28.58 F
New York, US
February 27, 2026
PreetNama

Author : On Punjab

ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਸ਼ੱਕੀ ਜੈਸ਼ ਦਹਿਸ਼ਤਗਰਦ ਹਲਾਕ

On Punjab
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਦੇਸ਼ ਵਾਸੀਆਂ ਨੇ ਤੀਜੀ ਵਾਰ ਮੋਦੀ ਸਰਕਾਰ ਨੂੰ ਫਤਵਾ ਦਿੱਤਾ: ਮੁਰਮੂ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ

On Punjab
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰ ਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ

On Punjab
ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ...
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰ

On Punjab
ਸ਼ੇਅਰ ਬਾਜ਼ਾਰ ਵਿਚ ਅੱਜ ਲਗਾਤਾਰ ਤੀਜੇ ਦਿਨ ਵਾਧੇ ਦਾ ਰੁਝਾਨ ਜਾਰੀ ਰਿਹਾ। ਅੱਜ ਸੈਂਸੈਕਸ ਪਹਿਲੀ ਵਾਰ 79000 ਪਾਰ ਪੁੱਜ ਗਿਆ ਹੈ ਜਦਕਿ ਨਿਫਟੀ 23974 ਅੰਕਾਂ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰ

On Punjab
ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿਚ ਜਦੋਂ ਹਨੀ ਸਿੰਘ ਨੇ ਆਪਣਾ ਹਿੱਟ ਗੀਤ ‘ਅੰਗਰੇਜ਼ੀ ਬੀਟ’ ਗਾਇਆ ਤਾਂ ਸੋਨਾਕਸ਼ੀ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਸੋਨਾਕਸ਼ੀ ਤੇ ਜ਼ਹੀਰ ਵਿਆਹ ਦੇ ਬੰਧਨ ਵਿੱਚ ਬੱਝੇਅਦਾਕਾਰਾ ਨੇ ਆਪਣੇ ਵਾਲਾਂ ਦਾ ਜੂੜਾ ਕੀਤਾ ਹੋਇਆ ਸੀ, ਜਿਸ ਵਿੱਚ ਉਸ ਨੇ ਸਫੇਦ ਰੰਗ ਦੇ ਫੁੱਲ ਲਗਾਏ ਹੋਏ ਸਨ। ਜ਼ਹੀਰ ਨੇ ਆਪਣੇ ਵਿਆਹ ਮੌਕੇ ਪੂਰੇ ਸਫੇਦ ਰੰਗ ਦੇ ਕੱਪੜੇ ਪਹਿਨੇ। ਪਹਿਲੀ ਤਸਵੀਰ ਵਿੱਚ ਜ਼ਹੀਰ ਸੋਨਾਕਸ਼ੀ ਦੇ ਹੱਥ ਨੂੰ ਚੁੰਮਦਾ ਦਿਖਾਈ ਦਿੰਦਾ ਹੈ ਅਤੇ ਦੂਜੀ ਵਿੱਚ ਆਪਣਾ ਵਿਆਹ ਰਜਿਸਟਰ ਕਰਦੇ ਨਜ਼ਰ ਆਉਂਦੇ ਹਨ। ਇੱਕ ਹੋਰ ਤਸਵੀਰ ’ਚ ਜ਼ਹੀਰ ਪੇਪਰ ’ਤੇ ਦਸਤਖ਼ਤ ਕਰਦਾ ਦਿਖਾਈ ਦਿੰਦਾ ਹੈ, ਜਦੋਂਕਿ ਸੋਨਾਕਸ਼ੀ ਨੇ ਆਪਣੇ ਪਿਤਾ ਸ਼ਤਰੂਘਣ ਦੀ ਬਾਹ ਫੜੀ ਹੋਈ ਹੈ ਤੇ ਉਹ ਜ਼ਹੀਰ ਨੂੰ ਦੇਖ ਰਹੀ ਹੈ। ਸੋਨਾਕਸ਼ੀ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਇਸੇ ਦਿਨ ਸੱਤ ਸਾਲ ਪਹਿਲਾਂ (23.06.2017) ਅਸੀਂ ਦੋਵਾਂ ਨੇ ਇੱਕ-ਦੂਜੇ ਦੀਆਂ ਅੱਖਾਂ ਵਿੱਚ ਪਿਆਰ ਦੇਖਿਆ ਤੇ ਇਸ ਨੂੰ ਨਿਭਾਉਣ ਦਾ ਫ਼ੈਸਲਾ ਕੀਤਾ। ਅੱਜ ਉਸ ਪਿਆਰ ਨੇ ਸਾਡੀਆਂ ਚੁਣੌਤੀਆਂ ਤੇ ਜਿੱਤਾਂ ਦੀ ਅਗਵਾਈ ਕੀਤੀ… ਇਸ ਪਲ ਤੱਕ ਵੀ ਅਗਵਾਈ ਕੀਤੀ, ਜਿੱਥੇ ਸਾਡੇ ਪਰਿਵਾਰਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਹੁਣ ਅਸੀਂ ਪਤੀ-ਪਤਨੀ ਹਾਂ।’’

On Punjab
ਮੁੰਬਈ: ਅਦਾਕਾਰ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਜੋੜੇ ਨੇ ਮੁੰਬਈ ਵਿੱਚ ਵਿਆਹ ਦੀਆਂ ਰਸਮਾਂ ਨਿਭਾਈਆਂ ਹਨ। ਇਸ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀ

On Punjab
ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਦੀ ਯਾਦ ਵਿੱਚ ਬੂਟੇ ਲਾਏ

On Punjab
ਮੁੰਬਈ: ਬੌਲੀਵੁਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਮਾਪਿਆਂ ਨੂੰ ਸ਼ਰਧਾਂਜਲੀਆਂ ਦਿੰਦਿਆਂ ਇੱੱਥੇ ਬੂਟੇ ਲਾਉਣ ਦੀ ਮੁਹਿੰਮ ਵਿਚ ਹਿੱਸਾ ਲਿਆ ਤੇ ਬੂਟੇ ਲਾਏ। ਅਕਸ਼ੈ ਨੇ ਕਿਹਾ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

On Punjab
ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ...
ਖਾਸ-ਖਬਰਾਂ/Important Newsਫਿਲਮ-ਸੰਸਾਰ/Filmy

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼

On Punjab
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ...