ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਐਲਾਨ: ਜੋਧ ਸਿੰਘ ਸਮਰਾ ਅਜਨਾਲਾ ਤੋਂ ਹੋਣਗੇ ਪਾਰਟੀ ਦੇ ਉਮੀਦਵਾਰOn PunjabSeptember 24, 2026 by On PunjabSeptember 24, 2026041 ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਪਣੇ ਸਿਆਸੀ ਸਮੀਕਰਨਾਂ ਨੂੰ ਮਜ਼ਬੂਤ ਕਰਦਿਆਂ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCM ਮਾਨ ਨੇ ਦਿੱਤੀ ਹਰੀ ਝੰਡੀ; ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇOn PunjabSeptember 24, 2026 by On PunjabSeptember 24, 2026032 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੱਤਾ ਦਾ ਸ਼ਹਿਦ: ਕੁਰਸੀ ਮਾਮੇ ਦੀ, ਰੋਹਬ ਚਾਚੇ ਦਾOn PunjabSeptember 24, 2026 by On PunjabSeptember 24, 2026029 ਚੰਡੀਗੜ੍ਹ- ਈ ਡੀ ਦੀ ਛਾਪੇਮਾਰੀ ਨੇ ਰਿਸ਼ਤੇ-ਨਾਤੇ ਕਲਚਰ ਦੀ ਨਵੀਂ ਗੱਠ ਖੋਲ੍ਹ ਦਿੱਤੀ ਹੈ। ਜਿੱਥੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਭਤੀਜਾ ਗੁਰਪ੍ਰੀਤ ਸਿੰਘ ਸੈਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics48 ਘੰਟਿਆਂ ਦਾ ਅਲਟੀਮੇਟਮ: CJP ਨੇ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਤੋਂ ਮੰਗਿਆ ਅਸਤੀਫ਼ਾOn PunjabSeptember 24, 2026 by On PunjabSeptember 24, 2026034 ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਉਨ੍ਹਾਂ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਪਾਰਟੀ ਹਾਈਕਮਾਂਡ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics“ਨਾ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਿਆ, ਨਾ ਪਾਇਆ ਕੋਈ ਨਾਜਾਇਜ਼ ਦਬਾਅ”: GMADA ਅਧਿਕਾਰੀਆਂ ਨੇ ਵਾਰੰਟ ਅਫਸਰ ਨੂੰ ਦਿੱਤਾ ਬਿਆਨOn PunjabSeptember 24, 2026 by On PunjabSeptember 24, 2026031 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਵਾਰੰਟ ਅਫ਼ਸਰ, ਜਿਨ੍ਹਾਂ ਨੇ ਵੀਰਵਾਰ ਤੜਕੇ ਕਰੀਬ 2:50 ਵਜੇ ਗਮਾਡਾ ਹੈੱਡਕੁਆਰਟਰ ਦਾ ਦੌਰਾ ਕੀਤਾ, ਨੇ ਆਪਣੀ ਰਿਪੋਰਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀOn PunjabSeptember 24, 2026 by On PunjabSeptember 24, 2026031 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ: 20 ਕਿਲੋ ਹੈਰੋਇਨ ਨਾਲ 4 ਗ੍ਰਿਫ਼ਤਾਰ; 7 ਦਿਨਾਂ ‘ਚ 74 ਕਿਲੋ ਨਸ਼ਾ ਜ਼ਬਤOn PunjabSeptember 23, 2026 by On PunjabSeptember 23, 2026049 ਅੰਮ੍ਰਿਤਸਰ- ਨਸ਼ੇ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇੱਕ ਵੱਡੀ ਕਾਰਵਾਈ ਦੌਰਾਨ 20...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsSIR ਵਿਵਾਦ ਨੇ ਫੜਿਆ ਤੂਲ: ਦੋ ਚੋਣ ਕਮਿਸ਼ਨਰਾਂ ਦੇ ਇਤਰਾਜ਼ ਤੋਂ ਬਾਅਦ ਵਿਰੋਧੀਆਂ ਵੱਲੋਂ CEC ਨੂੰ ਹਟਾਉਣ ਦੀ ਮੰਗOn PunjabSeptember 23, 2026 by On PunjabSeptember 23, 2026039 ਨਵੀਂ ਦਿੱਲੀ- ਵੋਟਰ ਸੂਚੀ ਦੀ ਵਿਸ਼ੇਸ਼ ਸੰਘਣੇ ਸੁਧਾਰ (Special Intensive Revision – SIR) ਪ੍ਰਕਿਰਿਆ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦ ਜਨਤਕ ਹੋਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫੂਡ ਸੁਰੱਖਿਆ ਮਾਪਦੰਡਾਂ ‘ਤੇ ਅਣਗਹਿਲੀ, FSSAI ਵਲੋਂ ਨਾਮੀ ਈ-ਕਾਮਰਸ ਕੰਪਨੀਆਂ ਵਿਰੁੱਧ ਕਾਰਵਾਈOn PunjabSeptember 23, 2026 by On PunjabSeptember 23, 2026033 ਨਵੀਂ ਦਿੱਲੀ- ਦੇਸ਼ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤੀ ਖਾਧ ਸੁਰੱਖਿਆ ਅਤੇ ਮਾਪਦੰਡ ਅਥਾਰਟੀ (FSSAI) ਵੱਲੋਂ ਇੱਕ ਵੱਡਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲਾਹੌਰ ‘ਚ ਸਿੱਖ ਵਿਰਾਸਤ ਸੰਭਾਲਣ ਲਈ ਜਥੇਦਾਰ ਗੜਗੱਜ ਦਾ ਵੱਡਾ ਕਦਮ; ਮਰੀਅਮ ਨਵਾਜ਼ ਨੂੰ ਲਿਖੀ ਚਿੱਠੀOn PunjabSeptember 23, 2026 by On PunjabSeptember 23, 2026036 ਅੰਮ੍ਰਿਤਸਰ- ਲਾਹੌਰ ਵਿੱਚ ਮੌਜੂਦ ਇਤਿਹਾਸਕ ਸਿੱਖ ਧਰੋਹਰਾਂ ਅਤੇ ਵਿਰਾਸਤੀ ਸਥਾਨਾਂ ਦੀ ਯੋਗ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਸਬੰਧੀ...