ਮਰੀਜ਼ਾਂ ਨੂੰ ਵੱਡੀ ਰਾਹਤ ! ਦੇਸ਼ ‘ਚ Cancer ਰੋਕੂ ਦਵਾਈਆਂ ਦੀਆਂ ਘਟਣਗੀਆਂ ਕੀਮਤਾਂ, ਸਰਕਾਰ ਨੇ ਹਟਾਈ ਕਸਟਮ ਡਿਊਟੀ Cancer Medicine : ਰਸਾਇਣ ਤੇ ਖਾਦ ਮੰਤਰਾਲਾ ਵੱਲੋਂ ਜਾਰੀ ਬਿਆਨ ਦੇ ਮੁਤਾਬਕ ਆਮ ਬਜਟ 2024 25 ਵਿਚ ਕੀਤੇ ਗਏ ਐਲਾਨ ਤਹਿਤ ਇਨ੍ਹਾਂ ਤਿੰਨ ਕੈਂਸਰ ਰੋਧੀ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਮੁਕਤ ਕੀਤਾ ਜਾ ਰਿਹਾ ਹੈ। ਲੰਘੀ 23 ਜੁਲਾਈ ਨੂੰ ਵਿੱਤ ਮੰਤਰਾਲੇ ਦੇ ਮਾਲੀਆ ਵਿਭਾਗ ਨੇ ਤਿੰਨਾਂ ਦਵਾਈਆਂ ’ਤੇ ਕਸਟਮ ਡਿਊਟੀ ਨੂੰ ਜ਼ੀਰੋ ਕਰਨ ਲਈ ਕਿਹਾ ਸੀ।
ਨਵੀਂ ਦਿੱਲੀ, ਪੀਟੀਆਈ : ਸਰਕਾਰ ਨੇ ਦਵਾ ਕੰਪਨੀਆਂ ਨੂੰ ਤਿੰਨ ਕੈਂਸਰ ਰੋਧੀ ਦਵਾਈਆਂ ਦੀਆਂ ਕੀਮਤਾਂ ‘ਚ ਕਮੀ ਕਰਨ ਦੇ ਲਈ ਕਿਹਾ ਹੈ ਤਾਂਕਿ ਗਾਹਕਾਂ ਨੂੰ ਕਸਟਮ...

