ਸਮਾਜ/Socialਖਾਸ-ਖਬਰਾਂ/Important Newsਬ੍ਰਾਜ਼ੀਲ: ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 61 ਲੋਕਾਂ ਦੀ ਮੌਤOn PunjabAugust 10, 2024 by On PunjabAugust 10, 20240432 ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਸਵਾਰ ਸਾਰੇ 61 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਸਮਾਜ/Socialਖਾਸ-ਖਬਰਾਂ/Important Newsਗਾਜ਼ਾ ਸ਼ਹਿਰ ਦੇ ਸਕੂਲ ’ਚ ਚੱਲਦੇ ਸ਼ਰਨਾਰਥੀ ਕੈਂਪ ਉੱਤੇ ਹਵਾਈ ਹਮਲੇ, 100 ਤੋਂ ਵੱਧ ਮੌਤਾਂOn PunjabAugust 10, 2024 by On PunjabAugust 10, 20240281 ਗਾਜ਼ਾ ਸ਼ਹਿਰ ਦੇ ਇਕ ਸਕੂਲ ਵਿਚ ਬਣੇ ਸ਼ਰਨਾਰਥੀ ਕੈਂਪ ਉੱਤੇ ਇਜ਼ਰਾਈਲ ਵੱਲੋਂ ਸ਼ਨਿੱਚਰਵਾਰ ਸਵੇਰੇ ਕੀਤੇ ਹਮਲੇ ਵਿਚ 100 ਤੋਂ ਵੱਧ ਲੋਕ ਮਾਰੇੇ ਗਏ ਤੇ ਦਰਜਨਾਂ...
ਖਾਸ-ਖਬਰਾਂ/Important Newsਰਾਜਨੀਤੀ/Politicsਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਮੋਰ-ਲੇਸਤੇ ਪੁੱਜੀ ਰਾਸ਼ਟਰਪਤੀ ਦਰੋਪਦੀ ਮੁਰਮੂOn PunjabAugust 10, 2024 by On PunjabAugust 10, 20240309 ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਤਿੰਨ ਦੇਸ਼ਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਸ਼ਨਿੱਚਰਵਾਰ ਨੂੰ ਦੱਖਣੀ ਪੂਰਬੀ ਏਸ਼ੀਆਈ ਦੇਸ਼ ਤਿਮੋਰ-ਲੇਸਤੇ ਪੁੱਜੇ ਹਨ। ਇਸ ਤੋਂ ਪਹਿਲਾਂ...
ਖਾਸ-ਖਬਰਾਂ/Important Newsਬੰਗਲਾਦੇਸ਼: ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਚਿਤਾਵਨੀ ਮਗਰੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਅਸਤੀਫ਼ਾ ਦੇਣ ਦਾ ਫੈਸਲਾOn PunjabAugust 10, 2024 by On PunjabAugust 10, 20240429 ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।...
ਖਾਸ-ਖਬਰਾਂ/Important Newsਭਾਰਤ ਮਾਲਦੀਵ ਵਿਚ ਯੂਪੀਆਈ ਭੁਗਤਾਨ ਸੇਵਾਵਾਂ ਸ਼ੁਰੂ ਕਰੇਗਾOn PunjabAugust 10, 2024 by On PunjabAugust 10, 20240217 ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਮਾਲਦੀਵ ਨੇ ਇੱਥੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਲਾਂਚ ਕਰਨ ਲਈ ਇਕ ਸਮਝੌਤੇ ‘ਤੇ ਹਸਤਾਖ਼ਰ ਕੀਤੇ ਹਨ।...
ਖਬਰਾਂ/News09 August 2024On PunjabAugust 9, 2024August 9, 2024 by On PunjabAugust 9, 2024August 9, 20240302 1-32...
ਖਬਰਾਂ/Newsਭਾਰਤ ਨੇ ਹਾਕੀ ਵਿੱਚ ਜਿੱਤਿਆ ਕਾਂਸੀ ਦਾ ਤਗ਼ਮਾOn PunjabAugust 9, 2024 by On PunjabAugust 9, 20240280 * ਸਪੇਨ ਨੂੰ 2-1 ਨਾਲ ਹਰਾਇਆ * 1972 ਮਗਰੋਂ ਪਹਿਲੀ ਵਾਰ ਲਗਾਤਾਰ ਦੂਜਾ ਓਲੰਪਿਕ ਤਗ਼ਮਾ ਜਿੱਤਿਆ ਪੈਰਿਸ ਤੋਂ ਰੋਹਿਤ ਮਹਾਜਨ ਵੀਰਵਾਰ ਨੂੰ ਪੈਰਿਸ ਸਮੇਂ ਮੁਤਾਬਕ...
ਖਬਰਾਂ/Newsਜੰਮੂ-ਕਸ਼ਮੀਰ: ਸਿਆਸੀ ਦਲਾਂ ਵੱਲੋਂ ਅਸੈਂਬਲੀ ਚੋਣਾਂ ਜਲਦੀ ਕਰਵਾਉਣ ’ਤੇ ਜ਼ੋਰOn PunjabAugust 9, 2024 by On PunjabAugust 9, 20240268 ਸ੍ਰੀਨਗਰਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਕਰਵਾਉਣ ਸਬੰਧੀ ਤਿਆਰੀਆਂ ਦੇ ਜਾਇਜ਼ੇ ਲਈ ਚੋਣ ਕਮਿਸ਼ਨ ਦੀ ਟੀਮ ਅੱਜ ਤਿੰਨ ਰੋਜ਼ਾ ਦੌਰੇ ’ਤੇ ਇੱਥੇ ਪੁੱਜੀ। ਕਮਿਸ਼ਨ ਨੇ ਸਿਆਸੀ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਮਾਂ… ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ: ਵਿਨੇਸ਼ ਫੋਗਾਟOn PunjabAugust 9, 2024August 9, 2024 by On PunjabAugust 9, 2024August 9, 20240358 ਪੈਰਿਸਪੈਰਿਸ ਓਲੰਪਿਕ ਦੇ 50 ਕਿਲੋ ਭਾਰ ਵਰਗ ਦੇ ਫਾਈਨਲ ਮੁਕਾਬਲੇ ਵਿਚ ਮਹਿਜ਼ 100 ਗ੍ਰਾਮ ਭਾਰ ਵੱਧ ਹੋਣ ਕਰਕੇ ਅਯੋਗ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਜ਼ਿਲ੍ਹਾ ਜੱਜਾਂ ਦੀਆਂ ਪੈਨਸ਼ਨਾਂ ਸਬੰਧੀ ਸ਼ਿਕਾਇਤਾਂ ਤੋਂ ਚਿੰਤਤOn PunjabAugust 9, 2024 by On PunjabAugust 9, 20240353 ਨਵੀਂ ਦਿੱਲੀ.ਸੁਪਰੀਮ ਕੋਰਟ ਨੇ ਜ਼ਿਲ੍ਹਾ ਜੱਜਾਂ ਨੂੰ ਦਿੱਤੀ ਜਾ ਰਹੀ ਮਾਮੂਲੀ ਪੈਨਸ਼ਨ ਨਾਲ ਸਬੰਧਤ ਮਸਲਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਛੇਤੀ...