Lawrence Bishnoi ਦੀ ਹਿੱਟ ਲਿਸਟ ‘ਚ ਸ਼ਾਮਲ ਹੋਇਆ Munawar Faruqui ਦਾ ਨਾਂ, ਪਹਿਲਾਂ ਵੀ ਕੀਤੀ ਜਾ ਚੁੱਕੀ ਹੈ ਹੱਤਿਆ ਦੀ ਕੋਸ਼ਿਸ਼ ਅਸਲ ‘ਚ ਮੁਨੱਵਰ ਨੇ ਕਈ ਸ਼ੋਅਜ਼ ‘ਚ ਹਿੰਦੀ ਦੇਵੀ-ਦੇਵਤਿਆਂ ਦਾ ਮਜ਼ਾਕ ਉਡਾਇਆ ਸੀ, ਜਿਸ ਕਾਰਨ ਲਾਰੈਂਸ ਬਿਸ਼ਨੋਈ ਗੈਂਗ ਉਸ ਤੋਂ ਖੁਸ਼ ਨਹੀਂ ਹੈ। ਸ਼ੂਟਰਾਂ ਨੂੰ ਸਤੰਬਰ ਵਿੱਚ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਹਿੱਟ ਕਰਨ ਦਾ ਟਾਸਕ ਦਿੱਤਾ ਗਿਆ ਸੀ।
ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ : ਸਾਬਕਾ ਮੰਤਰੀ ਅਤੇ NCP ਨੇਤਾ ਬਾਬਾ ਸਿੱਦੀਕੀ (Baba Siddiqui) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ...

