Cancer ਨੂੰ ਦੂਰ ਰੱਖਣ ’ਚ ਓਮੈਗਾ-3 ਤੇ 6 ਹੋ ਸਕਦੈ ਮਦਦਗਾਰ, ਅਧਿਐਨ ‘ਚ ਆਇਆ ਸਾਹਮਣੇ ਦੁਨੀਆ ’ਚ ਕੈਂਸਰ ਦੇ ਖ਼ਤਰੇ ਨੂੰ ਦੇਖਦੇ ਹੋਏ ਅਧਿਐਨ ’ਚ ਸੁਝਾਅ ਦਿੱਤਾ ਗਿਆ ਕਿ ਔਸਤ ਵਿਅਕਤੀ ਨੂੰ ਆਪਣੀ ਖ਼ੁਰਾਕ ’ਚ ਇਨ੍ਹਾਂ ਫੈਟੀ ਐਸਿਡਸ ਦੀ ਵੱਧ ਮਾਤਰਾ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਓਮੈਗਾ-3 ਤੇ ਓਮੈਗਾ-6 ਮੱਛੀ, ਨੱਟਸ ਤੇ ਕੁਝ ਹੋਰਨਾਂ ਤੇਲਾਂ ’ਚ ਮੌਜੂਦ ਹੁੰਦੇ ਹਨ।
ਵਾਸ਼ਿੰਗਟਨ (ਆਈਏਐੱਨਐੱਸ) : ਢਾਈ ਲੱਖ ਤੋਂ ਵੱਧ ਲੋਕਾਂ ’ਤੇ ਕੀਤੇ ਗਏ ਅਧਿਐਨ ਤੋਂ ਪਤਾ ਲੱਗਾ ਹੈ ਕਿ ਓਮੈਗਾ-3 ਤੇ ਓਮੈਗਾ-6 ਫੈਟੀ ਐਸਿਡ ਦੀ ਵੱਧ ਮਾਤਰਾ ’ਚ...

