Grenade Attack : ਸ੍ਰੀਨਗਰ ਦੇ ਸੰਡੇ ਬਾਜ਼ਾਰ ‘ਚ ਗ੍ਰੇਨੇਡ ਹਮਲਾ, 12 ਤੋਂ ਜ਼ਿਆਦਾ ਲੋਕ ਜ਼ਖ਼ਮੀ Grenade Attack : ਬੀਤੇ ਕੱਲ੍ਹ ਸ੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਮੁਕਾਬਲੇ ‘ਚ ਜਵਾਨਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।
Grenade Attack : ਡਿਜੀਟਲ ਡੈਸਕ, ਸ੍ਰੀਨਗਰ : ਸ੍ਰੀਨਗਰ ਦੇ ਸੰਡੇ ਬਾਜ਼ਾਰ ਸਥਿਤ ਟੀਆਰਸੀ ਨੇੜੇ ਗ੍ਰੇਨੇਡ ਹਮਲਾ ਹੋਇਆ ਹੈ ਜਿਸ ਵਿਚ 12 ਤੋਂ ਵੱਧ ਲੋਕ ਜ਼ਖਮੀ ਹੋਏ ਜਿਨ੍ਹਾਂ...

