ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 5 ਅੱਤਵਾਦੀ ਢੇਰ; 2 ਜਵਾਨ ਵੀ ਹੋਏ ਜ਼ਖ਼ਮੀOn PunjabDecember 19, 2024 by On PunjabDecember 19, 20240288 ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics‘ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ ‘ਚੋਂ ਖੂਨ ਨਿਕਲਿਆ…’, 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;On PunjabDecember 19, 2024 by On PunjabDecember 19, 20240416 ਨਵੀਂ ਦਿੱਲੀ: 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਧੱਕਾ ਮਾਰਨ ਦੇ ਗੰਭੀਰ ਦੋਸ਼ ਲਾਏ ਹਨ। ਉਸ ਦੇ ਸਿਰ ‘ਚੋਂ ਖੂਨ...
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important Newsਹਸਪਤਾਲ ’ਚ ਦਾਖ਼ਲ ਨਵਜੰਮੇ ਬੱਚੇ ਨੂੰ ਬਚਾਉਣ ਲਈ ਅੱਗੇ ਆਈਆਂ 15 ਮਾਵਾਂ, ਸਰਜਰੀ ਤੋਂ ਬਾਅਦ ਬੱਚੇ ਨੂੰ ਪ੍ਰਤੀ ਦਿਨ 360 ਮਿਲੀਲੀਟਰ ਮਾਂ ਦੇ ਦੁੱਧ ਦੀ ਲੋੜOn PunjabDecember 19, 2024 by On PunjabDecember 19, 20240246 ਕੋਲਕਾਤਾ : ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਰਾਂਚੀ ਦੇ ਇਕ ਨਵਜੰਮੇ ਬੱਚੇ ਨੂੰ ਬਚਾਉਣ ਲਈ ਕੁਝ ਦਿਨ ਪਹਿਲਾਂ ਮਾਂ ਬਣੀ ਕੋਲਕਾਤਾ ਤੇ ਉਸ ਦੇ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਬ ਦੀ ਝੂਠੀ ਧਮਕੀ ਦੇਣਾ ਪਵੇਗਾ ਮਹਿੰਗਾ, ਹਵਾਈ ਸਫ਼ਰ ‘ਤੇ ਰੋਕ ਸਮੇਤ ਇਕ ਲੱਖ ਰੁਪਏ ਤੱਕ ਦਾ ਹੋਵੇਗਾ ਜੁਰਮਾਨਾ; ਸੁਰੱਖਿਆ ਨਿਯਮਾਂ ’ਚ ਸੋਧOn PunjabDecember 19, 2024 by On PunjabDecember 19, 20240299 ਨਵੀਂ ਦਿੱਲੀ : ਹਵਾਈ ਜਹਾਜ਼ਾਂ ’ਚ ਬੰਬ ਦੀ ਝੂਠੀ ਧਮਕੀ ਦੇਣਾ ਹੁਣ ਮਹਿੰਗਾ ਪਵੇਗਾ। ਅਜਿਹੇ ਲੋਕਾਂ ’ਤੇ ਸਜ਼ਾ ਦੇ ਤੌਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਨਰਪਿੰਦਰ ਸਿੰਘ ਨੂੰ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਐਵਾਰਡ 2023 ਨਾਲ ਕੀਤਾ ਸਨਮਾਨਿਤOn PunjabDecember 19, 2024 by On PunjabDecember 19, 20240321 ਜੈਪੁਰ : ਪ੍ਰੋ. ਨਰਪਿੰਦਰ ਸਿੰਘ, ਵਾਈਸ-ਚਾਂਸਲਰ ਗ੍ਰਾਫਿਕ ਯੁੱਗ ਡੀਮਡ ਟੂ ਬੀ ਯੂਨੀਵਰਸਿਟੀ, ਦੇਹਰਾਦੂਨ ਅਤੇ ਇੱਕ ਪ੍ਰਸਿੱਧ ਫੂਡ ਟੈਕਨਾਲੋਜਿਸਟ ਨੂੰ ਵੱਕਾਰੀ ਪ੍ਰੋ. ਪ੍ਰਿਯਾਦਰੰਜਨ ਰੇ ਮੈਮੋਰੀਅਲ ਅਵਾਰਡ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਆਖ਼ਰ ਕਿਉਂ 2029 ‘ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਪਾਸ ਕਰਨੇ ਪੈਣਗੇ ਕਈ ਇਮਤਿਹਾਨ; ਜਾਣੋ ਕੀ ਕਹਿੰਦੇ ਹਨ ਅੰਕੜੇOn PunjabDecember 19, 2024 by On PunjabDecember 19, 20240341 ਨਵੀਂ ਦਿੱਲੀ : ‘ਇਕ ਦੇਸ਼, ਇਕ ਚੋਣ’ ਨਾਲ ਸਬੰਧਤ ਸੰਵਿਧਾਨਕ ਸੋਧ ਬਿੱਲ ਭਾਵੇਂ ਲੋਕ ਸਭਾ ’ਚ ਪੇਸ਼ ਕਰ ਦਿੱਤਾ ਗਿਆ ਹੈ। ਜੇਕਰ ਬਿੱਲ ਸੰਸਦ ਤੋਂ ਪਾਸ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/PoliticsISRO: ਪੁਲਾੜ ‘ਚ ਲੰਬੀ ਛਾਲ ਮਾਰਨ ਦੀ ਤਿਆਰੀ, ਪਹਿਲੀ ਮਾਨਵ ਰਹਿਤ ਗਗਨਯਾਨ ਉਡਾਣ ਲਈ ਬਣਾਈ ਪੂਰੀ ਯੋਜਨਾOn PunjabDecember 19, 2024 by On PunjabDecember 19, 20240250 ਬੈਂਗਲੁਰੂ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਗਗਨਯਾਨ-1 ਮਿਸ਼ਨ ਲਈ ਹਿਊਮਨ ਰੇਟਡ ਲਾਂਚ ਵਹੀਕਲ-ਮਾਰਕ 3 (ਐੱਚਐੱਲਵੀਐੱਮ-3) ਨੂੰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਬੰਦ ਪਈ ਪੁਲਿਸ ਚੌਂਕੀ ਭਿਖਾਰੀਵਾਲ ‘ਚ ਧਮਾਕਾ, ਕੁੱਤਾ ਸਕਾਟ ਸਮੇਤ ਮੌਕੇ ‘ਤੇ ਪੁੱਜੀਆਂ ਪੁਲਿਸ ਟੀਮਾਂOn PunjabDecember 19, 2024 by On PunjabDecember 19, 20240288 ਕਲਾਨੌਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਪਿਛਲੇ ਦਿਨੀ ਘਣੀਆਂ ਕੇ ਬਾਂਗਰ ਧਮਾਕਾ ਹੋਣ ਤੋਂ ਇਲਾਵਾ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ਤੇ ਪੁਲਿਸ ਥਾਣਿਆਂ ਨੂੰ ਉਡਾਉਣ ਦੀਆਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲOn PunjabDecember 19, 2024 by On PunjabDecember 19, 20240197 ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇ ਗੁਰਪ੍ਰੀਤ ਸਿੰਘ ਸਪੁੱਤਰ ਸ੍ਰ: ਗੁਰਦੇਵ ਸਿੰਘ ਸ੍ਰੀ...
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ ਦੇ ਗ੍ਰਹਿ ਸਕੱਤਰ ਤੇ ਚੰਡੀਗੜ੍ਹ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸOn PunjabDecember 18, 2024 by On PunjabDecember 18, 20240328 ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ‘ਤੇ ਯੂਟੀ...