਾੜਿਆ ਗਿਆ ਸੀ, ਉੱਥੇ ਇਕ ਬੂਟਾ ਉੱਗਿਆ,...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

Trump India Visit: ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਦੇ ਹੀ ਭਾਰਤ ਆਉਣਗੇ ਡੋਨਾਲਡ ਟਰੰਪ! ਯਾਤਰਾ ਦੇ ਨਾਲ ਹੀ ਆਪਣੇ ਨਾਂ ਕਰਨਗੇ ਇਹ ਰਿਕਾਰਡ

On Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਇਤਿਹਾਸਕ ਜਿੱਤ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਅਗਲੇ ਸਾਲ ਅਗਸਤ 2025 ਵਿੱਚ ਭਾਰਤ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਕੁਦਰਤ ਦਾ ਕਹਿਰ ਜਾਂ ਚਮਤਕਾਰ! ਸਾਊਦੀ ਅਰਬ ਦੇ ਰੇਗਿਸਤਾਨ ‘ਚ ਫੈਲੀ ਬਰਫ ਦੀ ਚਾਦਰ, ਪਿਛਲੇ ਹਫਤੇ ਆਇਆ ਸੀ ਹੜ੍ਹ

On Punjab
ਸਾਊਦੀ ਅਰਬ ਦੇ ਰੇਗਿਸਤਾਨ ‘ਚ ਇਤਿਹਾਸ ‘ਚ ਪਹਿਲੀ ਵਾਰ ਬਰਫਬਾਰੀ ਦੇਖਣ ਨੂੰ ਮਿਲੀ ਸਾਊਦੀ ਅਰਬ ਦੇ ਅਲ-ਜੌਫ ਇਲਾਕੇ ‘ਚ ਅਚਾਨਕ ਹੋਈ ਬਰਫਬਾਰੀ ਅਤੇ ਕੜਾਕੇ ਦੀ...
businessਸਮਾਜ/Socialਖਬਰਾਂ/Newsਖਾਸ-ਖਬਰਾਂ/Important News

Xiaomi ਭਾਰਤ ‘ਚ ਜਲਦੀ ਹੋਵੇਗਾ ਲਾਂਚ Redmi 4A, Redmi Note 14 ਸੀਰੀਜ਼ ਤੇ Xiaomi 15 ਇਸ ਸੀਰੀਜ਼ ਦੇ ਬੇਸ ਵੇਰੀਐਂਟ Redmi Note 14 ਸਮਾਰਟਫੋਨ MediaTek Dimensity 7025 Ultra ਚਿਪਸੈਟ, 5110mAh ਬੈਟਰੀ ਤੇ 45W ਚਾਰਜਿੰਗ ਸਪੀਡ ਨਾਲ ਆਉਂਦਾ ਹੈ। ਇਸ ਫੋਨ ‘ਚ 6.67-ਇੰਚ ਦਾ OLED ਡਿਸਪੇਲਅ ਦਿੱਤੀ ਗਈ ਹੈ। ਫੋਨ ‘ਚ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਗਿਆ ਹੈ।

On Punjab
ਤਕਨਾਲੋਜੀ ਡੈਸਕ, ਨਵੀਂ ਦਿੱਲੀ : Redmi A4 ਤੇ Xiaomi 15 ਸਮਾਰਟਫੋਨ ਚੀਨ ‘ਚ ਲਾਂਚ ਹੋ ਚੁੱਕਾ ਹੈ। ਇਸ ਦੇ ਨਾਲ ਹੀ ਚੀਨ ‘ਚ ਪਹਿਲਾਂ ਹੀ Redmi...
ਸਮਾਜ/Socialਖਬਰਾਂ/Newsਫਿਲਮ-ਸੰਸਾਰ/Filmyਰਾਜਨੀਤੀ/Politics

ਸਚਿਨ ਤੇਂਦੁਲਕਰ ਦਾ ਨਾਂ ਲੈਂਦੇ ਹੀ ਡੋਨਾਲਡ ਟਰੰਪ ਦੀ ਫਿਸਲ ਗਈ ਸੀ ਜ਼ੁਬਾਨ, ਜ਼ਬਰਦਸਤ ਹੋਏ ਸੀ ਟ੍ਰੋਲ, ਆਈਸੀਸੀ ਨੇ ਵੀ ਖਿੱਚੀ ਸੀ ਲੱਤ ਅਮਰੀਕਾ ਦੀਆਂ 47ਵੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਨੇ ਕਮਲਾ ਹੈਰਿਸ ਨੂੰ ਹਰਾਇਆ ਹੈ। ਇਹ ਦੂਜੀ ਵਾਰ ਹੈ ਜਦੋਂ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣੇ ਹਨ। ਇਸ ਤੋਂ ਪਹਿਲਾਂ ਜਦੋਂ ਉਹ ਇਸ ਅਹੁਦੇ ‘ਤੇ ਸਨ ਤਾਂ ਉਹ ਭਾਰਤ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਨਾਂ ਗਲਤ ਬੋਲਿਆ ਸੀ, ਜਿਸ ਕਾਰਨ ਉਹ ਟ੍ਰੋਲ ਹੋ ਗਏ ਸਨ।

