Jammu Kashmir Chunav Result: ਮਹਿਬੂਬਾ ਦੀ ਧੀ ਇਲਤਿਜਾ ਮੁਫ਼ਤੀ ਨੇ ਕਬੂਲੀ ਹਾਰ? ਸੋਸ਼ਲ ਮੀਡੀਆ ‘ਤੇ ਪਾਈ ਪੋਸਟ Jammu Kashmir Chunav Result: ਬਾਕੀ ਸਿਆਸੀ ਪਾਰਟੀਆਂ ਦਾ ਮਾੜਾ ਹਾਲ ਹੈ।ਪੀਡੀਪੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਧੀ ਇਲਿਤਜਾ ਮੁਫ਼ਤੀ ਪਿੱਛੇ ਚੱਲ ਰਹੀ ਹੈ। ਇਲਤਿਜਾ ਨੇ ਸ੍ਰੀਗੁਫਵਾੜਾ-ਬਿਜਬੇਹਾੜਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ।
ਡਿਜੀਟਲ ਡੈਸਕ, ਸ਼੍ਰੀਨਗਰ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਐਨਸੀ ਅਤੇ ਕਾਂਗਰਸ ਦੇ...

