‘ਇਹ ਇਕਪਾਸੜ ਫੈਸਲਾ’, ਨਿਆਂ ਦੀ ਦੇਵੀ ਦੀ ਮੂਰਤੀ ‘ਚ ਬਦਲਾਅ ‘ਤੇ SC ਬਾਰ ਐਸੋਸੀਏਸ਼ਨ ਨੇ ਪ੍ਰਗਟਾਈ ਨਾਰਾਜ਼ਗੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਨਿਆਂ ਦੀ ਦੇਵੀ ਦੀ ਪੁਰਾਣੀ ਮੂਰਤੀ ਵਿੱਚ ਕੀਤੇ ਗਏ ਬਦਲਾਅ ‘ਤੇ ਇਤਰਾਜ਼ ਪ੍ਰਗਟਾਇਆ ਹੈ। ਬਾਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਬੁੱਤ ਵਿੱਚ ਬਦਲਾਅ ਕਰਨ ਤੋਂ ਪਹਿਲਾਂ ਸਾਡੇ ਮੈਂਬਰਾਂ ਨਾਲ ਸਲਾਹ ਨਹੀਂ ਕੀਤੀ ਗਈ ਸੀ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਲਾਇਬ੍ਰੇਰੀ ਵਿੱਚ ਨਿਆਂ ਦੀ ਦੇਵੀ ਦੀ ਨਵੀਂ ਛੇ ਫੁੱਟ ਉੱਚੀ ਮੂਰਤੀ ਸਥਾਪਤ ਕੀਤੀ ਗਈ ਹੈ।
ਆਈਏਐਨਐਸ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਬਦਲਾਅ ਕੀਤਾ ਹੈ। ਮੂਰਤੀ ‘ਤੇ ਲੱਗੀ ਅੱਖਾਂ ਦੀ ਪੱਟੀ ਨੂੰ ਹਟਾ ਦਿੱਤਾ ਗਿਆ...