On Punjab
ਸਪੋਰਟਸ ਡੈਸਕ, ਨਵੀਂ ਦਿੱਲੀ ਡੋਨਾਲਡ ਟਰੰਪ ਇਕ ਵਾਰ ਫਿਰ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਹਨ। ਬੁੱਧਵਾਰ ਨੂੰ ਆਏ ਚੋਣ ਨਤੀਜਿਆਂ ‘ਚ ਉਨ੍ਹਾਂ ਨੇ ਕਮਲਾ ਹੈਰਿਸ ਨੂੰ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Cancer ਨੂੰ ਦੂਰ ਰੱਖਣ ’ਚ ਓਮੈਗਾ-3 ਤੇ 6 ਹੋ ਸਕਦੈ ਮਦਦਗਾਰ, ਅਧਿਐਨ ‘ਚ ਆਇਆ ਸਾਹਮਣੇ ਦੁਨੀਆ ’ਚ ਕੈਂਸਰ ਦੇ ਖ਼ਤਰੇ ਨੂੰ ਦੇਖਦੇ ਹੋਏ ਅਧਿਐਨ ’ਚ ਸੁਝਾਅ ਦਿੱਤਾ ਗਿਆ ਕਿ ਔਸਤ ਵਿਅਕਤੀ ਨੂੰ ਆਪਣੀ ਖ਼ੁਰਾਕ ’ਚ ਇਨ੍ਹਾਂ ਫੈਟੀ ਐਸਿਡਸ ਦੀ ਵੱਧ ਮਾਤਰਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਓਮੈਗਾ-3 ਤੇ ਓਮੈਗਾ-6 ਮੱਛੀ, ਨੱਟਸ ਤੇ ਕੁਝ ਹੋਰਨਾਂ ਤੇਲਾਂ ’ਚ ਮੌਜੂਦ ਹੁੰਦੇ ਹਨ।

On Punjab
ਵਾਸ਼ਿੰਗਟਨ (ਆਈਏਐੱਨਐੱਸ) : ਢਾਈ ਲੱਖ ਤੋਂ ਵੱਧ ਲੋਕਾਂ ’ਤੇ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਹੈ ਕਿ ਓਮੈਗਾ-3 ਤੇ ਓਮੈਗਾ-6 ਫੈਟੀ ਐਸਿਡ ਦੀ ਵੱਧ ਮਾਤਰਾ ’ਚ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਬਿਸਕੁਟ ਤੋਂ ਬਿਨਾਂ ਨਹੀਂ ਪੀਤੀ ਜਾਂਦੀ ਚਾਹ ਤਾਂ ਇਸ ਦੇ ਨੁਕਸਾਨ ਜਾਣ ਕੇ ਹੋ ਤੁਸੀਂ ਵੀ ਕਰੋਗੇ ਹਾਏ ਤੌਬਾ-ਹਾਏ ਤੌਬਾ ਚਾਹੇ ਹਲਕੀ ਭੁੱਖ ਮਿਟਾਉਣ ਦੀ ਗੱਲ ਹੋਵੇ ਜਾਂ ਚਾਹ ਨਾਲ ਕੁਝ ਹਲਕਾ ਖਾਣਾ, ਬਿਸਕੁਟ ਹਮੇਸ਼ਾ ਹੀ ਲੋਕਾਂ ਦੀ ਪਹਿਲੀ ਪਸੰਦ ਰਹੇ ਹਨ। ਬੱਚੇ ਹੋਣ ਜਾਂ ਵੱਡੇ, ਹਰ ਕੋਈ ਬਿਸਕੁਟ ਕਦੇ ਵੀ ਮਜ਼ੇ ਨਾਲ ਖਾ ਸਕਦਾ ਹੈ। ਹਾਲਾਂਕਿ, ਤੁਹਾਡੀ ਬਿਸਕੁਟ ਖਾਣ ਦੀ ਆਦਤ (side effects of biscuits) ਸਿਹਤ ਲਈ ਨੁਕਸਾਨਦੇਹ ਹੈ। ਰੋਜ਼ਾਨਾ ਬਿਸਕੁਟ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਸ ਦੇ ਨੁਕਸਾਨ।

On Punjab
ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਲੋਕ ਅਕਸਰ ਆਪਣੀ ਸਵੇਰ ਦੀ ਸ਼ੁਰੂਆਤ ਚਾਹ ਦੇ ਕੱਪ ਨਾਲ ਕਰਦੇ ਹਨ। ਇਸ ਦੇ ਨਾਲ ਹੀ ਕਈ ਲੋਕ ਸਵੇਰੇ ਹਲਕੇ...