PreetNama

Author : On Punjab

ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਖੇਤੀਬਾੜੀ ’ਵਰਸਿਟੀ ਦੇ ਅਧਿਆਪਕ ਵਰ੍ਹਦੇ ਮੀਂਹ ਵਿੱਚ ਧਰਨੇ ’ਤੇ ਡਟੇ

On Punjab
ਮੀਂਹ ਦੇ ਬਾਵਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕ ਅੱਜ ਵੀ ਥਾਪਰ ਹਾਲ ਅੱਗੇ ਧਰਨੇ ’ਤੇ ਡਟੇ ਰਹੇ। ਧਰਨੇ ਦੇ ਅੱਠਵੇਂ ਦਿਨ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ...
ਖਬਰਾਂ/News

ਫਕੀਰ ਚੰਦ ਸ਼ੁਕਲਾ ਨੂੰ ਮਿਲੇਗਾ ਜੇਬੀ ਸਿੰਘ ਯਾਦਗਾਰੀ ਪੁਰਸਕਾਰ

On Punjab
ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਲੁਧਿਆਣਾ ਵੱਲੋਂ ਪਲੇਠਾ ਇੰਜਨੀਅਰ ਜੇਬੀ ਸਿੰਘ ਯਾਦਗਾਰੀ ਪੁਰਸਕਾਰ ਡਾ. ਫ਼ਕੀਰ ਚੰਦ ਸ਼ੁਕਲਾ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਨਮਾਨ ਸਮਾਗਮ 31 ਅਗਸਤ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

ਲੁਧਿਆਣਾ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ

On Punjab
ਇੱਥੇ ਮਾਛੀਵਾੜਾ ਰੋਡ ’ਤੇ ਲੰਘੀ ਕੱਲ੍ਹ ਵਾਪਰੇ ਸੜਕ ਹਾਦਸੇ ’ਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਦੇਵ ਸਿੰਘ ਵਾਸੀ ਇੰਦਰਾ ਕਲੋਨੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਜਗਰਾਉਂ ਵਿੱਚ ਨਿਕਾਸੀ ਪ੍ਰਬੰਧਾਂ ਦੀ ਪੋਲ ਖੁੱਲ੍ਹੀ

On Punjab
ਸਾਉਣ ਮਹੀਨਾ ਜਗਰਾਉਂ ਇਲਾਕੇ ਲਈ ਸੁੱਕਾ ਹੀ ਲੰਘ ਗਿਆ ਪਰ ਭਾਦੋਂ ’ਚ ਅੱਜ ਪਏ ਇਕੋ ਮੀਂਹ ਨੇ ਸਰਕਾਰੀ ਤੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਕੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਭਰਵੇਂ ਮੀਂਹ ਨਾਲ ਸਨਅਤੀ ਸ਼ਹਿਰ ਜਲ-ਥਲ

On Punjab
ਲੁਧਿਆਣਾ ਵਿੱਚ ਭਾਦੋਂ ਦੇ ਛਰਾਟਿਆਂ ਨਾਲ ਜਿੱਥੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੀ, ਉਥੇ ਹੀ ਕਈ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਮਲੌਦ ਪੁਲੀਸ ਨੇ 5 ਘੰਟਿਆਂ ਅੰਦਰ ਪੈਟਰੋਲ ਪੰਪ ’ਤੇ ਲੁੱਟ ਖੋਹ ਕਰਨ ਵਾਲੇ ਤਿੰਨ ਮੁਲਜ਼ਮ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਲੁੱਟ ਦੀ ਨਕਦੀ ਤੇ ਹਥਿਆਰ ਬਰਾਮਦ

On Punjab
ਸਬ-ਡਿਵੀਜ਼ਨ ਪਾਇਲ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲੀਸ ਪਾਰਟੀ ਨੇ ਜੁਗੇੜਾ ਪੈਟਰੋਲ ਪੰਪ ’ਤੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਨੂੰ 5 ਘੰਟੇ ਦੇ ਅੰਦਰ ਅੰਦਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News

ਬੁਲੰਦ ਹੌਸਲੇ: ਪੈਰਾਲੰਪਿਕ ਸ਼ੂਟਰ ਅਵਨੀ ਲੇਖਰਾ ਦੋ ਸੋਨ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਬਣੀ 11 ਸਾਲ ਦੀ ਉਮਰ ਵਿੱਚ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਵ੍ਹੀਲ ਚੇਅਰ ਦੇ ਸਾਹਰੇ ਚਲਦੀ ਹੈ ਅਵਨੀ

On Punjab
ਭਾਰਤੀ ਖਿਡਾਰਨਾਂ ਨੇ ਪੈਰਿਸ ਵਿੱਚ ਚੱਲ ਰਹੀਆਂ ਪੈਰਾਲੰਪਿਕਸ ਦੌਰਾਨ ਵੱਡਾ ਮਾਅਰਕਾ ਮਾਰਿਆ ਹੈ। ਸ਼ੂਟਰ ਅਵਨੀ ਲੇਖਰਾ ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ (ਐਸਐਚ1) ਮੁਕਾਬਲੇ ਵਿੱਚ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਖੇਡ-ਜਗਤ/Sports News

ਨਿਸ਼ਾਨੇਬਾਜ਼ੀ: ਮਨੀਸ਼ ਨਰਵਾਲ ਨੇ 10 ਮੀਟਰ ਏਅਰ ਪਿਸਟਲ ’ਚ ਚਾਂਦੀ ਦਾ ਤਗ਼ਮਾ ਜਿੱਤਿਆ

On Punjab
ਭਾਰਤ ਦੇ ਮਨੀਸ਼ ਨਰਵਾਲ ਨੇ ਪੈਰਿਸ ਪੈਰਾਲੰਪਿਕ ਵਿੱਚ ਅੱਜ ਇੱਥੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ (ਐੱਸਐੱਚ1) ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਬਾਈ ਸਾਲਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਪੇਂਡੂ ਵਿਕਾਸ ਫੰਡ: ਪੰਜਾਬ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 2 ਸਤੰਬਰ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਕਰੇਗਾ ਸੁਣਵਾਈ

On Punjab
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ ਦੇ ਕਥਿਤ 1000 ਕਰੋੜ ਰੁਪਏ ਬਕਾਏ ਦੀ ਰਕਮ ਫ਼ੌਰੀ ਜਾਰੀ ਕਰਵਾਏ ਜਾਣ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਆਪਣੇ ਖ਼ਿਲਾਫ਼ ਦੋਸ਼ਾਂ ’ਚੋਂ ਬੇਦਾਗ਼ ਹੋ ਕੇ ਨਿਕਲਾਂਗੀ: ਕਵਿਤਾ

On Punjab
ਸੁਪਰੀਮ ਕੋਰਟ ਵੱਲੋਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕੇਸਾਂ ਵਿੱਚ ਜ਼ਮਾਨਤ ਦਿੱਤੇ ਜਾਣ ਮਗਰੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਅ ਹੋਈ ਭਾਰਤੀ ਰਾਸ਼ਟਰ...