ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politicsਕਪਿਲ ਸ਼ਰਮਾ ਨੇ ਫਿਲਮ “ਕਿਸ ਕਿਸਕੋ ਪਿਆਰ ਕਰੂੰ 2” ਦੀ ਸ਼ੂਟਿੰਗ ਸ਼ੁਰੂ ਕੀਤੀOn PunjabJanuary 25, 2025 by On PunjabJanuary 25, 20250431 ਮੁੰਬਈ-ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੀ ਆਉਣ ਵਾਲੀ ਕਾਮੇਡੀ ਫਿਲਮ ‘ਕਿਸ ਕਿਸਕੋ ਪਿਆਰ ਕਰੂੰ 2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਫਿਲਮ ਉਸ ਦੀ 2015...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਗਣਤੰਤਰ ਦਿਵਸ: ਪਟਿਆਲਾ-ਸੰਗਰੂਰ ਵਿੱਚ ਫੁੱਲ ਡਰੈੱਸ ਰਿਹਰਸਲOn PunjabJanuary 25, 2025 by On PunjabJanuary 25, 20250437 ਪਟਿਆਲਾ-ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਮਾਨ...
Patialaਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀOn PunjabJanuary 25, 2025 by On PunjabJanuary 25, 20250257 ਪਟਿਆਲਾ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲੀਸ ਇਮਾਰਤਾਂ, ਖਾਸ ਕਰਕੇ ਥਾਣਿਆਂ ਅਤੇ ਪੁਲੀਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ’ਤੇ 426 ਕਰੋੜ ਰੁਪਏ ਖਰਚੇ ਜਾਣਗੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports Newsਰਾਜਨੀਤੀ/Politicsਮਹਿਲਾ ਅੰਡਰ-19 ਟੀ20 ਵਿਸ਼ਵ ਕੱਪ: ਪਾਕਿਸਤਾਨ ਤੇ ਨੇਪਾਲ ਨੇ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇOn PunjabJanuary 25, 2025 by On PunjabJanuary 25, 20250357 ਕੁਆਲਾਲੰਪੁਰ:ਪਾਕਿਸਤਾਨ ਤੇ ਨੇਪਾਲ ਨੇ ਅੱਜ ਇੱਥੇ ਆਈਸੀਸੀ ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ ਵਿੱਚ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ। ਨੌਜਵਾਨ ਤੇਜ਼ ਗੇਂਦਬਾਜ਼ ਹਨੀਆ ਅਹਿਮਰ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵਿਸਤਾਰ ਪ੍ਰੋਜੈਕਟ ’ਚ ਬੂਟੇ ਲਾਉਣ ਬਾਰੇ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸOn PunjabJanuary 25, 2025 by On PunjabJanuary 25, 20250387 ਨਵੀਂ ਦਿੱਲੀ-ਦਿੱਲੀ ਹਾਈ ਕੋਰਟ (Delhi High Court) ਨੇ ਸੁਪਰੀਮ ਕੋਰਟ (Supreme Court of India) ਦੇ ਅਹਾਤੇ ਦੇ ਅੰਦਰ 26 ਬੂਟੇ ਲਾਉਣ ਦੀ ਇਜਾਜ਼ਤ ਦੀ ਮੰਗ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਦੀ ਵਕਾਲਤOn PunjabJanuary 25, 2025 by On PunjabJanuary 25, 20250336 ਨਵੀਂ ਦਿੱਲੀ-ਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਪੇਸ਼ਕਦਮੀ ਦੀ ਵਕਾਲਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਸ਼ਾਸਨ ’ਚ ਇਕਸਾਰਤਾ ਨੂੰ ਉਤਸ਼ਾਹਿਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੈਫ਼ ’ਤੇ ਹਮਲਾ ਕਰਨ ਵਾਲੇ ਦਾ ਰਿਮਾਂਡ 29 ਤੱਕ ਵਧਿਆOn PunjabJanuary 25, 2025 by On PunjabJanuary 25, 20250363 ਮੁੰਬਈ: ਇਥੋਂ ਦੀ ਅਦਾਲਤ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲੇ ਬੰਗਲਾਦੇਸ਼ੀ ਸ਼ਰੀਫ਼ਉਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹਿਲਾ ਅਮੀਨ ਫ਼ਕੀਰ (30) ਦਾ ਪੁਲੀਸ ਰਿਮਾਂਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਪੁਲੀਸ, ਹਸਪਤਾਲ ਨੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ: ਆਰਜੀ ਕਰ ਪੀੜਤ ਦੇ ਮਾਤਾ-ਪਿਤਾOn PunjabJanuary 25, 2025 by On PunjabJanuary 25, 20250325 ਕੋਲਕਾਤਾ-ਆਰਜੀ ਕਰ ਹਸਪਤਾਲ ਪੀੜਤਾ ਦੇ ਮਾਪਿਆਂ ਨੇ ਕਿਹਾ ਹੈ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦੀ ਧੀ ਨਾਲ ਜਬਰ ਜਨਾਹ ਅਤੇ ਹੱਤਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬਸਪਾ ਆਗੂ ਦੀ ਗੋਲੀ ਮਾਰ ਕੇ ਹੱਤਿਆOn PunjabJanuary 25, 2025 by On PunjabJanuary 25, 20250372 ਅੰਬਾਲਾ-ਹਰਿਆਣਾ ਦੇ ਅੰਬਾਲਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕ ਨੇਤਾ ਦੀ ਹਥਿਆਰਬੰਦ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਅਧਿਕਾਰੀਆਂ ਨੇ ਦੱਸਿਆ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤOn PunjabJanuary 25, 2025 by On PunjabJanuary 25, 20250297 ਮੱਧ ਪ੍ਰਦੇਸ਼ –ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਵਿੱਚ ਇੱਕ ਖੇਤ ਵਿੱਚ ਝੌਂਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ...