ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਫ਼ਰ-ਏ-ਜ਼ਿੰਦਗੀ ‘ਚ ਵੱਡੀ ਰਾਹਤ: ਅਧੁਨਿਕ ਤਕਨਾਲੋਜੀ ਨਾਲ ਲੈਸ ਐਂਬੂਲੈਂਸਾਂ ਦੇਣਗੀਆਂ ਇਮਰਜੈਂਸੀ ਸੇਵਾਵਾਂOn PunjabSeptember 4, 2026 by On PunjabSeptember 4, 2026092 ਚੰਡੀਗਡ਼੍ਹ- ਸੜਕੀ ਹਾਦਸਿਆਂ ਦੌਰਾਨ ਕੀਮਤੀ ਜਾਨਾਂ ਬਚਾਉਣ ਅਤੇ ਇਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ ਨਾਲ ਲੈਸ ਹਾਈਟੈੱਕ ਐਂਬੂਲੈਂਸਾਂ ਮੈਦਾਨ ਵਿੱਚ ਉਤਾਰੀਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੋਦੀ ਵੱਲੋਂ ਔਰਬਿਟ ਵਿੱਚ ਭਾਰਤ ਦੇ ਪਹਿਲੇ ਇਮੇਜਿੰਗ ਸੈਟੇਲਾਈਟ ਦੇ ਸਫਲ ਪ੍ਰਸਾਰਣ ਦੀ ਸ਼ਲਾਘਾOn PunjabSeptember 4, 2026 by On PunjabSeptember 4, 2026065 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਪਹਿਲੇ ਜੀਓ-ਔਰਬਿਟ ਇਮੇਜਿੰਗ ਸੈਟੇਲਾਈਟ ਦੇ ਸਫਲ ਪ੍ਰਸਾਰਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਾਣੋਂ ਏਅਰ ਇੰਡੀਆ ਦੀ Phuket-Delhi flight ਹਾਦਸਾ ਕਿਵੇਂ ਵਾਪਰਿਆ?, ਇਨਵੈਸਟੀਗੇਸ਼ਨ ਬਿਊਰੋ ਦੀ ਰਿਪੋਰਟ ’ਚ ਵੱਡੇ ਖੁਲਾਸੇOn PunjabSeptember 4, 2026 by On PunjabSeptember 4, 2026074 ਨਵੀਂ ਦਿੱਲੀ- ਪਿਛਲੇ ਮਹੀਨੇ ਫੁਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ (ਏ320 ਜਹਾਜ਼) ਦੌਰਾਨ ਹਵਾ ਵਿੱਚ ਵਾਪਰੀ ਭਿਆਨਕ ਘਟਨਾ ਨੂੰ ਲੈ ਕੇ ਏਅਰਕ੍ਰਾਫਟ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਰਾਜ ਸਭਾ ਮੈਂਬਰ Raghav Chadha ਆਊਟOn PunjabSeptember 3, 2026 by On PunjabSeptember 3, 2026091 ਚੰਡੀਗੜ੍ਹ- ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੀ ਖਰੜਾ ਵੋਟਰ ਸੂਚੀ ’ਚੋਂ ਆਊਟ ਹੋ ਗਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਟਰਨੈੱਟ ਕਨੈਕਸ਼ਨ ਟੁੱਟਣ ਤੋਂ ਬਾਅਦ ਪੁਲੀਸ ਵੈਨ ਨਾਲ ਟਕਰਾਈ ‘ਰਿਮੋਟ-ਕੰਟਰੋਲਡ ਕਾਰ’; ਵੀਡੀਓ ਵਾਇਰਲOn PunjabSeptember 3, 2026 by On PunjabSeptember 3, 2026088 ਚੰਡੀਗੜ੍ਹ- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਬਿਨਾਂ ਡਰਾਈਵਰ (ਡਰਾਈਵਰਲੈੱਸ) ਚੱਲਣ ਵਾਲੀ ਕਾਰ ਦਾ ਟਰਾਇਲ ਉਸ ਸਮੇਂ ਹਾਸੋਹੀਣਾ ਅਤੇ ਹੈਰਾਨੀਜਨਕ ਬਣ ਗਿਆ, ਜਦੋਂ ਵਾਹਨ ਨੇ ਅਚਾਨਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਦੇ ਮੁਲਾਜ਼ਮਾਂ ਨੂੰ ਮਿਲਦੀ ਦੇਸ਼ ’ਚ ਸਭ ਤੋਂ ਵੱਧ ਤਨਖਾਹ: ਹਰਪਾਲ ਚੀਮਾOn PunjabSeptember 3, 2026 by On PunjabSeptember 3, 2026094 ਚੰਡੀਗੜ੍ਹ- ਪੰਜਾਬ ਵਿੱਚ ਮਹਿੰਗਾਈ ਭੱਤੇ ਦੇ ਬਕਾਈ ਨੂੰ ਲੈ ਕੇ ਸੂਬਾ ਸਰਕਾਰ ਅਤੇ ਮੁਲਾਜ਼ਮਾਂ ਵਿੱਚ ਚੱਲ ਰਿਹਾ ਟਕਰਾਅ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਖਬੀਰ ਬਾਦਲ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼On PunjabSeptember 3, 2026 by On PunjabSeptember 3, 2026085 ਚੰਡੀਗੜ੍ਹ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਅਤੇ ਬੇਅਦਬੀ ਨਾਲ ਜੁੜੇ ਹੋਰਨਾਂ ਮਾਮਲਿਆਂ ਵਿੱਚ ਹੋਰਨਾਂ ਮੁਲਜ਼ਮਾਂ ਸਮੇਤ ਚੰਡੀਗੜ੍ਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਦਾ ਭਾਜਪਾ ‘ਤੇ ਤਿੱਖਾ ਹਮਲਾ: ਨੌਜਵਾਨਾਂ ਦੀ ਆਵਾਜ਼ ਦਬਾਉਣ ਦਾ ਦੇਣਾ ਪਵੇਗਾ ਹਿਸਾਬOn PunjabSeptember 3, 2026 by On PunjabSeptember 3, 2026090 ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿਹਤ ਯੋਜਨਾ ਨੇ ਦਿੱਤੀ ਵੱਡੀ ਰਾਹਤ: ਮੁਫ਼ਤ ਇਲਾਜ ਨਾਲ ਲੱਖਾਂ ਪਰਿਵਾਰਾਂ ਦਾ ਭਵਿੱਖ ਸੁਰੱਖਿਅਤOn PunjabSeptember 3, 2026 by On PunjabSeptember 3, 2026083 ਚੰਡੀਗੜ੍ਹ: ਪੰਜਾਬ ਵਿੱਚ ਆਮ ਨਾਗਰਿਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲੱਖਾਂ ਪਰਿਵਾਰਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਦਿਆਰਥੀਆਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਸਿਰਫ਼ ਸਬੰਧਤ ਵਿਦਿਅਕ ਅਦਾਰਿਆਂ ਕੋਲ ਹੈ: Supreme CourtOn PunjabSeptember 3, 2026 by On PunjabSeptember 3, 2026075 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇੱਕ ਅਹਿਮ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਅਤੇ ਸੂਬਿਆਂ ਦੀਆਂ ਬਾਰ ਕੌਂਸਲਾਂ...